ਸ਼ੁੱਕਰਵਾਰ, ਜੁਲਾਈ 24, 2026 07:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਭਲਕੇ ਪੰਜਾਬ ਆਉਣਗੇ ਕੇਜਰੀਵਾਲ ! ਸੇਵਾ ਸਿੰਘ ਸੇਖਵਾਂ ਹੋਣਗੇ ‘ਆਪ’ ‘ਚ ਸ਼ਾਮਲ

by propunjabtv
ਅਗਸਤ 25, 2021
in ਦੇਸ਼, ਪੰਜਾਬ, ਰਾਜਨੀਤੀ
0

ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਭਲਕੇ ਪੰਜਾਬ ਆ ਰਹੇ ਹਨ।ਇਸ ਦੌਰਾਨ ਉਹ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੂੰ ਉਨ੍ਹਾਂ ਦੇ ਪਿੰਡ ਸੇਖਵਾਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਮਿਲਣਗੇ।ਦੱਸ ਦੇਈਏ ਕਿ ਕੱਲ੍ਹ ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ ਹੋਵੇਗਾ।ਇਸਦੀ ਜਾਣਕਾਰੀ ਜਾਣਕਾਰੀ ਆਪ ਆਗੂ ਰਾਘਵ ਚੱਢਾ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸੇਵਾ ਸਿੰਘ ਸੇਖਵਾਂ ਆਪ ‘ਚ ਸ਼ਾਮਲ ਹੋਣਗੇ।ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਲਈ ਇਹ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।ਸੇਵਾ ਸਿੰਘ ਸੇਖਵਾਂ ਪਹਿਲਾਂ ਬ੍ਰਹਮਪੁਰਾ ਧੜੇ ਨੂੰ ਛੱਡ ਕੇ ਢੀਂਡਸਾ ਗਰੁੱਪ ਦੇ ਨਾਲ ਚਲੇ ਗਏ ਸਨ।ਦੱਸਣਯੋਗ ਹੈ ਕਿ ਬੀਤੇ ਦਿਨੀਂ ਭਾਜਪਾ ਪਾਰਟੀ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਵੀ ਭਾਜਪਾ ਨੂੰ ਛੱਡ ਅਕਾਲੀ ਦਲ ਦਾ ਪੱਲਾ ਫੜ ਲਿਆ ਸੀ।ਜ਼ਿਕਰਯੋਗ ਹੈ ਕਿ ਜਿਵੇਂ ਜਿਵੇਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਆਗੂਆਂ ਦਾ ਦਲ ਬਦਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

Tags: aapjoinedseva singh sekhwan
Share206Tweet129Share52

Related Posts

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

ਜੁਲਾਈ 22, 2026
Load More

Recent News

Élégance_subtile_et_thorfortune_casino_un_voyage_immersif_vers_le_succès_fina

ਜੁਲਾਈ 24, 2026

Αξιολόγηση_της_πλατφόρμας_fonbet_και_των_σύγχρ

ਜੁਲਾਈ 24, 2026

Αξιολόγηση_δυνατοτήτων_fonbet_για_στοιχηματικ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.