ਸ਼ੁੱਕਰਵਾਰ, ਮਈ 9, 2025 03:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬੋਰਿਸ ਜਾਨਸਨ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮਿਰ ਜ਼ੇਲੇਂਸਕੀ ਨੂੰ ਚਰਚਿਲ ਪੁਰਸਕਾਰ ਨਾਲ ਕੀਤਾ ਸਨਮਾਨਿਤ (ਵੀਡੀਓ)

by Pro Punjab Admin
ਜੁਲਾਈ 27, 2022
in Featured, Featured News, ਵਿਦੇਸ਼
0

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਮੰਗਲਵਾਰ ਨੂੰ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮਿਰ ਜ਼ੇਲੇਂਸਕੀ ਨੂੰ ‘ਸਰ ਵਿੰਸਟਨ ਚਰਚਿਲ ਲੀਡਰਸ਼ਿਪ ਐਵਾਰਡ’ ਨਾਲ ਸਨਮਾਨਿਤ ਕੀਤਾ ਅਤੇ ਸੰਕਟ ਦੇ ਸਮੇਂ ਦੋਵਾਂ ਨੇਤਾਵਾਂ ਦੀ ਤੁਲਨਾ ਕੀਤੀ। ਜ਼ੇਲੇਂਸਕੀ ਨੇ ਜਾਨਸਨ ਦੇ ਲੰਡਨ ਦਫ਼ਤਰ ਵਿੱਚ ਇੱਕ ਸਮਾਰੋਹ ਦੌਰਾਨ ਵੀਡੀਓ ਲਿੰਕ ਰਾਹੀਂ ਪੁਰਸਕਾਰ ਸਵੀਕਾਰ ਕੀਤਾ। ਇਸ ਸਮਾਗਮ ਵਿੱਚ ਚਰਚਿਲ ਦੇ ਪਰਿਵਾਰ ਦੇ ਮੈਂਬਰ, ਯੂਕ੍ਰੇਨ ਦੇ ਰਾਜਦੂਤ ਵੈਦਿਮ ਪ੍ਰਿਸਟੇਕੋ ਅਤੇ ਉਹ ਯੂਕ੍ਰੇਨੀ ਵੀ ਸ਼ਾਮਲ ਹੋਏ, ਜਿਹਨਾਂ ਨੇ ਬ੍ਰਿਟਿਸ਼ ਸੈਨਿਕਾਂ ਨਾਲ ਸਿਖਲਾਈ ਲਈ ਹੈ।

ਇਹ ਵੀ ਪੜ੍ਹੋ- China : ਲਾਈਵ ਸਟ੍ਰੀਮ ਦੌਰਾਨ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ, ਕੋਰਟ ਨੇ ਸੁਣਾਈ ਮੌਤ ਦੀ ਸਜ਼ਾ

It was an honour to present my friend President @ZelenskyyUa with the Winston Churchill Leadership Award today.

Volodymyr’s courage, defiance and dignity – all Churchillian qualities – have moved the hearts of millions and stirred a global wave of solidarity. pic.twitter.com/BGZDFenIzU

— Boris Johnson (@BorisJohnson) July 26, 2022

ਜਾਨਸਨ ਨੇ ਯਾਦ ਕੀਤਾ ਕਿ ਕਿਵੇਂ ਜ਼ੇਲੇਂਸਕੀ ਨੇ 24 ਫਰਵਰੀ ਨੂੰ ਪੁਸ਼ਟੀ ਕੀਤੀ ਸੀ ਕਿ ਰੂਸ ਨੇ ਹਮਲਾ ਕਰ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਸਭ ਤੋਂ ਵੱਡੇ ਸੰਕਟ ਦੀ ਘੜੀ ਵਿੱਚ ਤੁਸੀਂ ਆਪਣੇ ਤਰੀਕੇ ਨਾਲ ਲੀਡਰਸ਼ਿਪ ਦੀ ਪ੍ਰੀਖਿਆ ਦਾ ਸਾਹਮਣਾ ਕੀਤਾ ਜਿਵੇਂ ਕਿ ਚਰਚਿਲ ਨੇ 1940 ਵਿੱਚ ਕੀਤਾ ਸੀ। ਉੱਧਰ ਜ਼ੇਲੇਂਸਕੀ ਨੇ ਜਾਨਸਨ ਅਤੇ ਬ੍ਰਿਟੇਨ ਦੇ ਸਹਿਯੋਗ ਲਈ ਧੰਨਵਾਦ ਕੀਤਾ।

