ਵੀਰਵਾਰ, ਜੁਲਾਈ 16, 2026 07:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬਿਜਲੀ ਸੰਕਟ ਦਾ ਕਾਰਨ ਅਕਾਲੀ-ਦਲ ਦੇ ਆਪਣੀ ਸਰਕਾਰ ਮੌਕੇ ਕੀਤੇ ਸਮਝੋਤੇ-ਕੈਪਟਨ

by propunjabtv
ਜੁਲਾਈ 4, 2021
in ਦੇਸ਼, ਪੰਜਾਬ
0

ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ‘ਤੇ ਨਿਸ਼ਾਨੇ ਸਾਧੇ ਗਏ ਹਨ | ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਗਏ ਬਿਜਲੀ ਖਰੀਦ ਸਮਝੌਤਿਆ (ਪੀ.ਪੀ.ਏ.) ਦਾ ਪੰਜਾਬ ਸਰਕਾਰ ਵੱਲੋਂ  ਸੂਬੇ ਉੱਤੇ ਵਾਧੂ ਵਿੱਤੀ ਬੋਝ ਦੀ ਰੋਕਥਾਮ ਲਈ ਛੇਤੀ ਹੀ ਕਾਨੂੰਨੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਕੈਪਟਨ ਜੋ ਕਿ ਸੂਬੇ ਵਿੱਚ ਬਿਜਲੀ ਸੰਕਟ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ, ਨੇ ਬਾਅਦ ਵਿੱਚ ਕਿਹਾ ਕਿ ਬਾਦਲਾਂ ਵਲੋਂ ਆਪਣੀ ਸਰਕਾਰ ਦੌਰਾਨ ਮਨਜ਼ੂਰ ਕੀਤੇ ਗਏ ਤਰਕਹੀਣ ਬਿਜਲੀ ਖਰੀਦ ਇਕਰਾਰਨਾਮਿਆਂ ਕਾਰਨ ਪੰਜਾਬ ਨੂੰ ਹੋਰ ਵਿੱਤੀ ਨੁਕਸਾਨ ਤੋਂ ਬਚਾਉਣ ਲਈ ਡੂੰਘਾਈ ਨਾਲ ਵਿਚਾਰ ਕਰ ਕੇ ਕਾਨੂੰਨੀ ਕਾਰਵਾਈ ਦੀ ਯੋਜਨਾਬੰਦੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 13500 ਮੈਗਾਵਾਟ ਸਪਲਾਈ ਦੀ ਤੁਲਨਾ ਵਿੱਚ ਬੀਤੇ ਹਫ਼ਤੇ ਮੰਗ 16000 ਮੈਗਾਵਾਟ ਤੱਕ ਪਹੁੰਚ ਗਈ ਸੀ। ਉਨ੍ਹਾਂ ਅੱਗੇ ਦੱਸਿਆ ਕਿ ਪਾਵਰਕੌਮ ਨੇ ਤੁਰੰਤ ਹੀ ਸੂਬੇ ਤੋਂ ਬਾਹਰੋਂ 7400 ਮੈਗਾਵਾਟ ਬਿਜਲੀ ਦੀ ਖਰੀਦ ਕਰਨੀ ਸ਼ੁਰੂ ਕਰ ਦਿੱਤੀ ਜੋ ਕਿ ਬੀਤੇ ਵਰ੍ਹੇ ਕੀਤੀ ਗਈ ਖਰੀਦ ਨਾਲੋਂ 1000 ਮੈਗਾਵਾਟ ਵੱਧ ਹੈ। ਉਨ੍ਹਾਂ ਦੱਸਿਆ ਕਿ ਜੇਕਰ ਖਰੀਦ ਦੀ ਮਾਤਰਾ ਤੁਰੰਤ ਹੀ ਵਧਾਈ ਨਾ ਜਾਂਦੀ ਤਾਂ ਸੂਬੇ ਨੂੰ 1000 ਮੈਗਾਵਾਟ ਬਿਜਲੀ ਦੀ ਹੋਰ ਘਾਟ ਦਾ ਸਾਹਮਣਾ ਕਰਨਾ ਪੈਣਾ ਸੀ। ਇਸ ਨਾਲ ਬਿਜਲੀ ਸੰਕਟ ਹੋਰ ਡੂੰਘਾ ਹੋ ਜਾਂਦਾ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸੰਕਟ 660 ਮੈਗਾਵਾਟ ਬਿਜਲੀ ਪੈਦਾ ਕਰਨ ਵਾਲੇ ਤਲਵੰਡੀ ਸਾਬੋ ਪਾਵਰ ਪਲਾਂਟ ਦੇ ਇਕ ਯੂਨਿਟ ਫੇਲ੍ਹ ਹੋਣ ਦੇ ਸਿੱਟੇ ਵਜੋਂ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ   ਪਾਵਰਕੌਮ ਵੱਲੋਂ ਭਾਰੀ ਜੁਰਮਾਨਾ ਲਗਾਉਣ ਲਈ ਪਲਾਂਟ ਨੂੰ ਪਹਿਲਾਂ ਹੀ ਨੋਟਿਸ ਜਾਰੀ ਕਰ ਦਿੱਤਾ ਗਿਆ, ਸਰਕਾਰ ਵੱਲੋਂ ਵੀ ਬਿਜਲੀ ਦੀ ਕਿੱਲਤ ਨਾਲ ਨਜਿੱਠਣ ਲਈ ਆਪਣੇ ਪੱਧਰ ’ਤੇ ਵੱਡੇ ਕਦਮ ਚੁੱਕੇ ਜਾ ਰਹੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਖੇਤੀ ਖ਼ਪਤਕਾਰਾਂ ਨੂੰ 8 ਘੰਟੇ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਸੂਬੇ ਦੇ ਘਰੇਲੂ, ਵਪਾਰਕ, ਛੋਟੇ ਅਤੇ ਦਰਮਿਆਨੀ ਸਪਲਾਈ ਵਾਲੇ ਉਦਯੋਗਿਕ ਖਪਤਕਾਰਾਂ ’ਤੇ ਕੋਈ ਨਿਰਧਾਰਤ ਬਿਜਲੀ ਕੱਟ ਨਹੀਂ ਲਾਇਆ ਜਾ ਰਿਹਾ।

