ਸ਼ਨੀਵਾਰ, ਜੂਨ 20, 2026 11:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਭਾਰਤੀ ਮਹਿਲਾ ਹਾਕੀ ਟੀਮ ਜਿੱਤੇਗੀ ਕਾਂਸੀ ਦਾ ਤਮਗਾ, ਜੰਗ ਹਾਲੇ ਖ਼ਤਮ ਨਹੀਂ ਹੋਈ: ਰਾਣਾ ਸੋਢੀ

by propunjabtv
ਅਗਸਤ 4, 2021
in ਖੇਡ, ਪੰਜਾਬ
0

ਟੋਕੀਓ ਉਲੰਪਿਕ ‘ਚ ਭਾਰਤੀ ਮਹਿਲਾ ਹਾਕੀ ਟੀਮ ਅਰਜਨਟੀਨਾ 2-1 ਦੇ ਫਰਕ ਨਾਲ ਹਾਰ ਗਈ ਸੀ।ਉਲੰਪਿਕ ਖੇਡਾਂ ‘ਚ ਭਾਰਤੀ ਮਹਿਲਾ ਹਾਕੀ ਟੀਮ ਦੇ ਸੈਮੀਫਾਈਨਲ ਮੁਕਾਬਲੇ ‘ਚ ਵਿਸ਼ਵ ਦੀ ਨੰਬਰ 2 ਟੀਮ ਅਰਜੀਨਾਟੀਨਾ ਤੋਂ ਭਾਰਤੀ ਹਾਕੀ ਟੀਮ ਦੀ 2-1 ਨਾਲ ਹਾਰ ‘ਤੇ ਪੰਜਾਬ ਦੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਜੰਗ ਹਾਲੇ ਖ਼ਤਮ ਨਹੀਂ ਹੋਈ।ਰਾਣਾ ਸੋਢੀ ਨੇ ਕਿਹਾ ਕਿ ਅਸੀਂ 6 ਅਗਸਤ ਨੂੰ ਬਰਤਾਨੀਆ ਵਿਰੁੱਧ ਹੋਣ ਵਾਲੇ ਮੈਚ ‘ਚ ਕਾਂਸੀ ਦਾ ਤਮਗਾ ਜ਼ਰੂਰ ਫੁੰਡਾਂਗੇ।ਉਨਾਂ੍ਹ ਨੇ ਆਪਣੇ ਟਵੀਟ ‘ਚ ਕਿਹਾ, ”ਹਾਲੇ ਜੰਗ ਖਤਮ ਨਹੀਂ ਹੋਈ।ਤੁਸੀਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਟੋਕੀਓ ਉਲੰਪਿਕਸ ਪਹਿਲਾ ਸੈਮੀਫਾਈਨਲ ਖੇਡਣ ਦਾ ਤਜ਼ੁਰਬਾ ਅਤੇ ਵਧੀਆ ਸਿੱਖਿਆ ਹਾਸਲ ਕਰ ਰਹੇ ਹੋ।ਭਾਰਤ ਨੂੰ ਤੁਹਾਡੇ ‘ਤੇ ਮਾਣ ਹੈ ਅਤੇ ਸਾਰੇ ਤੁਹਾਨੂੰ ਹੱਲਾਸ਼ੇਰੀ ਦੇ ਰਹੇ ਹਨ।

Tags: gurmeet singh rana sodhihockey teamtokyo Olympics
Share201Tweet126Share50

Related Posts

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਜੂਨ 20, 2026

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਜੂਨ 20, 2026

ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ

ਜੂਨ 20, 2026

ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 20, 2026

15 ਪਿੰਡਾਂ ਦੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੇਗੀ ਬਿਹਤਰ ਆਵਾਜਾਈ ਸਹੂਲਤ ਅਤੇ ਸਤਲੁਜ ਦੇ ਹੜ੍ਹਾਂ ਦੇ ਖ਼ਤਰੇ ਤੋਂ ਪੱਕੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 20, 2026

ਗਲਤ ਡਰਾਈਵ ‘ਤੇ ਸੁਪਰੀਮ ਕੋਰਟ ਦਾ ਵੱਡਾ ਬਿਆਨ

ਜੂਨ 19, 2026
Load More

Recent News

ਬਲਾਤਕਾਰ ਦੇ ਮਾਮਲੇ ‘ਚ ਇਲਾਹਾਬਾਦ ਹਾਈ ਕੋਰਟ ਦੀ ਮਹੱਤਵਪੂਰਨ ਟਿੱਪਣੀ

ਜੂਨ 20, 2026

ਦੋਸਤਾਂ ਦੀ ਖਤਰਨਾਕ ਸ਼ਰਾਰਤ ਨੇ ਲਈ ਨੌਜਵਾਨ ਦੀ ਜਾਨ

ਜੂਨ 20, 2026

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਜੂਨ 20, 2026

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਜੂਨ 20, 2026

ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ

ਜੂਨ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.