ਐਤਵਾਰ, ਸਤੰਬਰ 28, 2025 03:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮਹਿਬੂਬਾ ਮੁਫਤੀ ਦੀ ਮੋਦੀ ਸਰਕਾਰ ਨੂੰ ਸਲਾਹ, ਕਿਹਾ-ਤਾਲਿਬਾਨ ਭਾਰਤ ‘ਚ ਨਹੀਂ, ਕਿਸਾਨਾਂ ‘ਤੇ ਫੋਕਸ ਕਰੇ ਸਰਕਾਰ

by propunjabtv
ਸਤੰਬਰ 15, 2021
in ਦੇਸ਼
0

ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਡੀਪੀ ਮੁਖੀ ਮਹਿਬੂਬਾ ਮੁਫਤੀ ਨੇ ਕੇਂਦਰ ਸਰਕਾਰ ਤੋਂ ਕਿਸਾਨਾਂ ਦੇ ਮੁੱਦਿਆਂ ‘ਤੇ ਧਿਆਨ ਕੇਂਦਰਿਤ ਕਰਨ ਨੂੰ ਕਿਹਾ ਹੈ।ਮੁਫਤੀ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪੁੰਛ ਜ਼ਿਲ੍ਹੇ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਗੱਲ ਕਹੀ।ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਤਾਲਿਬਾਨ ਭਾਰਤ ‘ਚ ਨਹੀਂ, ਸਗੋਂ ਅਫਗਾਨਿਸਤਾਨ ‘ਚ ਹੈ।

ਸਰਕਾਰ ਦਾ ਫੋਕਸ ਕਿਸਾਨਾਂ ਦੇ ਮੁੱਦੇ ਹੋਣੇ ਚਾਹੀਦੇ।ਪੁੰਛ ਦੇ ਸੂਰਨਕੋਟੇ ਇਲਾਕੇ ‘ਚ ਪੀਡੀਪੀ ਪ੍ਰਮੁੱਖ ਮਹਿਬੂਬਾ ਮੁਫਤੀ ਨੇ ਕਿਹਾ, ”ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਧਰਨੇ ‘ਤੇ ਬੈਠੇ ਹੋਏ ਹਨ।ਸਰਕਾਰ ਦਾ ਮੁੱਖ ਫੋਕਸ ਕਿਸਾਨਾਂ ਦੇ ਮੁੱਦਿਆਂ ‘ਤੇ ਹੋਣਾ ਚਾਹੀਦਾ।ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਪੰਜਾਬ, ਹਰਿਆਣਾ ਅਤੇ ਪੱਛਮੀ ਉਤਰ ਪ੍ਰਦੇਸ਼ ਦੇ ਵੱਡੀ ਗਿਣਤੀ ‘ਚ ਕਿਸਾਨ ਕਈ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ।

ਰਾਸ਼ਟਰੀ ਰਾਜਧਾਨੀ ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਿਹਾ ਕਿਸਾਨ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ।ਕਿਸਾਨਾਂ ਦੀ ਮੰਗ ਸਰਕਾਰ ਤੋਂ ਕਾਨੂੰਨਾਂ ਨੂੰ ਰੱਦ ਕਰਨ,ਐਮਐਸਪੀ ‘ਤੇ ਕਾਨੂੰਨ ਬਣਾਉਣ ਸਮੇਤ।ਕਿਸਾਨਾਂ ਨੇ ਕੁਝ ਮਹੀਨੇ ਪਹਿਲਾਂ ਹੋਏ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ‘ਚ ਵੀ ਬੀਜੇਪੀ ਦੇ ਪੱਖ ‘ਚ ਵੋਟਾਂ ਨਾ ਪਾਉਣ ਦੀ ਅਪੀਲ ਕੀਤੀ ਸੀ।ਇਸ ਤੋਂ ਬਾਅਦ ਯੂਪੀ, ਉਤਰਾਖੰਡ ਸਮੇਤ ਹੋਰ ਸੂਬਿਆਂ ‘ਚ ਹੋਣ ਵਾਲੀਆਂ ਚੋਣਾਂ ਲਈ ਵੀ ਕਿਸਾਨਾਂ ਨੇ ਕਮਰ ਕੱਸ ਲਈ ਹੈ।

Tags: advises Modi govtfarmersMehbooba MuftiTaliban
Share199Tweet125Share50

Related Posts

ਦਿੱਲੀ ਪੁਲਿਸ ਨੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਗੈਂ*ਗ*ਸ*ਟ*ਰ ਰੂਬਲ ਸਰਦਾਰ ਨੂੰ ਕੀਤਾ ਗ੍ਰਿਫ਼ਤਾਰ

