ਮੰਗਲਵਾਰ, ਜੁਲਾਈ 28, 2026 09:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਗਵੰਤ ਮਾਨ ਪੰਜਾਬ ਦੇ ਹਿੱਤ ‘ਚ ਲੈਣ ਜਾ ਰਹੇ ਵੱਡਾ ਇਤਿਹਾਸਕ ਫੈਸਲਾ, ਥੋੜ੍ਹੀ ਦੇਰ ‘ਚ ਕਰਨਗੇ ਐਲਾਨ

by propunjabtv
ਮਾਰਚ 17, 2022
in ਪੰਜਾਬ
0

ਪੰਜਾਬ ‘ਚ ਵੱਡੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ।ਭਗਵੰਤ ਮਾਨ ਨੇ ਮੁੱਖ ਮੰਤਰੀ ਅਹੁਦੇ ਵਜੋਂ ਬੀਤੇ ਕੱਲ੍ਹ ਸਹੁੰ ਚੁੱਕ ਲਈ ਹੈ। ਉਸ ਤੋਂ ਬਾਅਦ ਅੱਜ ਵਿਧਾਨ ਸਭਾ ‘ਚ 117 ਨਵੇਂ ਬਣੇ ਵਿਧਾਇਕਾਂ ਨੂੰ ਵਿਧਾਨ ਸਭਾ ‘ਚ ਸਹੁੰ ਚੁਕਾਈ ਗਈ ਹੈ।

ਮੁੱਖ ਮੰਤਰੀ ਬਣਨ ਤੋਂ ਬਾਅਦ ਐਕਸ਼ਨ ਮੋਡ ‘ਚ ਹਨ।ਅੱਜ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਉਹ ਪੰਜਾਬ ਦੇ ਹਿੱਤ ‘ਚ ਵੱਡਾ ਫੈਸਲਾ ਲਿਆ ਜਾ ਰਹੇ ਹਨ।ਪੰਜਾਬ ਦੇ ਇਤਿਹਾਸ ‘ਚ ਅੱਜ ਤੱਕ ਕਿਸੇ ਨੇ ਅਜਿਹਾ ਫੈਸਲਾ ਨਹੀਂ ਲਿਆ।ਕੁਝ ਹੀ ਦੇਰ ‘ਚ ਭਗਵੰਤ ਮਾਨ ਵੱਡਾ ਐਲਾਨ ਕਰਨ ਜਾ ਰਹੇ ਹਨ।ਦੇਖਣਾ ਇਹ ਹੋਵੇਗਾ ਕਿ ਇਹ ਫੈਸਲਾ ਸਿੱਖਿਆ, ਸਿਹਤ, ਸਮਾਜਿਕ, ਕਿਸ ਦੇ ਹਿੱਤ ‘ਚ ਹੋਵੇਗਾ।

Tags: Bhagwant Manncm punjab
Share198Tweet124Share50

Related Posts

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ 5,710 ਤੋਂ ਵੱਧ ਕਰਜ਼ੇ ਮਨਜ਼ੂਰ, ਇਨ੍ਹਾਂ ਵਿੱਚੋਂ ਲਗਭਗ 25% ਕਰਜ਼ੇ ਐੱਸਸੀ/ਐੱਸਟੀ ਉੱਦਮੀਆਂ ਨੂੰ ਦਿੱਤੇ ਗਏ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਜੁਲਾਈ 28, 2026

ਪੰਜਾਬ ਸਰਕਾਰ ਵੱਡਾ ਫ਼ੈਸਲਾ : ਠੇਕਾ ਆਧਾਰਿਤ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਵਧਾਈ ਤਨਖ਼ਾਹ

ਜੁਲਾਈ 28, 2026

ਪੰਜਾਬ ਦੇ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਹੋਈ ਖਤਮ, ਵਿੱਤ ਮੰਤਰੀ ਨੇ ਕਿਹਾ . . . .

ਜੁਲਾਈ 28, 2026
Load More

Recent News

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ 5,710 ਤੋਂ ਵੱਧ ਕਰਜ਼ੇ ਮਨਜ਼ੂਰ, ਇਨ੍ਹਾਂ ਵਿੱਚੋਂ ਲਗਭਗ 25% ਕਰਜ਼ੇ ਐੱਸਸੀ/ਐੱਸਟੀ ਉੱਦਮੀਆਂ ਨੂੰ ਦਿੱਤੇ ਗਏ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਜੁਲਾਈ 28, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result