ਬਿਜਲੀ ਦੀ ਮੰਗ ਪੂਰੀ ਕਰਨ ਲਈ 17 ਇਕਰਾਰਨਾਮੇ ਹੀ ਕਾਫ਼ੀ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੁਆਰਾ ਹਸਤਾਖਰ ਕੀਤੇ 139 ਅਜਿਹੇ ਇਕਰਾਰਨਾਮਿਆਂ ਵਿੱਚੋਂ ਸਿਰਫ਼ 17 ਹੀ ਸੂਬੇ ਦੀ ਬਿਜਲੀ ਸਬੰਧੀ ਮੰਗ ਪੂਰੀ ਕਰਨ ਲਈ ਕਾਫੀ ਹਨ ਅਤੇ 1314 ਮੈਗਾਵਾਟ ਸਮਰੱਥਾ ਦੀ ਮਹਿੰਗੀ ਬਿਜਲੀ ਖਰੀਦਣ ਲਈ ਬਾਕੀ ਦੇ 122 ਇਕਰਾਰਨਾਮਿਆਂ ਉੱਤੇ ਬਿਨਾਂ ਵਜ੍ਹਾ ਸਹੀ ਪਾਈ ਗਈ ਸੀ, ਜਿਸ ਨਾਲ ਸੂਬੇ ਉੱਤੇ ਵਾਧੂ ਆਰਥਿਕ ਬੋਝ ਪਿਆ।

Tags: amrinder singhbadal familybjpcmcaptainsad
Share201Tweet126Share50

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦਾ ਕਰਨਗੇ ਦੌਰਾ

ਜੁਲਾਈ 16, 2026

ਕੱਲ ਹਰਿਆਣਾ ‘ਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ ਪ੍ਰਧਾਨ ਮੰਤਰੀ ਮੋਦੀ, ਜਾਣੋ ਬਾਕੀ ਟ੍ਰੇਨਾਂ ਕਿਵੇਂ ਵੱਖਰੀ ਹੈ ਇਹ ਟਰੇਨ

ਜੁਲਾਈ 16, 2026

ਜੇ ਮੈਂ ਖਾਣਾ ਖਾਵਾਂ ਤਾਂ ਕੀ ਬਦਲ ਜਾਵੇਗਾ?’ ਸੋਨਮ ਵਾਂਗਚੁਕ ਨੇ ਆਪਣਾ ਵਰਤ ਖਤਮ ਕਰਨ ਤੋਂ ਕੀਤਾ ਇਨਕਾਰ, ਹਾਈ ਕੋਰਟ ਨੇ ਮਾਮਲੇ ਦੀ ਕੀਤੀ ਸੁਣਵਾਈ

ਜੁਲਾਈ 16, 2026

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ ₹4.15 ਕਰੋੜ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਪ੍ਰਦਾਨ ਕੀਤਾ ਗਿਆ

ਜੁਲਾਈ 16, 2026

ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਜੁਲਾਈ 16, 2026

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

ਜੁਲਾਈ 16, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦਾ ਕਰਨਗੇ ਦੌਰਾ

ਜੁਲਾਈ 16, 2026

ਕੱਲ ਹਰਿਆਣਾ ‘ਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ ਪ੍ਰਧਾਨ ਮੰਤਰੀ ਮੋਦੀ, ਜਾਣੋ ਬਾਕੀ ਟ੍ਰੇਨਾਂ ਕਿਵੇਂ ਵੱਖਰੀ ਹੈ ਇਹ ਟਰੇਨ

ਜੁਲਾਈ 16, 2026

ਅਮਰੀਕੀ ਫੈਡਰਲ ਰਿਜ਼ਰਵ ‘ਚ ਭਾਰਤੀ ਲੋਕਾਂ ਦਾ ਦਬਦਬਾ, ਮਿਲੀ ਵੱਡੀ ਜਿੰਮੇਵਾਰੀ

ਜੁਲਾਈ 16, 2026

ਜੇ ਮੈਂ ਖਾਣਾ ਖਾਵਾਂ ਤਾਂ ਕੀ ਬਦਲ ਜਾਵੇਗਾ?’ ਸੋਨਮ ਵਾਂਗਚੁਕ ਨੇ ਆਪਣਾ ਵਰਤ ਖਤਮ ਕਰਨ ਤੋਂ ਕੀਤਾ ਇਨਕਾਰ, ਹਾਈ ਕੋਰਟ ਨੇ ਮਾਮਲੇ ਦੀ ਕੀਤੀ ਸੁਣਵਾਈ

ਜੁਲਾਈ 16, 2026

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ ₹4.15 ਕਰੋੜ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਪ੍ਰਦਾਨ ਕੀਤਾ ਗਿਆ

ਜੁਲਾਈ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.