ਮੰਗਲਵਾਰ, ਫਰਵਰੀ 24, 2026 11:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬੱਬੂ ਮਾਨ ਤੇ ਜੱਸ ਬਾਜਵਾ ਸਮੇਤ ਕਈ ਹੋਰ ਕਲਾਕਾਰ ਅੱਜ ਸਿੰਘੂ ਬਾਰਡਰ ਪਹੁੰਚੇਣਗੇ

by propunjabtv
ਜੁਲਾਈ 15, 2021
in ਦੇਸ਼, ਪੰਜਾਬ, ਮਨੋਰੰਜਨ
0

ਪੰਜਾਬੀ ਇਡੰਸਟਰੀ ਸ਼ੁਰੂ ਤੋਂ ਹੀ ਕਿਸਾਨੀ ਅੰਦੋਲਨ ਦਾ ਸਾਥ ਦੇਣ ਲਈ ਦਿੱਲੀ ਦੀਆਂ ਬਰੂਹਾ ਤੇ ਸਮਰਥਨ ਕਰਨ ਪਹੰਚਦੀ ਰਹੀ ਹੈ | ਹੁਣ ਮੁੜ ਸਿੰਘੂ ਬਾਰਡਰ ‘ਤੇ ਕਲਾਕਾਰ ਜਾਣੇ ਸ਼ੁਰੂ ਹੋ ਗਏ ਹਨ। ਅੱਜ ਸਿੰਘੂ ਬਾਰਡਰ ‘ਤੇ ‘ਸੱਥ ਚਰਚਾ’ ਕੀਤੀ ਜਾ ਰਹੀ ਹੈ। ਇਸ ਵਿੱਚ ਪੰਜਾਬੀ ਗਾਇਕ ਗਾਇਕ ਬੱਬੂ ਮਾਨ, ਰਣਜੀਤ ਬਾਵਾ ,ਜੱਸ ਬਾਜਵਾ,ਸਿੱਪੀ ਗਿੱਲ,ਅਮਿਤੋਜ ਮਾਨ,ਤਰਸੇਮ ਜੱਸੜ ਅਤੇ ਅਦਾਕਾਰਾ ਗੁਲ ਪਨਾਗ ਪਹੁੰਚ ਰਹੇ ਹਨ।ਇਸ ਬਾਰੇ ਬੱਬੂ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਂਊਂਟ ‘ਤੇ ਪੋਸਟਰ ਸਾਂਝਾ ਕਰ ਜਾਣਕਾਰੀ ਦਿੱਤੀ ਹੈ  ਕਿ ਸ਼ਾਮ 4 ਵਜੇ ਸਿੰਘੂ ਬਾਰਡਰ ਪਹੁੰਚਾਂਗੇ |

ਦੱਸ ਦਈਏ ਕਿ ਪੰਜਾਬੀ ਕਲਾਕਾਰਾਂ ਨੇ ਕਿਸਾਨ ਅੰਦੋਲਨ ਦਾ ਡਟ ਕੇ ਸਾਥ ਦਿੱਤਾ ਹੈ। 26 ਜਨਵਰੀ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲਾ ਵਿੱਚ ਵਾਪਰੀ ਹਿੰਸਕ ਘਟਨਾ ਮਗਰੋਂ ਕੁਝ ਕਲਾਕਾਰ ਪਿਛਾਂਹ ਹਟ ਗਏ ਸੀ। ਇਸ ਦੀ ਸੋਸ਼ਲ ਮੀਡੀਆ ਉੱਪਰ ਕਾਫੀ ਅਲੋਚਨਾ ਵੀ ਹੋ ਰਹੀ ਸੀ।

ਹੁਣ ਕਲਾਕਾਰ ਮੁੜ ਕਿਸਾਨ ਅੰਦੋਲਨ ਨਾਲ ਡਟੇ ਹਨ। ਕਲਾਕਾਰਾਂ ਦੀ ਆਮਦ ਨਾਲ ਨੌਜਵਾਨਾਂ ਦਾ ਉਤਸ਼ਾਹ ਵਧਦਾ ਹੈ ਤੇ ਕਿਸਾਨ ਜਥੇਬੰਦੀਆਂ ਦੇ ਕੇਡਰ ਤੋਂ ਇਲਾਵਾ ਆਮ ਬੰਦੇ ਵੀ ਅੰਦੋਲਨ ਵਿੱਚ ਜੁੱਟ ਜਾਂਦੇ ਹਨ।

ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਨੇ ਅਗਾਮੀ ਮੌਨਸੂਨ ਇਜਲਾਸ ਦੌਰਾਨ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਐਮਐਸਪੀ ਦੀ ਗਾਰੰਟੀ ਦਿੰਦਾ ਕਾਨੂੰਨ ਪਾਸ ਕਰਵਾਉਣ ਲਈ ਸਾਰੇ ਸੰਸਦ ਮੈਂਬਰਾਂ ਨੂੰ ‘ਪੀਪਲਜ਼ ਵ੍ਹਿਪ’ ਜਾਰੀ ਕੀਤਾ ਹੈ। ਵ੍ਹਿਪ ਤਹਿਤ ਸੰਸਦ ਮੈਂਬਰਾਂ ਨੂੰ ਸਰਕਾਰ ’ਤੇ ਦਬਾਅ ਪਾਉਣ ਦੀ ਅਪੀਲ ਕੀਤੀ ਗਈ ਹੈ।

Tags: amrit maanBabbu Mannfarmer protestjass bajwasinghu border
Share199Tweet125Share50

Related Posts

ਸੇਵਾ ਤੀਰਥ ‘ਚ ਮੋਦੀ ਕੈਬਨਿਟ ਦਾ ਪਹਿਲਾ ਫੈਸਲਾ, ਬਦਲਿਆ ਇਸ ਰਾਜ ਦਾ ਨਾਮ

ਫਰਵਰੀ 24, 2026

ਏਅਰ ਐਂਬੂਲੈਂਸ ਦਾ ਜਹਾਜ਼ ਕਰੈਸ਼ ਹੋਣ ਕਾਰਨ ਪੰਜਾਬ ਦੇ ਪਾਇਲਟ ਸਵਰਾਜਦੀਪ ਸਿੰਘ ਦੀ ਹੋਈ ਮੌਤ

ਫਰਵਰੀ 24, 2026

ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਪਿੰਡ ਨੂਰਪੁਰ ਬੇਦੀ, ਪੰਜਾਬ ਵਿੱਚ ਇੰਡੋਰ ਸਪੋਰਟਸ ਫੈਸਿਲਟੀ ਲਈ ₹1 ਕਰੋੜ MPLAD ਫੰਡ ਅਲਾਟ ਕੀਤਾ

ਫਰਵਰੀ 24, 2026

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 24, 2026

ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ: ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

ਫਰਵਰੀ 24, 2026

CM ਭਗਵੰਤ ਮਾਨ ਨੇ ‘ਮੇਰੀ ਰਸੋਈ’ ਸਕੀਮ ਦਾ ਕੀਤਾ ਐਲਾਨ, ਜਾਣੋ ਕਿੰਨ੍ਹੇ ਲੱਖ ਪਰਿਵਾਰਾਂ ਨੂੰ ਮਿਲੇਗੀ ਫੂਡ ਕਿੱਟ

ਫਰਵਰੀ 23, 2026
Load More

Recent News

ਚੰਡੀਗੜ੍ਹ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਜ਼ਿਲ੍ਹਾ ਅਦਾਲਤ ਵਿੱਚ ਵਕੀਲਾਂ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਲਈ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੂੰ ਸੌਂਪਿਆ ਮੰਗ ਪੱਤਰ

ਫਰਵਰੀ 24, 2026

ਸੇਵਾ ਤੀਰਥ ‘ਚ ਮੋਦੀ ਕੈਬਨਿਟ ਦਾ ਪਹਿਲਾ ਫੈਸਲਾ, ਬਦਲਿਆ ਇਸ ਰਾਜ ਦਾ ਨਾਮ

ਫਰਵਰੀ 24, 2026

ਏਅਰ ਐਂਬੂਲੈਂਸ ਦਾ ਜਹਾਜ਼ ਕਰੈਸ਼ ਹੋਣ ਕਾਰਨ ਪੰਜਾਬ ਦੇ ਪਾਇਲਟ ਸਵਰਾਜਦੀਪ ਸਿੰਘ ਦੀ ਹੋਈ ਮੌਤ

ਫਰਵਰੀ 24, 2026

ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਪਿੰਡ ਨੂਰਪੁਰ ਬੇਦੀ, ਪੰਜਾਬ ਵਿੱਚ ਇੰਡੋਰ ਸਪੋਰਟਸ ਫੈਸਿਲਟੀ ਲਈ ₹1 ਕਰੋੜ MPLAD ਫੰਡ ਅਲਾਟ ਕੀਤਾ

ਫਰਵਰੀ 24, 2026

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.