ਐਤਵਾਰ, ਦਸੰਬਰ 28, 2025 07:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਭਲਕੇ ਕਿਸਾਨਾਂ ਨੇ ਮੁੜ ਸੱਦੀ ਮਹਾ ਪੰਚਾਇਤ

by propunjabtv
ਸਤੰਬਰ 10, 2021
in ਦੇਸ਼, ਪੰਜਾਬ, ਰਾਜਨੀਤੀ
0

ਕਿਸਾਨ ਲੰਮੇ ਸਮੇਂ ਤੋਂ  ਦਿੱਲੀ ਦੇ ਬਾਰਡਰਾਂ ਤੇ ਕੇਂਦਰ ਦੇ 3 ਖੇਤੀ ਕਾਨੂੰਨ ਰੱਦ ਕਰਵਾਉਣ ਲਈ ਬੈਠੇ ਹਨ | ਬੀਤੇ ਦਿਨ ਕਿਸਾਨਾਂ ਤੇ ਪੁਲਿਸ ਵੱਲੋਂ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ ਜਿਸ ਦੇ ਵਿਰੋਧ ‘ਚ ਕਿਸਾਨ ਕਰਨਾਲ ਦੇ ਵਿੱਚ ਧਰਨਾ ਲਗਾਈ ਬੈਠੇ ਹਨ | ਆਪਣੀਆਂ ਮੰਗਾਂ ਮਨਵਾਉਣ ਲਈ ਇਥੋਂ ਦੇ ਮਿਨੀ ਸਕੱਤਰੇਤ ਅੱਗੇ ਡਟੇ ਕਿਸਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਪ੍ਰਸ਼ਾਸਨ ਨੇ ਧਰਨੇ ਵਾਲੀ ਥਾਂ ’ਤੇ ਨਜ਼ਰ ਰੱਖਣ ਲਈ ਸੀਸੀਟੀਵੀ ਕੈਮਰੇ ਲਗਾਏ ਹਨ ਤਾਂ ਜੋ ਕਿਸਾਨਾਂ ਦੀ ਹਰ ਗਤੀਵਿਧੀ ’ਤੇ ਨਜ਼ਰ ਰੱਖੀ ਜਾ ਸਕੇ। ਹਰਿਆਣਾ ਸਰਕਾਰ ਨੇ ਪਹਿਲਾਂ ਵਾਂਗ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾ ਬੰਦ ਰੱਖੀ ਹੈ।

