ਵੀਰਵਾਰ, ਅਗਸਤ 21, 2025 05:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਬਜ਼ੁਰਗ’ ਜੋੜੇ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਕੁਝ ਹੀ ਦਿਨਾਂ ‘ਚ ਪੁੱਤ ਨੂੰ ਮਿਲਣ ਜਾਣਾ ਸੀ ਵਿਦੇਸ਼

by propunjabtv
ਮਈ 5, 2022
in ਪੰਜਾਬ
0

ਲੁਧਿਆਣਾ: ਪੰਜਾਬ ਦੇ ਸ਼ਹਿਰ ਲੁਧਿਆਣਾ ਵਿੱਚ ਇੱਕ ਬਹੁਤ ਵੱਡੀ ਤੇ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇਹ ਖ਼ਬਰ ਦੋ ਵਿਹਾਏ ਜੋੜੇ ਨਾਲ ਜੁੜੀ ਹੋਈ ਹੈ ਜਿਨ੍ਹਾਂ ਦਾ ਬਹੁਤ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਇਥੇ ਦੇਰ ਰਾਤ ਥਾਣਾ ਸਰਾਭਾ ਨਗਰ ਅਧੀਨ ਪੈਂਦੇ ਭਾਈ ਰਣਧੀਰ ਸਿੰਘ (ਬੀ.ਆਰ.ਐੱਸ.) ਨਗਰ ‘ਚ ਦੋਹਰੇ ਕਤਲ ਨੂੰ ਅੰਜਾਮ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਸੁਖਦੇਵ ਸਿੰਘ ਲੋਟੇ ਅਤੇ ਉਸ ਦੀ ਪਤਨੀ ਗੁਰਮੀਤ ਕੌਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਨੇ ਆਪਣੇ ਬੱਚਿਆਂ ਕੋਲ 15 ਮਈ ਨੂੰ ਕੈਨੇਡਾ ਜਾਣਾ ਸੀ ।

ਲੋਕਾਂ ਵਲੋਂ ਮਿਲੀ ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਦੇ ਤਿੰਨ ਬੱਚੇ ਹਨ, ਦੋ ਮੁੰਡੇ ਅਤੇ ਇੱਕ ਧੀ ਹੈ। ਦੋਵੇਂ ਪੁੱਤਰ ਲੱਕੀ ਅਤੇ ਰਾਜੂ ਵਿਦੇਸ਼ ਗਏ ਹੋਏ ਹਨ ਅਤੇ ਧੀ ਰਿੰਪੀ ਦਾ ਵਿਆਹ ਲੁਧਿਆਣਾ ਦੇ ਆਸ ਪਾਸ ਹੋਇਆ ਹੈ। ਮ੍ਰਿਤਕ ਆਪਣੀ ਧੀ ਨਾਲ ਫ਼ੋਨ ‘ਤੇ ਗੱਲ ਕਰਦੇ ਸਨ ਅਤੇ ਬਾਹਰ ਕੋਈ ਦਰਵਾਜ਼ੇ ‘ਤੇ ਆਇਆ ਅਤੇ ਉਹਨਾਂ ਨੇ ਦਰਵਾਜ਼ਾ ਖੋਲ੍ਹ ਦਿੱਤਾ ਅਤੇ ਉਸਨੂੰ ਅੰਦਰ ਬਿਠਾਇਆ।

ਬਾਅਦ ਵਿੱਚ ਓਹੀ ਇਨਸਾਨ ਨੇ ਉਹਨਾਂ ਪਤੀ ਪਤਨੀ ਦਾ ਕਤਲ ਕਰਕੇ ਬਾਹਰ ਭੱਜ ਗਿਆ ਮੁਲਜ਼ਮ ਨੂੰ ਬਾਹਰ ਭੱਜਦੇ ਦੇਖ ਗੁਆਂਢੀਆਂ ਨੇ ਰੌਲਾ ਪਾ ਦਿੱਤਾ ਅਤੇ ਉਹਨਾਂ ਦੇ ਘਰ ਜਾ ਕੇ ਦੇਖਿਆ ਤਾਂ ਉਹਨਾਂ ਦੋਵੇਂ ਜੋੜੇ ਦਾ ਕਤਲ ਬੜੀ ਬੇਰਹਿਮੀ ਨਾਲ ਕੀਤਾ ਹੋਇਆ ਸੀ। ਹੋਏ ਕਤਲ ਨੂੰ ਦੇਖ ਕੇ ਲੋਕਾਂ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਅਤੇ ਪੁਲਿਸ ਅਤੇ ਜਾਣਕਾਰੀ ਮਿਲਦੇ ਸਾਰ ਹੀ ਥਾਣਾ ਸਰਾਭਾ ਨਗਰ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ । ਹੁਣ ਪੁਲਿਸ ਇਸ ਪੂਰੇ ਕਤਲਕਾਂਡ ਮਾਮਲੇ ਦੀ ਜਾਂਚ ਕਾ ਰਹੀ ਹੈ ।

