ਮੰਗਲਵਾਰ, ਅਗਸਤ 25, 2026 08:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਗਵੰਤ ਮਾਨ ਨੇ ਕਾਂਗਰਸੀਆਂ ਦੇ ਸਾਧੇ ਨਿਸ਼ਾਨੇ ਕਿਹਾ,’ਕਾਂਗਰਸ ਭਵਨ ਦੀ ਥਾਂ ਸਕੱਤਰੇਤ ਦਫ਼ਤਰਾਂ ‘ਚ ਕਿਉਂ ਨਹੀਂ ਬੈਠਦੇ ਪੰਜਾਬ ਦੇ ਮੰਤਰੀ?

by propunjabtv
ਅਗਸਤ 21, 2021
in ਪੰਜਾਬ
0

ਆਮ ਆਦਮੀ ਪਾਰਟੀ ਪੰਜਾਬ ਨੇ ਸੱਤਾਧਾਰੀ ਕਾਂਗਰਸ ਵਲੋਂ ਆਪਣੇ ਮੰਤਰੀਆਂ ਨੂੰ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ‘ਚ ਬੈਠਣ ਦੇ ਹੁਕਮਾਂ ‘ਤੇ ਸਖ਼ਤ ਇਤਰਾਜ਼ ਕੀਤਾ ਅਤੇ ਪੁੱਛਿਆ ਕਿ ਕੀ ਪੰਜਾਬ ਦੇ ਵਜ਼ੀਰ ਸਿਰਫ ਕਾਂਗਰਸੀਆਂ ਦੇ ਹੀ ਮੰਤਰੀ ਹਨ?ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਸੂਬੇ ਦੇ ਕੈਬਨਿਟ ਮੰਤਰੀਆਂ ਨੂੰ ਪੰਜਾਬ ਕਾਂਗਰਸ ਭਵਨ ‘ਚ ਡਿਊਟੀ ਦੇਣ ਦੇ ਹੁਕਮਾਂ ‘ਤੇ ਟਿੱਪਣੀ ਕਰਦਿਆਂ ਕਿਹਾ,’ਸਾਢੇ ਚਾਰ ਸਾਲ ਤੱਕ ਆਪਣੇ ਮਹਿਲਾਂ ਕੋਠੀਆਂ ‘ਚ ਬੈਠ ਕੇ ਰਾਜਸੱਤਾ ਦਾ ਲੁਤਫ਼ ਉਠਾਉਂਦੇ ਰਹੇ ਸੱਤਾਧਾਰੀਆਂ ਨੂੰ ਹੁਣ ਸਿਰ ‘ਤੇ ਆਈਆਂ ਚੋਣਾਂ ਨੇ ਲੋਕਾਂ ਦੇ ਦੁੱਖ-ਤਕਲੀਫਾਂ ਅਤੇ ਸ਼ਿਕਾਇਤਾਂ ਦੀ ਯਾਦ ਦਿਵਾ ਦਿੱਤੀ ਹੈ, ਕਿਉਂ ਕਿ ਇਨ੍ਹਾਂ ਸੱਤਾਧਾਰੀਆਂ ਨੇ ਸਾਢੇ ਚਾਰ ਸਾਲ ਲੋਕਾਂ ਦੀ ਗੱਲ ਨਹੀਂ ਸੁਣੀ ਅਤੇ ਹੁਣ ਲੋਕ ਇਨ੍ਹਾਂ ਦੀ ਗੱਲ ਸੁਣਨ ਤੋਂ ਇਨਕਾਰ ਕਰ ਰਹੇ ਹਨ।

Tags: Bhagwant MannCongress BhawanPunjab ministerssit in secretariat offices
Share204Tweet127Share51

Related Posts

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.