ਬਸਤਾੜਾ ਟੌਲ ’ਤੇ ਕਿਸਾਨਾਂ ਦਾ ਸਿਰ ਪਾੜਨ ਦੇ ਹੁਕਮ ਦੇਣ ਵਾਲੇ ਆਈਏਐੱਸ ਆਯੂਸ਼ ਸਿਨਹਾ ਨੂੰ ਬਰਖਾਸਤ ਕਰਨ ਦੀ ਕਿਸਾਨ ਮੰਗ ਕਰ ਰਹੇ ਹਨ। ਇਸ ਦੌਰਾਨ ਹਰਿਆਣਾ ਸਰਕਾਰ ਅਤੇ ਪ੍ਰਸ਼ਾਸਨ ’ਤੇ ਦਬਾਅ ਬਣਾਉਣ ਲਈ ਕਿਸਾਨਾਂ ਨੇ 11 ਸਤੰਬਰ ਨੂੰ ਮੁੜ ਮਹਾ ਪੰਚਾਇਤ ਕਰਨ ਦਾ ਫੈਸਲਾ ਲਿਆ ਹੈ। ਮਹਾ ਪੰਚਾਇਤ ’ਚ ਅੰਦੋਲਨ ਦੀ ਅਗਲੀ ਰਣਨੀਤੀ ਬਣਾਈ ਜਾਵੇਗੀ। ਭਾਰਤੀ ਕਿਸਾਨ ਯੂਨੀਅਨ (ਹਰਿਆਣਾ) ਦੇ ਮੁਖੀ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕਿਸਾਨ ਪ੍ਰਸ਼ਾਸਨ ਨਾਲ ਅਜੇ ਵੀ ਗੱਲਬਾਤ ਲਈ ਤਿਆਰ ਹੈ ਪਰ ਜੇਕਰ ਪ੍ਰਸ਼ਾਸਨ ਨੇ ਐੱਸਡੀਐੱਮ ਨੂੰ ਸਸਪੈਂਡ ਨਹੀਂ ਕੀਤਾ ਤਾਂ 11 ਸਤੰਬਰ ਨੂੰ ਇਥੇ ਹੀ ਮਹਾ ਪੰਚਾਇਤ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਬੁੱਧਵਾਰ ਨੂੰ ਕਿਸਾਨ ਆਗੂਆਂ ਅਤੇ ਅਫ਼ਸਰਾਂ ਵਿਚਕਾਰ ਸਵਾ ਤਿੰਨ ਘੰਟੇ ਤੱਕ ਹੋਈ ਗੱਲਬਾਤ ਬੇਸਿੱਟਾ ਰਹੀ ਸੀ। ਭਾਰਤੀ ਕਿਸਾਨ ਯੂਨੀਅਨ ਦੇ ਤਰਜਮਾਨ ਰਾਕੇਸ਼ ਟਿਕੈਤ ਬੁੱਧਵਾਰ ਰਾਤ ਹੀ ਨੋਇਡਾ ਲਈ ਰਵਾਨਾ ਹੋ ਗਏ। ਹੁਣ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ’ਚ ਹੀ ਧਰਨਾ ਜਾਰੀ ਹੈ। ਚੜੂਨੀ ਨੇ ਕਣਕ ਦੀ ਐੱਮਐੱਸਪੀ ਵਿੱਚ 40 ਰੁਪਏ ਦੇ ਵਾਧੇ ਨੂੰ ਸ਼ਰਮਨਾਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿਰਫ 2 ਫ਼ੀਸਦੀ ਵਾਧਾ ਕੀਤਾ ਹੈ ਜਦਕਿ ਮਹਿੰਗਾਈ ਦਰ 7 ਤੋਂ 8 ਫ਼ੀਸਦ ਦੀ ਦਰ ਨਾਲ ਵਧ ਰਹੀ ਹੈ।

ਕਿਸਾਨ ਆਗੂ ਬਲਰਾਮ ਸਿਰਸਾ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਨਾਲ ਗੱਲਬਾਤ ਨਹੀਂ ਕਰਦੀ, ਉਦੋਂ ਤੱਕ ਅਜਿਹੇ ਵਾਧਿਆਂ ਦਾ ਕੋਈ ਮਤਲਬ ਨਹੀਂ ਹੈ। ਉਧਰ ਆਮ ਲੋਕਾਂ ਦੇ ਕੰਮਾਂ ਲਈ ਸਕੱਤਰੇਤ ਦੇ ਸਾਰੇ ਦਫ਼ਤਰ ਅੱਜ ਖੋਲ੍ਹੇ ਗਏ। ਐਂਟਰੀ ਲਈ ਵਕੀਲਾਂ ਦੇ ਚੈਂਬਰ ਵਾਲਾ ਰਸਤਾ ਖੋਲ੍ਹਿਆ ਗਿਆ। ਕਿਸਾਨਾਂ ਨੇ ਆਪਣੇ ਧਰਨੇ ਨੂੰ ਸੜਕ ਦੀ ਇੱਕ ਲੇਨ ਵਿੱਚ ਸ਼ਿਫਟ ਕਰ ਲਿਆ ਹੈ ਜਦਕਿ ਦੂਜੀ ਲੇਨ ਆਉਣ-ਜਾਣ ਲਈ ਖੋਲ੍ਹ ਦਿੱਤੀ ਗਈ ਹੈ।

