ਸ਼ੁੱਕਰਵਾਰ, ਸਤੰਬਰ 18, 2026 01:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਨੀਸ਼ ਤਿਵਾੜੀ ਨੇ ਨਵਜੋਤ ਸਿੱਧੂ ‘ਤੇ ਚੁਟਕੀ ਲੈਂਦਿਆਂ ਕੈਪਟਨ ਦੀ ਕੀਤੀ ਤਾਰੀਫ, ਕਿਹਾ ਆਉਣ ਵਾਲੀਆਂ ਚੋਣਾਂ ‘ਚ ਕੈਪਟਨ ਵਰਗੇ ਤਜ਼ਰਬੇਕਾਰ ਆਗੂ ਦੀ ਲੋੜ

by propunjabtv
ਅਗਸਤ 21, 2021
in ਪੰਜਾਬ
0

ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਜਿਉਂ-ਜਿਉਂ ਨਜ਼ਦੀਕ ਆ ਰਹੀਆਂ ਹਨ।ਹਰ ਇੱਕ ਸਿਆਸੀ ਪਾਰਟੀ ਪੰਜਾਬ ਦੀ ਜਨਤਾ ਨੂੰ ਰੁਝਾਉਣ ‘ਚ ਲੱਗੀ ਹੋਈ ਹੈ।ਇਸੇ ਦੌਰਾਨ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਨਵਜੋਤ ਸਿੱਧੂ ‘ਤੇ ਚੁਟਕੀ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਪ੍ਰਸ਼ੰਸਾ ਕੀਤੀ।ਉਨਾਂ੍ਹ ਕਿਹਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਵੀ ਪੰਜਾਬ ਨੂੰ ਕੈਪਟਨ ਅਮਰਿੰਦਰ ਸਿੰਘ ਵਰਗੇ ਤਜ਼ਰਬੇਕਾਰ ਅਤੇ ਸਮਰੱਥ ਆਗੂ ਦੀ ਲੋੜ ਹੈ, ਉਹ ਪੰਜਾਬ ਦੇ ਹਿੱਤਾਂ ਲਈ ਨਿੱਜੀ ਰਾਜਨੀਤੀ ਨਹੀਂ ਕਰਦੇ।

ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਮਨੀਸ਼ ਤਿਵਾੜੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੰਭੀਰ ਅਤੇ ਅਨੁਭਵੀ ਹਨ ਅੇਤ ਪੰਜਾਬ ‘ਚ ਆਉਣ ਵਾਲੀਆਂ ਚੋਣਾਂ ‘ਚ ਅਜਿਹੀ ਲੀਡਰਸ਼ਿਪ ਦੀ ਹੀ ਲੋੜ ਹੈ, ਜੋ ਪੰਜਾਬ ਦੇ ਮੁੱਦਿਆਂ ਬਾਰੇ ਗੱਲ ਕਰਦਿਆਂ ਆਪਣੀ ਨਿੱਜੀ ਰਾਜਨੀਤੀ ਨੂੰ ਦਾਅ ‘ਤੇ ਲਾਉਣ ਤੋਂ ਝਿਜਕੇ ਨਾ।ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ ਕਰਦਿਆਂ ਕਿਹਾ ਕਿ ਉਨਾਂ੍ਹ ‘ਚ ਪੰਜਾਬ ਦੀ ਅਗਵਾਈ ਕਰਨ ਦੇ ਸਾਰੇ ਗੁਣ ਹਨ।

ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਮਨੀਸ਼ ਤਿਵਾੜੀ ਦਾ ਨਾਂ ਵੀ ਚਰਚਾਵਾਂ ‘ਚ ਸੀ।ਪਰ ਕੈਪਟਨ ਅਮਰਿੰਦਰ ਸਿੰਘ ਮਨੀਸ਼ ਤਿਵਾੜੀ ਦੇ ਨਾਂ ਨੂੰ ਹਿੰਦੂ ਚਿਹਰੇ ਵਜੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਲਈ ਅੱਗੇ ਵਧਾ ਰਹੇ ਹਨ।ਪੰਜਾਬ ਕਾਂਗਰਸ ‘ਚ ਨਵਜੋਤ ਸਿੱਧੂ, ਕੈਪਟਨ ਅਮਰਿੰਦਰ ਸਿੰਘ ਅਤੇ ਉਨਾਂ੍ਹ ਦੇ ਦੋਸਤ ਨੇ ਸਰਕਾਰ ਵਿਰੁੱਧ ਮੋਰਚਾ ਖੋਲ਼੍ਹ ਦਿੱਤਾ ਹੈ।

Tags: experienced leaderlashes Navjot Sidhumanish tewaripraises captain
Share210Tweet131Share53

Related Posts

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026
Load More

Recent News

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.