ਸ਼ੁੱਕਰਵਾਰ, ਅਗਸਤ 14, 2026 07:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਿਜਲੀ ਸੰਕਟ ਨੂੰ ਲੈ ਕੇ ਬਿਜਲੀ ਮੰਤਰੀ ਦਾ ਵੱਡਾ ਬਿਆਨ, ਕਿਹਾ-ਚੰਨੀ ਸਰਕਾਰ ਨਹੀਂ ਕਰਕੇ ਗਈ ਕੋਈ ਪੁਖ਼ਤਾ ਇੰਤਜ਼ਾਮ

by propunjabtv
ਅਪ੍ਰੈਲ 29, 2022
in ਪੰਜਾਬ
0

ਪੰਜਾਬ ‘ਚ ਬਿਜਲੀ ਸੰਕਟ ਵੱਧ ਗਿਆ ਹੈ।ਕਰੀਬ 46 ਡਿਗਰੀ ਤਾਪਮਾਨ ਦੇ ਬਾਵਜੂਦ 12 ਘੰਟੇ ਤੱਕ ਕੱਟ ਲੱਗ ਰਹੇ ਹਨ।ਸੜਕ ਤੋਂ ਖੇਤ ਤੱਕ ਬਿਜਲੀ ਕਟੌਤੀ ਦੀ ਮਾਰ ਪੈ ਰਹੀ ਹੈ।ਸ਼ਹਿਰਾਂ ‘ਚ 4 ਤੋਂ 5 ਪਿੰਡਾਂ ‘ਚ 10 ਤੋਂ 12 ਘੰਟੇ ਦੇ ਕੱਟ ਝੱਲਣੇ ਪੈ ਰਹੇ ਹਨ।ਇਸ ਨੂੰ ਲੈ ਕੇ ਹੁਣ ‘ਆਪ’ ਸਰਕਾਰ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਫਾਈ ਦਿੱਤੀ ਹੈ।

ਉਨ੍ਹਾਂ ਨੇ ਕਿਹਾ ਕਿ ਪਿਛਲੀ ਚੰਨੀ ਸਰਕਾਰ ਇਸ ਸੀਜ਼ਨ ਲਈ ਕੋਈ ਪ੍ਰਬੰਧ ਕਰਕੇ ਨਹੀਂ ਗਈ।ਪਿਛਲੇ ਸਾਲ ਦੇ ਮੁਕਾਬਲੇ ਬਿਜਲੀ ਦੀ ਮੰਗ 40 ਫੀਸਦੀ ਵਧੀ ਹੈ।ਅਜਿਹੇ ‘ਚ 24 ਘੰਟੇ ਬਿਜਲੀ ਦੇ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ।ਅਜਿਹੇ ‘ਚ 24 ਘੰਟੇ ਬਿਜਲੀ ਦੇ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੰਜਾਬ ਵਿੱਚ ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਤੱਕ ਪਹੁੰਚ ਗਈ ਹੈ। 5 ਥਰਮਲ ਪਲਾਂਟਾਂ ਦੇ 4 ਯੂਨਿਟ ਫੇਲ ਹੋਣ ਕਾਰਨ ਸੰਕਟ ਹੋਰ ਡੂੰਘਾ ਹੋ ਗਿਆ ਹੈ। ਮੰਗ ਅਤੇ ਸਪਲਾਈ ਵਿੱਚ ਕਰੀਬ 1200 ਮੈਗਾਵਾਟ ਦਾ ਅੰਤਰ ਹੈ। 4 ਸਾਲਾਂ ‘ਚ ਇਹ ਪਹਿਲੀ ਵਾਰ ਹੈ ਜਦੋਂ ਇਨ੍ਹੀਂ ਦਿਨੀਂ ਇੰਨੀ ਜ਼ਿਆਦਾ ਮੰਗ ਆਈ ਹੈ।

ਉਧਰ, ਬਿਜਲੀ ਮੰਤਰੀ ਨੇ ਕਿਹਾ ਕਿ 26 ਅਪ੍ਰੈਲ ਨੂੰ ਤਕਨੀਕੀ ਖ਼ਰਾਬੀ ਕਾਰਨ 800 ਮੈਗਾਵਾਟ ਦੇ ਤਲਵੰਡੀ ਅਤੇ ਰੋਪੜ ਥਰਮਲ ਪਲਾਂਟ ਬੰਦ ਕਰ ਦਿੱਤੇ ਗਏ ਸਨ। ਜਿਸ ਕਾਰਨ ਸੂਬੇ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਹੋਈ। ਇਸ ਨੂੰ ਜਲਦੀ ਹੀ ਠੀਕ ਕਰ ਦਿੱਤਾ ਜਾਵੇਗਾ।

Tags: bijli ministerHarbhajan Singh ETO
Share203Tweet127Share51

Related Posts

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.