ਸ਼ਨੀਵਾਰ, ਜੁਲਾਈ 25, 2026 10:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਮਾਤਾ-ਪਿਤਾ ਬਣਨ ਵਾਲੇ ਹਨ ਆਲੀਆ ਭੱਟ ਤੇ ਰਣਬੀਰ ਕਪੂਰ, ਪੋਸਟ ਸਾਂਝੀ ਕਰਕੇ ਦਿੱਤੀ ਗੁਡ ਨਿਊਜ਼

by propunjabtv
ਜੂਨ 27, 2022
in ਫੋਟੋ ਗੈਲਰੀ, ਮਨੋਰੰਜਨ
0

ਬਾਲੀਵੁੱਡ ਡੀਵਾ ਆਲੀਆ ਭੱਟ ਦੇ ਜੇਕਰ ਤੁਸੀਂ ਫੈਨ ਹੋ ਤਾਂ ਯਕੀਨਨ ਅੱਜ ਤੁਹਾਡੀ ਖੁਸ਼ੀ ਦਾ ਟਿਕਾਣਾ ਨਹੀਂ ਹੋਵੇਗਾ।ਪ੍ਰੈਗਨੈਂਸੀ ਦੀ ਖਬਰ ਸ਼ੇਅਰ ਕਰ ਕੇ ਆਲੀਆ ਭੱਟ ਨੇ ਫੈਨਜ਼ ਨੂੰ ਸਭ ਤੋਂ ਵੱਡੀ ਟ੍ਰੀਟ ਦਿੱਤੀ ਹੈ।ਕਪੂਰ ਖਾਨਦਾਨ ਦਾ ਚਿਰਾਗ ਆਉਣ ਵਾਲਾ ਹੈ।ਸ਼ਾਦੀ ਦੇ ਕਰੀਬਨ 3 ਮਹੀਨੇ ਬਾਅਦ ਆਲੀਆ ਨੇ ਆਪਣੀ ਪ੍ਰੈਗਨੈਂਸੀ ਅਨਾਊਂਸ ਕੀਤੀ ਹੈ।ਇਸ ਖੁਸ਼ੀ ਦੇ ਮੌਕੇ ‘ਤੇ ਕਿਉਂ ਨਾ ਤੁਹਾਨੂੰ ਇੱਕ ਵਾਰ ਫਿਰ ਉਨ੍ਹਾਂ ਦੀਆਂ ਯਾਦਗਾਰ ਪਲਾਂ ਦੇ ਦੀਦਾਰ ਕਰਾਏ ਜਾਣ।

ਤਾਂ ਫਿਰ ਦੇਰ ਕਿਸ ਗੱਲ ਦੀ ਹੈ… ਆਲੀਆ ਭੱਟ ਅਤੇ ਰਣਬੀਰ ਕਪੂਰ ਦੇ ਵਿਆਹ ਦੀ ਯਾਦਗਾਰ ਤਸਵੀਰਾਂ ਨਾਲ ਉਨਾਂ੍ਹ ਦੀ ਪ੍ਰੈਗਨੈਂਸੀ ਤੱਕ ਦੇ ਸਫਰ ਨੂੰ ਰੀਕਾਲ ਕਰਦੇ ਹਾਂ।ਆਲੀਆ ਅਤੇ ਰਣਬੀਰ ਦੀਆਂ ਇਹ ਵੈਡਿੰਗ ਫੋਟੇਜ਼ ਤੁਹਾਨੂੰ ਉਸ ਹਸੀਨ ਸਫਰ ‘ਤੇ ਲੈ ਜਾਵਾਂਗੇ।ਜਿੱਥੇ ਪਿਆਰ ਖੁਸ਼ੀਆਂ ਅਤੇ ਸੈਲੀਬ੍ਰੇਸ਼ਨ ਦੇ ਇਲਾਵਾ ਤੁਹਾਨੂੰ ਕੁਝ ਹੋਰ ਨਜ਼ਰ ਨਹੀਂ ਆਵੇਗਾ।

ਇਹ ਤਸਵੀਰ ਰਣਬੀਰ ਅਤੇ ਆਲੀਆ ਦੇ ਮਹਿੰਦੀ ਫੰਕਸ਼ਨ ਦੀ ਹੈ।ਮਹਿੰਦੀ ‘ਚ ਰਣਬੀਰ ਨੇ ਖੂਬ ਡਾਂਸ ਕੀਤਾ ਸੀ।ਪਤਨੀ ਆਲੀਆ ਭੱਟ ਨੂੰ ਸਰਪ੍ਰਾਈਜ਼ ਵੀ ਦਿੱਤਾ।ਰਣਬੀਰ ਅਤੇ ਆਲੀਆ ਦੇ ਲਈ ਇਹ ਦਿਨ ਕਾਫੀ ਸਪੈਸ਼ਲ ਸੀ ਕਿਉਂਕਿ ਉਹ ਜਨਮਾਂ-ਜਨਮਾਤਰਾਂ ਦੇ ਸਾਥੀ ਬਣਨ ਵਾਲੇ ਸਨ।

 

ਮਹਿੰਦੀ ਫੰਕਸ਼ਨ ‘ਚ ਕਪਿਲ ਦਾ ਰੋਮਾਂਸ ਵੀ ਦੇਖਣ ਨੂੰ ਮਿਲਿਆ ਸੀ।ਰਣਬੀਰ ਅਤੇ ਆਲੀਆ ਦੀ ਮਹਿੰਦੀ ਦੇ ਫੰਕਸ਼ਨ ‘ਚ ਪਰਿਵਾਰ ਦੇ ਲੋਕ ਅਤੇ ਕਰੀਬੀ ਦੋਸਤ ਹੀ ਸ਼ਾਮਿਲ ਹੋਏ ਸਨ।ਸੈਲੀਬ੍ਰੇਸ਼ਨ ਨਾਲ ਭਰਪੂਰ ਕਪਲ ਦੀ ਮਹਿੰਦੀ ਦੀਆਂ ਤਸਵੀਰਾਂ ਦੇਖ ਕਿਸੇ ਦਾ ਵੀ ਖੁਸ਼ ਹੋ ਜਾਵੇ।

Tags: alia bhattbollywood newslatest punjabi newsranbir kapoor
Share204Tweet127Share51

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.