ਐਤਵਾਰ, ਸਤੰਬਰ 13, 2026 05:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬੇਰੁਜ਼ਗਾਰੀ ਹੋਣ ਕਰਕੇ ਮੈਂ ਇਸ ਵਾਰ ਸਮੇਂ ਸਿਰ ਟੈਕਸ ਨਹੀਂ ਭਰ ਸਕੀ-ਕੰਗਣਾ

by propunjabtv
ਜੂਨ 9, 2021
in ਦੇਸ਼
0

ਅਦਾਕਾਰਾ ਕੰਗਣਾ ਰਣੌਤ ਦਾ ਕਹਿਣਾ ਹੈ ਕਿ ਬਾਲੀਵੁੱਡ ਵਿਚ “ਸਭ ਤੋਂ ਵੱਧ ਮਹਿੰਗੀ” ਅਭਿਨੇਤਰੀ ਹੋਣ ਦੇ ਬਾਵਜੂਦ ਉਹ ਸਮੇਂ ਸਿਰ ਟੈਕਸ ਅਦਾ ਨਹੀਂ ਕਰ ਸਕੀ ਕਿਉਂਕਿ ਉਸ ਕੋਲ “ਕੋਈ ਕੰਮ ਨਹੀਂ” ਸੀ। ਉਸ ਨੇ ਮੰਗਲਵਾਰ ਰਾਤ ਨੂੰ ਆਪਣੀ ਇੰਸਟਾਗ੍ਰਾਮ ਪੋਸਟ ਵਿੱਚ ਕਿਹਾ ਕਿ ਉਸ ਨੇ ਆਪਣੇ ਕੁੱਲ ਟੈਕਸ ਦਾ ਅੱਧਾ ਹਾਲੇ ਸਰਕਾਰ ਨੂੰ ਦੇਣਾ ਹੈ। ਰਨੌਤ ਨੇ ਕਿਹਾ, “ਭਾਵੇਂ ਮੈਂ ਸਭ ਤੋਂ ਵੱਧ ਉਪਰਲੀ ਟੈਕਸ ਸਲੈਬ ਵਿੱਚ ਆਉਂਦੀ ਹਾਂ ਅਤੇ ਆਪਣੀ ਆਮਦਨੀ ਦਾ 45 ਪ੍ਰਤੀਸ਼ਤ ਟੈਕਸ ਦੇ ਤੌਰ ’ਤੇ ਦਿੰਦੀ ਹਾਂ, ਚਾਹੇ ਮੈਂ ਸਭ ਤੋਂ ਵੱਧ ਟੈਕਸ ਅਦਾ ਕਰਨ ਵਾਲੀ ਅਭਿਨੇਤਰੀ ਹਾਂ ਪਰ ਕੰਮ ਨਾ ਹੋਣ ਕਾਰਨ ਮੈਂ ਪਿਛਲੇ ਸਾਲ ਦੇ ਟੈਕਸ ਦਾ ਅੱਧਾ ਵੀ ਭੁਗਤਾਨ ਨਹੀਂ ਕਰ ਸਕੀ। ਮੇਰੀ ਜ਼ਿੰਦਗੀ ਵਿੱਚ ਪਹਿਲੀ ਵਾਰ ਕਰ ਦੇਣ ਵਿੱਚ ਦੇਰੀ ਹੋਈ ਹੈ।”

Tags: Kangana Ranautnot payon timetaxesUnemployed
Share203Tweet127Share51

Related Posts

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026
Load More

Recent News

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.