ਵੀਰਵਾਰ, ਅਪ੍ਰੈਲ 23, 2026 03:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮਰਹੂਮ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਅਪੀਲ ਕਿਹਾ-‘ ਕੋਈ ਵੀ ਵਿਅਕਤੀ ਵਿਸ਼ੇਸ ਆਪਣੇ ਰਾਜਨੀਤਿਕ ਜਾਂ ਕਿਸੇ ਵੀ ਕੰਮ ਲਈ ਸਿੱਧੂ ਮੂਸੇਵਾਲਾ ਦਾ ਨਾਮ ਨਾ ਵਰਤੇ…

by propunjabtv
ਜੂਨ 14, 2022
in Featured News, ਪੰਜਾਬ, ਮਨੋਰੰਜਨ
0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਪੰਜਾਬ ਕਾਂਗਰਸ ਨੂੰ ਝਟਕਾ ਦਿੱਤਾ ਹੈ। ਮੂਸੇਵਾਲਾ ਦੇ ਪਰਿਵਾਰ ਨੇ ਸਿਆਸਤ ਲਈ ਮੂਸੇਵਾਲਾ ਦੇ ਨਾਂ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ। ਦੋ ਦਿਨ ਪਹਿਲਾਂ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਚੋਣ ਗੀਤ ਲਾਂਚ ਕੀਤਾ ਸੀ। ਜਿਸ ਵਿੱਚ ਗਾਇਕ ਮੂਸੇਵਾਲਾ ਦੀ ਮ੍ਰਿਤਕ ਦੇਹ ਅਤੇ ਸਮਾਧ ਦੀ ਤਸਵੀਰ ਦਿਖਾਈ ਗਈ। ਮੂਸੇਵਾਲਾ ਦੀ 29 ਮਈ ਨੂੰ ਮਾਨਸਾ ਦੇ ਜਵਾਹਰਕੇ ਵਿਖੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਕੋਈ ਹੋਰ ਵਿਅਕਤੀ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਾਂ ਆਪਣੀ ਰਾਜਨੀਤੀ ਜਾਂ ਕਿਸੇ ਵੀ ਤਰ੍ਹਾਂ ਦੇ ਕੰਮ ਲਈ ਨਹੀਂ ਵਰਤਣਾ ਚਾਹੀਦਾ। ਇਸ ਸਬੰਧੀ ਪਰਿਵਾਰ ਨੇ ਮੂਸੇਵਾਲਾ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਤੋਂ ਅਪੀਲ ਜਾਰੀ ਕੀਤੀ ਹੈ।

Tags: familysidhu moosewala
Share201Tweet126Share50

Related Posts

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਕੀਤੀ ਜਾਵੇਗੀ ਬਲੈਕਆਊਟ ਮੌਕ ਡ੍ਰਿੱਲ

ਅਪ੍ਰੈਲ 22, 2026

ਸਰਕਾਰ ਨੇ ਲਗਾਤਾਰ ਵਧਦੀ ਗਰਮੀ ਨੂੰ ਲੈਕੇ ਸਕੂਲਾਂ ਲਈ ਜਾਰੀ ਕੀਤੇ ਨਿਰਦੇਸ਼

ਅਪ੍ਰੈਲ 22, 2026

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ : 46 ਅਧਿਕਾਰੀਆਂ ਦੇ ਤਬਾਦਲੇ, ਵੇਖੋ ਸੂਚੀ

ਅਪ੍ਰੈਲ 22, 2026

15 ਰਾਜਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ , ਭਾਰੀ ਬਾਰਿਸ਼ ਤੇ ਗੜੇਮਾਰੀ ਦੀ ਭਵਿੱਖਬਾਣੀ

ਅਪ੍ਰੈਲ 22, 2026

ਪੰਜਾਬ ‘ਚ ਮਹਿੰਗਾਈ ਦਾ ਝਟਕਾ : ਦੁੱਧ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

ਅਪ੍ਰੈਲ 22, 2026

ਜਰਮਨ ਏਅਰਲਾਈਨ ਲੁਫਥਾਂਸਾ ਨੇ ਲਿਆ ਵੱਡਾ ਫੈਸਲਾ

ਅਪ੍ਰੈਲ 22, 2026
Load More

Recent News

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਕੀਤੀ ਜਾਵੇਗੀ ਬਲੈਕਆਊਟ ਮੌਕ ਡ੍ਰਿੱਲ

ਅਪ੍ਰੈਲ 22, 2026

ਸਰਕਾਰ ਨੇ ਲਗਾਤਾਰ ਵਧਦੀ ਗਰਮੀ ਨੂੰ ਲੈਕੇ ਸਕੂਲਾਂ ਲਈ ਜਾਰੀ ਕੀਤੇ ਨਿਰਦੇਸ਼

ਅਪ੍ਰੈਲ 22, 2026

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ : 46 ਅਧਿਕਾਰੀਆਂ ਦੇ ਤਬਾਦਲੇ, ਵੇਖੋ ਸੂਚੀ

ਅਪ੍ਰੈਲ 22, 2026

15 ਰਾਜਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ , ਭਾਰੀ ਬਾਰਿਸ਼ ਤੇ ਗੜੇਮਾਰੀ ਦੀ ਭਵਿੱਖਬਾਣੀ

ਅਪ੍ਰੈਲ 22, 2026

ਪੰਜਾਬ ‘ਚ ਮਹਿੰਗਾਈ ਦਾ ਝਟਕਾ : ਦੁੱਧ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

ਅਪ੍ਰੈਲ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.