ਮੰਗਲਵਾਰ, ਜੁਲਾਈ 28, 2026 04:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮਸ਼ਹੂਰ ਹਾਕੀ ਖਿਡਾਰੀ ਬਲਬੀਰ ਸਿੰਘ ਜੂਨੀਅਰ ਦੀ ਹੋਈ ਮੌਤ

by propunjabtv
ਅਪ੍ਰੈਲ 12, 2021
in ਦੇਸ਼
0

ਸਾਬਕਾ ਹਾਕੀ ਖਿਡਾਰੀ ਅਤੇ ਏਸ਼ੀਅਨ ਖੇਡਾਂ ‘ਚ ਚਾਂਦੀ ਤਮਗਾ ਜੇਤੂ ਟੀਮ ਦੇ ਮੈਂਬਰ ਬਲਬੀਰ ਸਿੰਘ ਜੂਨੀਅਰ ਦਾ ਦਿਹਾਂਤ ਹੋ ਗਿਆ ਹੈ। ਬਲਬੀਰ ਸਿੰਘ ਜੂਨੀਅਰ 89 ਸਾਲਾਂ ਦੇ ਸਨ ਅਤੇ ਪਿਛਲੇ ਲੰਬੇ ਸਮੇਂ ਤੋਂ ਬੀਮਾਰ ਸਨ। ਬਲਬੀਰ ਸਿੰਘ ਚੰਡੀਗੜ੍ਹ ਦੇ ਸੈਕਟਰ-34 ਸਥਿਤ ਘਰ ‘ਚ ਰਹਿੰਦੇ ਸਨ, ਜਿੱਥੇ ਉਨ੍ਹਾਂ ਨੇ ਆਖ਼ਰੀ ਸਾਹ ਲਏ। ਉਨ੍ਹਾਂ ਦੇ ਦਿਹਾਂਤ ਨਾਲ ਖੇਡ ਜਗਤ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਦੀ ਪਤਨੀ ਸੁਖਪਾਲ ਕੌਰ ਨੇ ਦੱਸਿਆ ਕਿ ਬਲਬੀਰ ਸਿੰਘ ਆਪਣੇ ਪਿੱਛੇ 2 ਬੱਚੇ ਛੱਡ ਗਏ ਹਨ, ਜਿਨ੍ਹਾਂ ‘ਚ ਇਕ ਪੁੱਤਰ ਅਤੇ ਇਕ ਧੀ ਹੈ। ਪੁੱਤਰ ਹਰਮਨਜੀਤ ਕੈਨੇਡਾ ‘ਚ ਰਹਿੰਦਾ ਹੈ, ਜਦੋਂ ਕਿ ਧੀ ਮਨਦੀਪ ਅਮਰੀਕਾ ‘ਚ ਰਹਿੰਦੀ ਹੈ। ਪਿਤਾ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਉਨ੍ਹਾਂ ਦੀ ਧੀ ਆ ਗਈ ਪਰ ਪੁੱਤਰ ਨਹੀਂ ਪਹੁੰਚ ਸਕਿਆ।


ਸਿਰਫ ਛੇ ਸਾਲ ਦੀ ਉਮਰ ਤੋਂ ਹੀ ਹਾਕੀ ਸਟਿੱਕ ਫੜ੍ਹਨ ਵਾਲੇ ਬਲਬੀਰ ਸਿੰਘ ਜੂਨੀਅਰ ਰਾਸ਼ਟਰੀ ਹਾਕੀ ਦਾ ਇਕ ਮਸ਼ਹੂਰ ਚਿਹਰਾ ਸਨ। ਉਹ ਇੱਕ ਮੇਜਰ ਦੇ ਤੌਰ ‘ਤੇ 1984 ਵਿੱਚ ਫ਼ੌਜ ਤੋਂ ਰਿਟਾਇਰ ਹੋਏ ਸੀ। ਉਨ੍ਹਾਂ ਭਾਰਤੀ ਰੇਲਵੇ ਨੂੰ ਹਾਕੀ ਦੀਆਂ ਸਿਖ਼ਰਾਂ ‘ਤੇ ਲਿਜਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਇਸ ਦੇ ਕਾਰਨ 1957 ਤੋਂ 1959 ਤੱਕ ਦੀ ਰੇਲਵੇ ਟੀਮ ਰਾਸ਼ਟਰੀ ਚੈਂਪੀਅਨ ਸੀ।
ਡੀ. ਏ. ਵੀ. ਕਾਲਜ ਜਲੰਧਰ ਤੋਂ ਗ੍ਰੈਜੂਏਸ਼ਨ ਪੂਰੀ ਕਰਨ ਵਾਲੇ ਬਲਬੀਰ ਜੂਨੀਅਰ ਨੇ ਆਪਣੇ ਕੈਰੀਅਰ ‘ਚ ਨਵਾਂ ਮੋੜ ਉਦੋਂ ਲਿਆਂਦਾ, ਜਦੋਂ ਉਨ੍ਹਾਂ 1962 ‘ਚ ਫ਼ੌਜ ਦੀ ਨੌਕਰੀ ਸ਼ੁਰੂ ਕੀਤੀ। ਉਹ ਨੈਸ਼ਨਲ ਹਾਕੀ ਟੂਰਨਾਮੈਂਟ ‘ਚ ਦਿੱਲੀ ‘ਚ ਫ਼ੌਜ ਲਈ ਖੇਡਦੇ ਸੀ। ਉਨ੍ਹਾਂ ਨੇ ਕੀਨੀਆ ਖ਼ਿਲਾਫ਼ ਟੈਸਟ ਮੈਚ ਵੀ ਖੇਡੇ। ਉਹ ਕਿਸੇ ਸਮੇਂ ਪੰਜਾਬ ਯੂਨੀਵਰਸਿਟੀ ਦੀ ਟੀਮ ਦੇ ਕਪਤਾਨ ਹੁੰਦੇ ਸੀ। ਬਲਬੀਰ ਸਿੰਘ ਜੂਨੀਅਰ ਨੈਸ਼ਨਲ ‘ਚ ਵੀ ਪੰਜਾਬ ਰਾਜ ਦੀ ਟੀਮ ਦਾ ਹਿੱਸਾ ਸਨ

Share203Tweet127Share51

Related Posts

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਪ੍ਰਹਿਲਾਦ ਜੋਸ਼ੀ ਨੇ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੰਭਾਲਿਆ

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026
Load More

Recent News

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪੰਜਾਬ ਸਰਕਾਰ ਵੱਡਾ ਫ਼ੈਸਲਾ : ਠੇਕਾ ਆਧਾਰਿਤ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਵਧਾਈ ਤਨਖ਼ਾਹ

ਜੁਲਾਈ 28, 2026

ਪੰਜਾਬ ਦੇ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਹੋਈ ਖਤਮ, ਵਿੱਤ ਮੰਤਰੀ ਨੇ ਕਿਹਾ . . . .

ਜੁਲਾਈ 28, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਪੰਜਾਬ ‘ਚ ਖੁੱਲ੍ਹਣਗੀਆਂ ਦੋ ਡਿਜ਼ੀਟਲ ਯੂਨੀਵਰਸਿਟੀਆਂ, ਮੌਨਸੂਨ ਸੈਸ਼ਨ ‘ਚ ਬਿੱਲ ਲਿਆਏਗੀ ਸਰਕਾਰ: ਹਰਜੋਤ ਬੈਂਸ

ਜੁਲਾਈ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.