ਸ਼ੁੱਕਰਵਾਰ, ਜੂਨ 12, 2026 11:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੀਰ ਦਵਿੰਦਰ ਨੇ ਕੇਜਰੀਵਾਲ ਨੂੰ ਦਿੱਤੀ ਚੁਣੌਤੀ ਕਿਹਾ, ਆਪਣੇ ਅਧੂਰ ਸੁਪਨੇ ਪੂਰੇ ਕਰਨ ਲਈ ਪੰਜਾਬ ਨੂੰ ਪ੍ਰਯੋਗਸ਼ਾਲਾ ਵਜੋਂ ਨਾ ਵਰਤਣ

by propunjabtv
ਨਵੰਬਰ 27, 2021
in ਪੰਜਾਬ
0

ਪੰਜਾਬ ‘ਚ 2022 ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ।ਸਾਰੀਆਂ ਸਿਆਸੀ ਪਾਰਟੀਆਂ ਸੱਤਾ ‘ਚ ਆਉਣ ਲਈ ਹਥਕੰਡੇ ਅਪਣਾ ਰਹੀਆਂ ਹਨ, ਜਨਤਾ ਨੂੰ ਲੁਭਾਵਣੇ ਵਾਅਦੇ ਕਰਕੇ ਭਰਮਾ ਰਹੀਆਂ ਹਨ।ਇਸੇ ਤਰ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ‘ਚ ਆਪਣੀ ਸੱਤਾ ਕਾਇਮ ਕਰਨ ਲਈ ਪੰਜਾਬ ਦੇ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਨ ‘ਚ ਲੱਗੇ ਹੋਏ ਹਨ।

ਪੰਜਾਬ ਦੇ ਲਗਾਤਾਰ ਦੌਰੇ ਕਰ ਰਹੇ ਹਨ, ਦੱਸ ਦੇਈਏ ਕਿ ਅੱਜ ਵੀ ਕੇਜਰੀਵਾਲ ਚੰਡੀਗੜ੍ਹ ਫੇਰੀ ‘ਤੇ ਜਿੱਥੇ ਉਨ੍ਹਾਂ ਨੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ।ਇਸ ਨੂੰ ਲੈ ਕੇ ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ।ਬੀਰ ਦਵਿੰਦਰ ਨੇ ਕੇਜਰੀਵਾਲ ਅਤੇ ਭਗਵੰਤ ਮਾਨ ਵਲੋਂ ਸਾਂਝੇ ਤੌਰ ‘ਤੇ ਜਾਰੀ ਕੀਤੇ ਇੱਕ ਇਸ਼ਤਿਹਾਰ ‘ਤੇ ਤਿੱਖਾ ਵਾਰ ਕੀਤਾ ਤੇ ਸਵਾਲ ਕੀਤਾ ਹੈ, ਕਿ ਇਸ ਇਸ਼ਤਿਹਰ ‘ਚ ਕੇਜਰੀਵਾਲ ਕਿਸ ਅਧਾਰ ‘ਤੇ ਪੰਜਾਬ ‘ਚ’ਕੇਜਰੀ-ਰਾਜ’ ਸਥਾਪਤ ਕਰਨ ਲਈ ਮੌਕਾ ਮੰਗ ਰਿਹਾ ਹੈ?

ਕੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਇਕਾਈ ‘ਚ, ਇੱਕ ਵੀ ਅਜਿਹਾ ਪਰਪੱਕ ਆਗੂ ਨਹੀਂ ਜਿਸਦੇ ਨਾਮ ਤੇ ਪਛਾਣ ‘ਤੇ ਪੰਜਾਬ ‘ਚ ਵੋਟਾਂ ਮੰਗੀਆਂ ਜਾ ਸਕਣ? ਕੀ ਕੇਜਰੀਵਾਲ ਪੰਜਾਬ ‘ਚ ਆਪਣੀ ਬੰਧੂਆ ਸਰਕਾਰ ਸਥਾਪਤ ਕਰਨਾ ਚਾਹੁੰਦੇ ਹਨ, ਜਿਸ ਨੂੰ ਉਹ ਦਿੱਲੀ ਬੈਠਕੇ ਆਪਣੇ ਇਸ਼ਾਰਿਆਂ ਰਾਹੀਂ ਨਿਯੰਤਰਿਤ ਕਰ ਸਕਣ ਜਾਂ ਖੁਦ ਹੀ ਪੰਜਾਬ ਦੀ ਜਨਤਾ ਨੂੰ ਭੁਲ਼ੇਖੇ ‘ਚ ਰੱਖ ਕੇ ਪੰਜਾਬ ਦੀ ਗੱਦੀ ਨੂੰ ਹੜੱਪਣ ਦੀ ਮਨਸ਼ਾ ਰਖਦੇ ਹਨ?

