ਮੰਗਲਵਾਰ, ਜਨਵਰੀ 20, 2026 10:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੇਅਦਬੀ ਮਾਮਲਿਆਂ ‘ਚ ਕੈਪਟਨ ਵੀ ਬਾਦਲਾਂ ਨਾਲ ਰਲਿਆ – ਭਗਵੰਤ

by propunjabtv
ਅਪ੍ਰੈਲ 26, 2021
in ਪੰਜਾਬ
0

‘ਆਪ’ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਲਗਾਇਆ ਹੈ ਕਿ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਰੇਆਮ ਦੋਸ਼ੀਆਂ ਨਾਲ ਰਲੇ ਹੋਏ ਹਨ’। ਮਾਨ ਨੇ ਕਿਹਾ ਕਿ ‘ਚਾਚਾ ਕੈਪਟਨ’ ਦੇ ਸਿਰ ‘ਤੇ ਸੁਖਬੀਰ ਬਾਦਲ ਐਂਡ ਕੰਪਨੀ ਜਸ਼ਨ ਮਨਾ ਰਹੀ, ਹਾਲਾਂਕਿ ਨਾ ਗੁਰੂ ਅਤੇ ਸੰਗਤ ਨੂੰ ਇਨਸਾਫ ਮਿਲਿਆ ਹੈ ਅਤੇ ਨਾ ਹੀ ਕਿਸੇ ਦੋਸ਼ੀ ਨੂੰ ਬਣਦੀ ਸਜਾ ਮਿਲੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਬਾਦਲਾਂ ਨੂੰ ਅਜੇ ਕਲੀਨ ਚਿੱਟ ਨਹੀਂ ਮਿਲੀ, ਅਜੇ ਤਾਂ ਨਾ ਟਰਾਇਲ ਹੋਇਆ ਹੈ ਅਤੇ ਨਾ ਹੀ ਜਾਂਚ ਪੂਰੀ ਹੋਈ ਹੈ। ਫਿਰ ਜਸ਼ਨ ਕਿਸ ਗੱਲ ਦੇ ਮਨਾਏ ਜਾ ਰਹੇ ਹਨ? ਕੀ ਗੁਰੂ ਦੀ ਬੇਅਦਬੀ ਕਰਨ ਵਾਲਿਆਂ ਅਤੇ ਸ਼ਾਂਤਮਈ ਰੋਸ ਪ੍ਰਗਟਾ ਰਹੀ ਸੰਗਤ ‘ਤੇ ਗੋਲੀਆਂ ਚਲਾਉਣ ਵਾਲਿਆਂ ‘ਡਾਇਰਾਂ-ਉਡਵਾਇਰਾਂ’ ਨੂੰ ਸਜਾ ਮਿਲ ਗਈ ਹੈ?

ਉਨ੍ਹਾਂ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਵਾਲੀ ਸਿਟ ਦੇ ਜਿਸ 10ਵੇਂ ਚਲਾਨ ‘ਚ ਤਤਕਾਲੀ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਸਮੇਤ ਹੋਰ ਦੋਸ਼ੀਆਂ ਦੇ ਨਾਮ ਦਰਜ ਸਨ, ਉਸ ਚਲਾਨ ਨੂੰ ਪੇਸ਼ ਕਰਨ ਤੋਂ ਪਹਿਲਾਂ ਇੱਕ ਗਿਣੀ ਮਿਥੀ ਸਾਜਿਸ ਤਹਿਤ ਸਿਟ ਦੀ ਜਾਂਚ ਹੀ ਖਾਰਜ ਕਰਵਾ ਦਿੱਤੀ ਗਈ। ਪ੍ਰੰਤੂ ਇਸ ਨਾਲ ਬਾਦਲਾਂ ਨੂੰ ਕਲੀਨ ਚਿਟ ਨਹੀਂ ਮਿਲ ਗਈ।