ਇਹ ਵੀ ਪੜ੍ਹੋ- IELTS ਪਾਸ ਕਰਵਾਉਣ ਵਾਲੇ ਰੈਕੇਟ ਦਾ ਪਰਦਾਫਾਸ਼, ਵਿਦਿਆਰਥੀਆਂ ਤੋਂ ਹੜਪਦੇ ਸੀ ਲੱਖਾਂ ਰੁਪਏ

ਜਾਨਸਨ ਉੱਤਰ-ਪੂਰਬੀ ਦੇਸ਼ ਯੂਕ੍ਰੇਨ ‘ਤੇ ਰੂਸ ਦੇ ਹਮਲੇ ਤੋਂ ਬਾਅਦ ਕੀਵ ਦਾ ਦੌਰਾ ਕਰਨ ਵਾਲੇ ਪਹਿਲੇ ਪੱਛਮੀ ਨੇਤਾ ਸਨ। ਜਾਨਸਨ ਵੱਲੋਂ ਇਸ ਮਹੀਨੇ ਦੇ ਸ਼ੁਰੂ ਵਿੱਚ ਕੰਜ਼ਰਵੇਟਿਵ ਪਾਰਟੀ ਦੇ ਆਗੂ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ, ਜ਼ੇਲੇਂਸਕੀ ਨੇ ਕਿਹਾ ਕਿ ਉਹ ਇਸ ਘਟਨਾਕ੍ਰਮ ਤੋਂ ਦੁਖੀ ਹਨ।

 

Tags: boris johnsonUkrainian PresidentVolodymyr Zelensky
Share200Tweet125Share50

Related Posts

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ BCCI ਨੇ IPL 2025 ਨੂੰ ਲੈ ਕੇ ਲਿਆ ਵੱਡਾ ਫੈਸਲਾ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਦੇਸ਼ ਦੇ 24 ਏਅਰਪੋਰਟ ਕੀਤੇ ਬੰਦ

ਮਈ 9, 2025

ਅਪ੍ਰੇਸ਼ਨ ਸਿੰਦੂਰ ਨਾਲ ਪਾਕਿਸਤਾਨ ਦੀ ਸ਼ੇਅਰ ਮਾਰਕੀਟ ਵੀ ਹੋਈ ਗੰਭੀਰ ਜਖਮੀ, ਵੈਬਸਾਈਟਾਂ ਵੀ ਹੋਈਆਂ ਠੱਪ

ਮਈ 9, 2025

Begger Free City: ਇਸ ਸ਼ਹਿਰ ‘ਚ ਨਹੀਂ ਹੈ ਇੱਕ ਵੀ ਭਿਖਾਰੀ, ਸ਼ਹਿਰ ਨੇ ਬਣਾਇਆ ਰਿਕਾਰਡ

ਮਈ 9, 2025

X Ban 8000 Accounts: ਭਾਰਤ ਪਾਕਿ ਤਣਾਅ ਵਿਚਾਲੇ X ਨੇ ਕੀਤੇ 8000 ਕੀਤੇ ਬੈਨ

ਮਈ 9, 2025
Load More

Recent News

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ BCCI ਨੇ IPL 2025 ਨੂੰ ਲੈ ਕੇ ਲਿਆ ਵੱਡਾ ਫੈਸਲਾ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਦੇਸ਼ ਦੇ 24 ਏਅਰਪੋਰਟ ਕੀਤੇ ਬੰਦ

ਮਈ 9, 2025

ਅਪ੍ਰੇਸ਼ਨ ਸਿੰਦੂਰ ਨਾਲ ਪਾਕਿਸਤਾਨ ਦੀ ਸ਼ੇਅਰ ਮਾਰਕੀਟ ਵੀ ਹੋਈ ਗੰਭੀਰ ਜਖਮੀ, ਵੈਬਸਾਈਟਾਂ ਵੀ ਹੋਈਆਂ ਠੱਪ

ਮਈ 9, 2025

Begger Free City: ਇਸ ਸ਼ਹਿਰ ‘ਚ ਨਹੀਂ ਹੈ ਇੱਕ ਵੀ ਭਿਖਾਰੀ, ਸ਼ਹਿਰ ਨੇ ਬਣਾਇਆ ਰਿਕਾਰਡ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.