ਵੀਰਵਾਰ, ਅਗਸਤ 20, 2026 05:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮਾਨਸਾ ਬਾਰ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਸਿੱਧੂ ਮੂਸੇਵਾਲਾ ਦੇ ਭੋਗ ਵਾਲੇ ਦਿਨ ਸਮੂਹ ਵਕੀਲ ਕੰਮ ਰੱਖਣਗੇ ਬੰਦ

by propunjabtv
ਜੂਨ 7, 2022
in Featured News, ਪੰਜਾਬ
0

ਮਰਹੂਮ  ਪੰਜਾਬੀ ਗਾਇਕ ਸਿੱਧੂ ਮੂਸੇਵਾਲਾ  ਦਾ ਭੋਗ ਤੇ ਅੰਤਿਮ ਅਰਦਾਸ 8 ਜੂਨ ਨੂੰ ਹੋਵੇਗੀ। ਭੋਗ ਤੇ ਅੰਤਿਮ ਅਰਦਾਸ 8 ਜੂਨ ਇਸ ਦਿਨ ਦੇ ਸਬੰਧ ਵਿੱਚ ਪਰਿਵਾਰ ਤੇ ਦੋਸਤਾਂ ਵੱਲੋਂ ਨੌਜਵਾਨਾਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਹੈ। ਪਰਿਵਾਰ ਨੇ ਹੱਥ ਜੋੜ ਕੇ ਬੇਨਤੀ ਕੀਤੀ ਕਿ 8 ਤਰੀਕ ਨੂੰ ਨੌਜਵਾਨ ਪੱਗ ਬੰਨ੍ਹ ਕੇ ਭੋਗ ਵਿੱਚ ਸ਼ਾਮਲ ਹੋਣ।

ਉਧਰ, ਮਾਨਸਾ ਬਾਰ ਐਸੋਸੀਏਸ਼ਨ ਨੇ ਵੀ ਸਿੱਧੂ ਮੂਸੇਵਾਲਾ ਦੇ ਭੋਗ਼ ਨੂੰ ਲੈ ਕੇ ਵੱਡਾ ਫ਼ੈਸਲਾ ਕੀਤਾ ਹੈ। ਮਾਨਸਾ ਬਾਰ ਐਸੋਸੀਏਸ਼ਨ ਨੇ ਕੱਲ੍ਹ ਅਦਾਲਤੀ ਕੰਮਕਾਜ ਬੰਦ ਕਰਕੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਭੋਗ ‘ਤੇ ਪਹੁੰਚਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਬਾਰ ਐਸੋਸੀਏਸ਼ਨ ਨੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਦੀ ਪੈਰਵਾਈ ਨਾ ਕਰਨ ਦਾ ਫ਼ੈਸਲਾ ਕੀਤਾ ਹੈ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਆਪਣੀ ਥਾਰ ਕਾਰ ‘ਚ ਪਿੰਡ ਤੋਂ ਬਾਹਰ ਜਾ ਰਹੇ ਸਨ ਕਿ ਰਸਤੇ ‘ਚ 3 ਵਾਹਨਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਲਾਰੈਂਸ ਬਿਸ਼ਨੋਈ ਗੈਂਗ ਨੇ ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਮਾਮਲੇ ਨੂੰ ਸੁਲਝਾਉਣ ਲਈ ਪੁਲਿਸ ਵੱਲੋਂ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ ਤੇ ਉਮੀਦ ਹੈ ਕਿ ਜਲਦ ਹੀ ਸਿੱਧੂ ਮੂਸੇ ਵਾਲਾ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Tags: mansamoosasidhu moosewala
Share205Tweet128Share51

Related Posts

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026
Load More

Recent News

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.