‘ਆਪ’ ਪ੍ਰਧਾਨ ਨੇ ਕਿਹਾ ਕਿ ਬਾਦਲ ਐਂਡ ਪਾਰਟੀ ਦੇ ਜਸ਼ਨ ਇਸ ਤੱਥ ਦਾ ਪ੍ਰਤੀਕ ਹਨ ਕਿ ਬਾਦਲਾਂ ਨੂੰ ਆਪਣੇ ‘ਚਾਚੇ’ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਪੂਰਾ ਭਰੋਸਾ ਹੈ ਕਿ ‘ਦੁਬਈ ਸਮਝੌਤੇ’ ਤਹਿਤ ਕੈਪਟਨ ਅਮਰਿੰਦਰ ਸਿੰਘ ਬਾਦਲ ਪਰਿਵਾਰ ਦਾ ਵਾਲ ਵੀ ਬਾਕਾਂ ਨਹੀਂ ਹੋਣ ਦੇਵੇਗਾ।

ਮਾਨ ਨੇ ਕਿਹਾ ਕਿ ਬਰਗਾੜੀ ਤੇ ਬਹਿਬਲ ਕਲਾਂ ਮਾਮਲੇ ‘ਚ ਇਨਸਾਫ ਦਿਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਬੁਰੀ ਤਰ੍ਹਾਂ ਫੇਲ ਰਹੇ ਹਨ, ਜਦਕਿ ਉਸ ਨੇ ਸ੍ਰੀ ਗੁਟਕਾ ਸਾਹਿਬ ਹੱਥ ‘ਚ ਫੜ ਕੇ ਸਹੁੰ ਚੁੱਕੀ ਸੀ ਕਿ ਸਰਕਾਰ ਬਣਨ ਦੇ ਇੱਕ ਹਫਤੇ ਦੇ ਅੰਦਰ ਅੰਦਰ ਬੇਅਦਬੀ ਅਤੇ ਗੋਲੀਕਾਂਡ ਦੇ ਦੋਸ਼ੀ ਸਲਾਖਾਂ ਪਿੱਛੇ ਹੋਣਗੇ। ਮਾਨ ਮੁਤਾਬਿਕ, ‘ਇਹ ਦੋਹਰੀ ਬੇਅਦਬੀ ਹੈ।’  ਲੋਕਾਂ ਦੀ ਕਚਹਿਰੀ ‘ਚ ਬਾਦਲਾਂ ਦੇ ਨਾਲ ਨਾਲ ਕੈਪਟਨ ਅਤੇ ਪੂਰੀ ਕਾਂਗਰਸ ਨੂੰ ਇਸ ਬੱਜਰ ਗੁਨਾਹ ਅਤੇ ਧੋਖੇ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ।

Tags: badalsBEADBI KANDBHAGWANTCM AMARINDER
Share207Tweet130Share52

Related Posts

ਸੀਜੀਸੀ ਯੂਨੀਵਰਸਿਟੀ ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੂੰ ਸਰਕਾਰ-ਏ-ਖ਼ਾਲਸਾ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਪੰਜਾਬ ਕਾਂਗਰਸ ਵਿੱਚ ਜਾਤ ਵਿਵਾਦ ‘ਤੇ ਬੋਲੇ ਚਰਨਜੀਤ ਸਿੰਘ ਚੰਨੀ- ‘ਮੇਰੇ ਖਿਲਾਫ ਜਾਣਬੁੱਝ ਕੇ ਭੰਡੀ ਪ੍ਰਚਾਰ ਕੀਤਾ ਜਾ ਰਿਹੈ’

ਜਨਵਰੀ 19, 2026

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026
Load More

Recent News

ਸੀਜੀਸੀ ਯੂਨੀਵਰਸਿਟੀ ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੂੰ ਸਰਕਾਰ-ਏ-ਖ਼ਾਲਸਾ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਗ੍ਰਹਿ ਮੰਤਰੀ ਸ਼ਾਹ 24-25 ਜਨਵਰੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਹੋਣਗੇ ਸ਼ਾਮਿਲ

ਜਨਵਰੀ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.