ਮੰਗਲਵਾਰ, ਜੁਲਾਈ 14, 2026 04:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਸ਼ਹੂਰ ਪੰਜਾਬੀ ਗਾਇਕ ਦਿਲਜਾਨ ਨੇ ਸੜਕ ਹਾਦਸੇ ‘ਚ ਗਵਾਈ ਜਾਨ

by propunjabtv
ਮਾਰਚ 30, 2021
in ਪੰਜਾਬ, ਮਨੋਰੰਜਨ
0

ਬੀਤੀ ਰਾਤ ਮਸ਼ਹੂਰ ਪੰਜਾਬੀ ਗਾਇਕ ਦਿਲਜਾਨ ਦੀ ਇਕ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਉਹ ਕਿਸੇ ਨਵੇਂ ਆ ਰਹੇ ਗੀਤ ਦੇ ਰੁਝੇਵੇਂ ਕਾਰਨ ਅੰਮ੍ਰਿਤਸਰ ਤੋਂ ਆਪਣੇ ਘਰ ਕਰਤਾਰਪੁਰ ਆ ਰਹੇ ਸਨ। ਹਾਦਸਾ ਅੰਮ੍ਰਿਤਸਰ ਨੇੜੇ ਜੰਡਿਆਲਾ ਗੁਰੂ ਵਿਖੇ ਵਾਪਰਿਆ ਹੈ।

Accidental Car

ਮਿਲੀ ਜਾਣਕਾਰੀ ਮੁਤਾਬਿਕ ਉਹਨਾਂ ਦੀ ਕਾਰ ਕਿਸੇ ਟਰਾਲੇ ਦੇ ਪਿਛਲੇ ਪਾਸੇ ਵੱਜੀ ਹੈ। ਟੱਕਰ ਐਨੀ ਜ਼ਬਰਦਸਤ ਸੀ ਕਿ ਦਿਲਜਾਨ ਨੇ ਮੌਕੇ ‘ਤੇ ਹੀ ਦਮ ਤੋੜ ਦਿਤਾ। ਕਾਰ ਦੇ ਵੀ ਪਰਖੱਚੇ ਉੱਡ ਗਏ। ਪੁਲਿਸ ਦੀ ਕਹਿਣਾ ਹੈ ਕਿ ਉਹਨਾਂ ਨੂੰ ਟੱਕਰ ਵੱਜੀ ਕਾਰ ਹੀ ਮਿਲੀ ਹੈ। ਕਿਸੇ ਤਰਾਂ ਦੇ ਟਰੱਕ ਜਾ ਟਰਾਲੇ ਦਾ ਪਤਾ ਨਹੀਂ ਲੱਗ ਸਕਿਆ।

ਇਸ ਘਟਨਾ ਨਾਲ ਸੰਗੀਤਕ ਦੁਨੀਆ ਅੰਦਰ ਸੋਗ ਦੀ ਲਹਿਰ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸਰਦੂਲ ਸਿਕੰਦਰ ਅਤੇ ਬੀ ਐੱਸ ਨਾਰੰਗ ਵੀ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ। ਹੁਣ ਦਿਲਜਾਨ ਦੀ ਅਚਾਨਕ ਮੌਤ ਨੇ ਫਿਰ ਤੋਂ ਸਭ ਨੂੰ ਝਿੰਜੋੜ ਦਿੱਤਾ ਹੈ।

Tags: deathdiljaandiljaan deathpollywoodpunjabi singer
Share208Tweet130Share52

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਜੁਲਾਈ 14, 2026

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਜੁਲਾਈ 14, 2026

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਜੁਲਾਈ 14, 2026

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਜੁਲਾਈ 14, 2026

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.