 

 

Tags: latest newsludhianamurderpunjab
Share202Tweet126Share51

Related Posts

ਪੰਜਾਬ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਵੱਡੇ ਜ਼ੁਲਮ ‘ਚ ਲੋੜੀਂਦੇ ਮੁਲਜ਼ਮ ਕੀਤੇ ਗ੍ਰਿਫ਼ਤਾਰ

ਅਗਸਤ 21, 2025

ਮਾਨ ਸਰਕਾਰ ਦੀ ਸਮਾਰਟ ਗਵਰਨੈਂਸ ਦਾ ਕਮਾਲ, 10 ਹਜ਼ਾਰ ਅਧਿਆਪਕ ਬਣ ਰਹੇ AI ਦੇ ਮਾਹਿਰ

ਅਗਸਤ 20, 2025

ਮਿਸ਼ਨ ਰੁਜ਼ਗਾਰ ਤਹਿਤ CM ਮਾਨ ਨੇ 268 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਗਸਤ 20, 2025

ਪੰਜਾਬ ਦੀ ਉੱਚ ਸਿੱਖਿਆ ਲਈ ਵੱਡੀ ਰਾਹਤ, ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਅਗਸਤ 18, 2025

ਪੰਜਾਬ ਸਰਕਾਰ ਨੇ AI ਨਾਲ ਕੀਤਾ ਸੜਕਾਂ ਦੀ ਮੁਰੰਮਤ ਦਾ ਸਰਵੇ

ਅਗਸਤ 18, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025
Load More

Recent News

Skin Care Tips: ਪਿਗਮੈਂਟੇਸ਼ਨ ਤੋਂ ਹਮੇਸ਼ਾ ਲਈ ਮਿਲੇਗਾ ਛੁਟਕਾਰਾ, ਅਜ਼ਮਾਓ ਬਸ ਇਹ ਘਰੇਲੂ ਉਪਚਾਰ

ਅਗਸਤ 21, 2025

ਸਹੁਰਿਆਂ ਦੇ ਘਰ ਹੀ ਦਹੇਜ ਸਮੇਤ ਪੇਕਿਆਂ ਨੇ ਧੀ ਦਾ ਕਰ ਦਿੱਤਾ ਸਸਕਾਰ, ਜਾਣੋ ਅਜਿਹਾ ਕੀ ਰਿਹਾ ਕਾਰਨ

ਅਗਸਤ 21, 2025

ਪੁੱਤ ਨੂੰ ਮਾਰ ਕੇ ਭਾਰਤ ‘ਚ ਲੁਕੀ ਬੈਠੀ ਸੀ ਅਮਰੀਕਾ ਦੀ ਭਗੌੜੀ, FBI ਦੀ MOST WANTED LIST ‘ਚ ਸੀ TOP ‘ਤੇ

ਅਗਸਤ 21, 2025

ਆਪਣੀ ਮਰਜੀ ਨਾਲ ਵਿਧਵਾ ਬਣੀਆਂ 71 ਹਜ਼ਾਰ ਮਹਿਲਾਵਾਂ, ਜਾਣੋ ਕੀ ਰਿਹਾ ਇਸਦਾ ਕਾਰਨ

ਅਗਸਤ 21, 2025

ਪੰਜਾਬ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਵੱਡੇ ਜ਼ੁਲਮ ‘ਚ ਲੋੜੀਂਦੇ ਮੁਲਜ਼ਮ ਕੀਤੇ ਗ੍ਰਿਫ਼ਤਾਰ

ਅਗਸਤ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.