ਸ਼ਾਇਦ ਇਸੇ ਹੀ ਭਰਮ ਅਧੀਨ ਉਹ ਆਪਣੇ ਦਿੱਲੀ -ਰਾਜ ਦੇ ਅਧੂਰੇ ਸੁਪਨੇ ਪੂਰੇ ਕਰਨ ਲਈ, ਪੰਜਾਬ ਦੇ ਲੋਕਾਂ ਦੇ ਭੋਲੇਪਣ ਨੂੰ ਵਰਤਣ ਦੀ ਤਾਕ ‘ਚ ਹਨ।ਬੀਰ ਦਵਿੰਦਰ ਸਿੰਘ ਨੇ ਕੇਜਰੀਵਾਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਅਜਿਹਾ ਹਰਗਿਜ਼ ਨਹੀਂ ਹੋਵੇਗਾ ਤੇ ਨਾ ਹੀ ਅਜਿਹਾ ਹੋਂਣ ਦਿੱਤਾ ਜਾਵੇਗਾ।

ਉਨ੍ਹਾਂ ਜ਼ੋਰ ਦਿੰਦਿਆ ਕਿਹਾ, ਕਿ ਪੰਜਾਬ ਦੇ ਲੋਕ ਪੰਜਾਬ ਦੀ ਸੱਤਾ ਦੇ ਗਲਿਆਰਿਆਂ ਵਿੱਚ, ਕਿਸੇ ਵੀ ਗ਼ੈਰ-ਪੰਜਾਬੀ ਦੇ ਅਯੋਗ ਦਖਲ ਅਤੇ ਨਾਜਾਇਜ਼ ਕਬਜਾ ਕਰਨ ਦੀ ਕਿਸੇ ਵੀ ਸਾਜਿਸ਼ ਨੂੰ ਕਬੂਲ ਨਹੀਂ ਕਰਨਗੇ। ਉਨ੍ਹਾਂ ਬੜੇ ਤਲਖ਼ ਲਹਿਜ਼ੇ ਨਾਲ ਕਿਹਾ ਕਿ, ‘ਕੇਜਰੀਵਾਲ ਕੌਣ ਹੁੰਦਾ ਹੈ ਪੰਜਾਬ ਦੇ ਆਵਾਮ ਨੂੰ ਗਰੰਟੀਆਂ ਦੇਣ ਵਾਲਾ, ਉਹ ਕਿਸ ਹੈਸੀਅਤ ਵਿੱਚ ਅਜੇਹੀਆ ਬੇਥਵੀਆਂ ਗਰੰਟੀਆਂ ਦੇ ਰਹੇ ਹਨ, ਕੀ ਉਨ੍ਹਾਂ ਨੂੰ ਇਸ ਗੱਲ ਦਾ ਇਲਮ ਨਹੀਂ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਸੰਵਿਧਾਨ ਦੇ ਸਾਰੇ ਤਕਾਜ਼ਿਆਂ ਅਨੁਸਾਰ ਇੱਕ ‘ਪੂਰਨ-ਰਾਜ’ ਹੈ ਅਤੇ ਤੁਹਾਡੀ ‘ਦਿੱਲੀ’ ਦੇਸ਼ ਦੀ ਕੌਮੀ ਰਾਜਧਾਨੀ ਦਾ ਨਿਸ਼ਚਿਤ ਇਲਾਕਾ, ਕੇਵਲ ਇੱਕ ‘ਕੇਂਦਰ ਸਾਸ਼ਕ ਰਿਆਸਤ’ ਹੈ, ਜਿਸਦੇ ਆਰਥਿਕ ਵਸੀਲਿਆਂ ਅਤੇ ਵਿੱਤੀ ਸਾਧਨਾ ਦੀ ਤੁਲਨਾ, ਪੰਜਾਬ ਦੀਆਂ ਵਿਗੱਠਣ ਪਰਸਥਿੱਤੀਆਂ ਅਤੇ ਇਸ ਦੀ ਵਿਸ਼ਾਲਤਾ ਨਾਲ ਕਿਸੇ ਵੀ ਸੰਧਰਵ ਵਿੱਚ ਨਹੀਂ ਕੀਤੀ ਜਾ ਸਕਦੀ।

Tags: Bir Devinderchallenges Kejriwaex deputy speekar
Share200Tweet125Share50

Related Posts

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੂਨ 11, 2026

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026
Load More

Recent News

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੂਨ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.