ਸਤੰਬਰ 27, 2025

ਸੋਨਮ ਵਾਂਗਚੁਕ ਦੀ ਹੋਈ ਗ੍ਰਿਫਤਾਰੀ, ਲੇਹ ਹਿੰ/ਸਾ ਤੋਂ ਬਾਅਦ NSA ਤਹਿਤ ਹੋਈ ਕਾਰਵਾਈ

ਸਤੰਬਰ 26, 2025

ਦੀਵਾਲੀ ਤੋਂ ਪਹਿਲਾਂ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪ.ਟਾ.ਕਿਆਂ ਦੇ ਨਿਰਮਾਣ ਦੀ ਦਿੱਤੀ ਇਜਾਜ਼ਤ

ਸਤੰਬਰ 26, 2025

Donald Trump ਦੇ ਦਵਾਈਆਂ ‘ਤੇ 100 % ਟੈਰਿਫ ਦਾ ਭਾਰਤ ‘ਤੇ ਜਾਣੋ ਕਿੰਨਾ ਪਵੇਗਾ ਅਸਰ

ਸਤੰਬਰ 26, 2025

PM ਮੋਦੀ ਤੇ ਪੁਤਿਨ ਦੀ ਯੂਕਰੇਨ ਲਈ ਉਨ੍ਹਾਂ ਦੀਆਂ ਯੋਜਨਾਵਾਂ ਬਾਰੇ ਕੀਤੀ ਚਰਚਾ, ਟਰੰਪ ਦੇ ਟੈਰਿਫ ਦਾ ਵੀ ਚੁੱਕਿਆ ਮੁੱਦਾ

ਸਤੰਬਰ 26, 2025

ਟਰੰਪ ਦੇ ਟੈਰਿਫਾਂ ਦਾ ਭਾਰਤੀ ਫਾਰਮਾ ਕੰਪਨੀਆਂ ‘ਤੇ ਅਸਰ,ਇਨ੍ਹਾਂ ਬ੍ਰਾਂਡਾਂ ਦੇ ਡਿੱਗੇ ਸ਼ੇਅਰ

ਸਤੰਬਰ 26, 2025
Load More

Recent News

ਪੰਜਾਬ ਦਾ ਖਾਧ ਖੇਤਰ! ਏਆਈ ਅਤੇ ਐਗਰੀਟੈਕ ਨਾਲ ਬਦਲੀ ਤਸਵੀਰ, ਵਿਸ਼ਵ ਖੁਰਾਕ ਮੇਲਾ 2025 ‘ਚ ਕੇਂਦਰ ਬਣਿਆ ਪੰਜਾਬ

ਸਤੰਬਰ 28, 2025

CM ਮਾਨ ਨੇ ਫੋਰਟਿਸ ਹਸਪਤਾਲ ਪਹੁੰਚ ਕੇ ਰਾਜਵੀਰ ਜਵੰਦਾ ਦੀ ਸਿਹਤ ਦਾ ਜਾਣਿਆ ਹਾਲ

ਸਤੰਬਰ 28, 2025

PUNSUP ’ਚ ਹੋਏ ਫ਼ਰਜ਼ਵਾੜੇ ’ਚ CM ਮਾਨ ਦਾ ਵੱਡਾ ਐਕਸ਼ਨ, 5 ਅਧਿਕਾਰੀ ਸਸਪੈਂਡ

ਸਤੰਬਰ 28, 2025

ਨੌਜਵਾਨਾਂ ਦੀ Mental Health ਕਿਉਂ ਵਿਗੜ ਰਹੀ ਹੈ, ਕੀ ਹਨ ਇਸਦੇ ਸ਼ੁਰੂਆਤੀ ਲੱਛਣ ?

ਸਤੰਬਰ 28, 2025

ਡੇਰਾ ਬਾਬਾ ਨਾਨਕ ਵਿਖੇ ਪਾੜ ਪੂਰ ਰਹੇ ਲੋਕਾਂ ਨੂੰ ਸ਼੍ਰੋਮਣੀ ਕਮੇਟੀ ਨੇ ਹੋਰ ਦਿੱਤਾ 10 ਹਜ਼ਾਰ ਲੀਟਰ ਡੀਜ਼ਲ

ਸਤੰਬਰ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.