ਸ਼ਨੀਵਾਰ, ਅਗਸਤ 22, 2026 04:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮਾਇਆਵਤੀ ਨੇ ਯੂਪੀ ਤੇ ਉਤਰਾਖੰਡ ਚੋਣਾਂ ਬਾਰੇ ਕੀਤਾ ਸਪੱਸ਼ਟ,ਕਿਹਾ-ਗੱਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ

by propunjabtv
ਜੂਨ 27, 2021
in ਦੇਸ਼, ਪੰਜਾਬ, ਰਾਜਨੀਤੀ
0

ਯੂਪੀ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ । ਚੋਣਾਂ ਤੋਂ ਪਹਿਲਾਂ ਗੱਠਜੋੜ ਅਤੇ ਸਮੀਕਰਨ ਸਾਧਣ ਦੀਆਂ ਰਾਜਨੀਤਿਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ।

ਬਿਹਾਰ ਅਤੇ ਬੰਗਾਲ ਤੋਂ ਬਾਅਦ ਯੂਪੀ ਵਿੱਚ ਵੀ ਪੈਰ ਪਸਾਰਨ ਦੀ ਤਿਆਰੀ ਕਰ ਰਹੇ ਅਸਦੁਦੀਨ ਓਵੈਸੀ ਦੀ ਪਾਰਟੀ ਆਲ ਇੰਡੀਆ ਮਜਲਿਸ-ਏ-ਇਤਹਾਦੁਲ ਮੁਸਲਿਮਿਨ (AIMIM ) ਅਤੇ ਮਾਇਆਵਤੀ ਦੀ ਬਹੁਜਨ ਸਮਾਜ ਪਾਰਟੀ (BSP) ਵਿਚਕਾਰ ਗੱਠਜੋੜ ਦੇ ਕਿਆਸ ਲਗਾਏ ਜਾ ਰਹੇ ਸਨ।

ਪਰ ਇਸੇ ਵਿਚਾਲੇ ਯੂਪੀ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਗੱਠਜੋੜ ਦੀਆਂ ਖ਼ਬਰਾਂ ਤੋਂ ਇਨਕਾਰ ਕੀਤਾ ਹੈ । ਹੁਣ ਬਸਪਾ ਸੁਪਰੀਮੋ ਅਤੇ ਯੂਪੀ ਦੀ ਸਾਬਕਾ ਸੀਐੱਮ ਮਾਇਆਵਤੀ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਕੱਲੇ ਮੈਦਾਨ ਵਿੱਚ ਉਤਰੇਗੀ। ਕਿਸੇ ਨਾਲ ਗੱਠਜੋੜ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਇਸ ਤੋਂ ਇਲਾਵਾ ਮਾਇਆਵਤੀ ਨੇ ਕਿਹਾ, “ਇਹ ਖ਼ਬਰ ਕੱਲ੍ਹ ਤੋਂ ਇੱਕ ਮੀਡੀਆ ਨਿਊਜ਼ ਚੈਨਲ ਵਿੱਚ ਪ੍ਰਸਾਰਿਤ ਕੀਤੀ ਜਾ ਰਹੀ ਹੈ ਕਿ ਓਵੈਸੀ ਦੀ ਪਾਰਟੀ ਅਤੇ ਬਸਪਾ ਯੂਪੀ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮਿਲ ਕੇ ਲੜਨਗੀਆਂ।

ਇਹ ਖ਼ਬਰ ਪੂਰੀ ਤਰ੍ਹਾਂ ਝੂਠੀ, ਗੁੰਮਰਾਹ ਕਰਨ ਵਾਲੀ ਅਤੇ ਤੱਥਹੀਣ ਹੈ। ਇਸ ਵਿਚ ਰਤਾ ਵੀ ਸੱਚਾਈ ਨਹੀਂ ਹੈ। ਬਸਪਾ ਇਸ ਦਾ ਜ਼ੋਰਦਾਰ ਢੰਗ ਨਾਲ ਖੰਡਨ ਕਰਦੀ ਹੈ।
Tags: electionMayawatipoliticsup
Share202Tweet126Share50

Related Posts

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.