ਵੀਰਵਾਰ, ਮਾਰਚ 19, 2026 11:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬ੍ਰਿਟੇਨ ‘ਚ ਤੀਸਰੇ ਦਿਨ ਵੀ ਜਾਰੀ ਰਹੀ ਰੇਲ ਕਰਮਚਾਰੀਆਂ ਦੀ ਹੜਤਾਲ

by propunjabtv
ਜੂਨ 25, 2022
in Featured, Featured News, ਵਿਦੇਸ਼
0

ਬ੍ਰਿਟੇਨ ‘ਚ ਰੇਲ ਕਰਮਚਾਰੀਆਂ ਦੀ ਦੇਸ਼ ਵਿਆਪੀ ਹੜਤਾਲ ਦੇ ਤੀਸਰੇ ਦਿਨ ਸ਼ਨੀਵਾਰ ਨੂੰ ਰੇਲਵੇ ਸਟੇਸ਼ਨ ਸੁੰਨਸਾਨ ਰਹੇ ਅਤੇ ਲੱਖਾਂ ਲੋਕਾਂ ਦੀ ਹਫ਼ਤੇ ਦੇ ਅੰਤ ਦੀਆਂ ਯੋਜਨਾਵਾਂ ‘ਤੇ ਪਾਣੀ ਫਿਰ ਗਿਆ। ਟਰੇਨ ਕੰਪਨੀਆਂ ਨੇ ਕਿਹਾ ਕਿ ਲਗਭਗ 40,000 ਰੇਲ ਕਰਮਚਾਰੀ ਹੜਤਾਲ ‘ਤੇ ਚਲੇ ਗਏ ਹਨ ਜਿਸ ਦੇ ਚੱਲਦੇ ਬਹੁਤ ਘੱਟ ਟਰੇਨਾਂ ਦਾ ਸੰਚਾਲਨ ਕੀਤਾ ਜਾਵੇਗਾ। ਇਸ ਨੂੰ ਬੀਤੇ 30 ਸਾਲ ‘ਚ ਸਭ ਤੋਂ ਵੱਡੀ ਰੇਲ ਹੜਤਾਲ ਮੰਨਿਆ ਜਾ ਰਿਹਾ ਹੈ। ਇਨ੍ਹਾਂ ਕਰਚਮਾਰੀਆਂ ਨੇ ਨੌਕਰੀ, ਤਖਨਾਹ ਅਤੇ ਕੰਮਕਾਜੀ ਸ਼ਰਤਾਂ ਨੂੰ ਲੈ ਕੇ ਵਿਵਾਦ ਦੇ ਚੱਲਦੇ ਮੰਗਲਵਾਰ ਅਤੇ ਵੀਰਵਾਰ ਨੂੰ 24 ਘੰਟੇ ਦੀ ਹੜਤਾਲ ਕੀਤੀ ਸੀ।

ਕਰਮਚਾਰੀ ਤਖਨਾਹਾਂ ‘ਚ ਵਾਧੇ ਦੀ ਮੰਗ ਕਰ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਚਾਰ ਦਹਾਕੇ ‘ਚ ਸਭ ਤੋਂ ਜ਼ਿਆਦਾ ਮਹਿੰਗਾਈ ਹੋਣ ਦੇ ਚੱਲਦੇ ਉਨ੍ਹਾਂ ਲਈ ਖਰਚਾ ਚਲਾਉਣਾ ਮੁਸ਼ਕਲ ਹੋ ਗਿਆ ਹੈ। ਇਸ ਦਰਮਿਆਨ, ਟਰੇਨ ਕੰਪਨੀਆਂ ਖਰਚਿਆਂ ‘ਚ ਕਟੌਤੀ ਅਤੇ ਕਰਮਚਾਰੀਆਂ ਦੀ ਗਿਣਤੀ ਘੱਟ ਕਰਨ ‘ਤੇ ਜ਼ੋਰ ਦੇ ਰਹੀਆਂ ਹਨ। ਇਹ ਕੰਪਨੀਆਂ ਦੋ ਸਾਲ ਤੋਂ ਜਾਰੀ ਮਹਾਮਾਰੀ ਦੌਰਾਨ ਐਮਰਜੈਂਸੀ ਸਰਕਾਰੀ ਅਨੁਦਾਨ ‘ਤੇ ਖਰਚੇ ਚੱਲਾ ਰਹੀਆਂ ਹਨ।

ਰੇਲ, ਸਮੁੰਦਰ ਅਤੇ ਆਵਾਜਾਈ ਯੂਨੀਅਨ ਦੇ ਜਨਰਲ ਸਕੱਤਰ ਮਿਕ ਲਿੰਚ ਨੇ ਕਿਹਾ ਕਿ ਰੇਲਵੇ ਕਰਮਚਾਰੀ ਆਪਣੀਆਂ ਮੰਗਾਂ ਤੋਂ ਪਿੱਛੇ ਨਹੀਂ ਹਟਣਗੇ। ਇਨ੍ਹਾਂ ਕਰਮਚਾਰੀਆਂ ਨੂੰ ਕੋਰੋਨਾ ਦੌਰਾਨ ਨਾਇਕ ਕਹਿ ਕੇ ਇਨ੍ਹਾਂ ਦੀ ਪ੍ਰਸ਼ੰਸਾ ਕੀਤੀ ਗਈ ਸੀ। ਉਨ੍ਹਾਂ ਸਕਾਈ ਨਿਊਜ਼ ਨੂੰ ਕਿਹਾ ਕਿ ਜੇਕਰ ਕੋਈ ਸਮਝੌਤਾ ਨਹੀਂ ਹੋਇਆ ਤਾਂ ਅਸੀਂ ਹੋਰ ਜ਼ਿਆਦਾ ਸਖਤ ਕਦਮ ਚੁੱਕਾਂਗੇ।

Tags: continuesRailway workersstrikeuk
Share199Tweet125Share50

Related Posts

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਮਾਰਚ 19, 2026

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਬਾਲਗ ਨੌਜਵਾਨਾਂ ਤੇ ਪੇਸ਼ੇਵਰਾਂ ਨੂੰ ਵਾਜਬ ਮੁੱਲ ’ਤੇ ਰਿਹਾਇਸ਼ ਮੁਹੱਈਆ ਕਰਵਾਉਣ ਦਾ ਚੁੱਕਿਆ ਮੁੱਦਾ

ਮਾਰਚ 18, 2026
Load More

Recent News

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਮਾਰਚ 19, 2026

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.