ਇਸ ਦੌਰਾਨ ਕਰਨਾਲ ਰੇਂਜ ਦੀ ਆਈਜੀ ਮਮਤਾ ਸਿੰਘ ਨੇ ਕਾਨੂੰਨ-ਵਿਵਸਥਾ ਦਾ ਜਾਇਜ਼ਾ ਲੈਣ ਲਈ ਸ਼ਹਿਰ ਦਾ ਦੌਰਾ ਕੀਤਾ ਅਤੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਤਾਇਨਾਤ ਸੁਰੱਖਿਆ ਬਲਾਂ ਨਾਲ ਗੱਲਬਾਤ ਕੀਤੀ। ਸੁਰੱਖਿਆ ਦੇ ਮੱਦੇਨਜ਼ਰ ਪੁਲੀਸ ਅਤੇ ਪੈਰਾ ਮਿਲਟਰੀ ਫੋਰਸ ਦੀਆਂ ਕੰਪਨੀਆਂ ਦੀ ਡਿਊਟੀ ਤਿੰਨ ਸ਼ਿਫਟਾਂ ਵਿੱਚ ਵੰਡ ਦਿੱਤੀ ਗਈ ਹੈ। ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਲਈ 40 ਕੰਪਨੀਆਂ ਨੂੰ ਬੁਲਾਇਆ ਗਿਆ ਹੈ। ਮੇਵਾਤ, ਭਿਵਾਨੀ, ਰੇਲਵੇ ਅੰਬਾਲਾ, ਕੈਥਲ ਅਤੇ ਪਾਨੀਪਤ ਦੇ ਐੱਸਪੀ ਸਣੇ 25 ਡੀਐੱਸਪੀ, 40 ਇੰਸਪੈਕਟਰ ਤਾਇਨਾਤ ਕੀਤੇ ਗਏ ਹਨ। ਕਰਨਾਲ, ਗੁਰੂਗ੍ਰਾਮ, ਰੋਹਤਕ, ਹਿਸਾਰ, ਰੇਵਾੜੀ ਰੇਂਜ ਦੀ ਫੋਰਸ ਜ਼ਿਲ੍ਹੇ ਵਿੱਚ ਲੱਗੀ ਹੋਈ ਹੈ।

Tags: farmerskarnalMaha Panchayattomorrow
Share201Tweet126Share50

Related Posts

ਪੰਜਾਬ ਨੇ ਸਾਲ 2025 ਦੌਰਾਨ ਮੁੱਢਲੀਆਂ ਦੇਖਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਸਿਹਤ ਸੰਭਾਲ ਵਿੱਚ ਨਵੀਆਂ ਉਚਾਈਆਂ ਛੂਹੀਆਂ

ਦਸੰਬਰ 28, 2025

ਵਨ ਸਟਾਪ ਸੈਂਟਰ ਰਾਹੀਂ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ : ਡਾ. ਬਲਜੀਤ ਕੌਰ

ਦਸੰਬਰ 28, 2025

ਯੁੱਧ ਨਸ਼ਿਆਂ ਵਿਰੁੱਧ’ ਦੇ 302ਵੇਂ ਦਿਨ ਪੰਜਾਬ ਪੁਲਿਸ ਵੱਲੋਂ 97 ਨਸ਼ਾ ਤਸਕਰ ਕਾਬੂ

ਦਸੰਬਰ 28, 2025

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 2,730 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ: CM ਮਾਨ

ਦਸੰਬਰ 28, 2025

ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5.11 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਦਸੰਬਰ 28, 2025

ਪੋਸਟ ਮੈਟ੍ਰਿਕ ਸਕਾਲਰਸ਼ਿਪ ਹੇਠ 4.77 ਕਰੋੜ ਰੁਪਏ ਜਾਰੀ, ਵੰਚਿਤ ਪਿਛੋਕੜ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਵੱਡੀ ਸਹਾਇਤਾ — ਡਾ. ਬਲਜੀਤ ਕੌਰ

ਦਸੰਬਰ 28, 2025
Load More

Recent News

ਪੰਜਾਬ ਨੇ ਸਾਲ 2025 ਦੌਰਾਨ ਮੁੱਢਲੀਆਂ ਦੇਖਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਸਿਹਤ ਸੰਭਾਲ ਵਿੱਚ ਨਵੀਆਂ ਉਚਾਈਆਂ ਛੂਹੀਆਂ

ਦਸੰਬਰ 28, 2025

ਵਨ ਸਟਾਪ ਸੈਂਟਰ ਰਾਹੀਂ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ : ਡਾ. ਬਲਜੀਤ ਕੌਰ

ਦਸੰਬਰ 28, 2025

ਯੁੱਧ ਨਸ਼ਿਆਂ ਵਿਰੁੱਧ’ ਦੇ 302ਵੇਂ ਦਿਨ ਪੰਜਾਬ ਪੁਲਿਸ ਵੱਲੋਂ 97 ਨਸ਼ਾ ਤਸਕਰ ਕਾਬੂ

ਦਸੰਬਰ 28, 2025

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 2,730 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ: CM ਮਾਨ

ਦਸੰਬਰ 28, 2025

ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5.11 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਦਸੰਬਰ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.