ਐਤਵਾਰ, ਅਗਸਤ 16, 2026 04:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮਾਲੇਰਕੋਟਲਾ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਦੀਆਂ ਝੁੱਗੀਆਂ ਕਈ ਦਰਜਨ ਝੁੱਗੀਆਂ ਸੜੀਆਂ

by propunjabtv
ਅਕਤੂਬਰ 20, 2021
in ਦੇਸ਼, ਪੰਜਾਬ, ਰਾਜਨੀਤੀ
0

ਮਲੇਰਕੋਟਲਾ ਦੀ ਠੰਢੀ ਸੜਕ ਸਥਿਤ ਸਨਅਤੀ ਖੇਤਰ ‘ਚ ਮਜ਼ਦੂਰਾਂ ਦੀਆਂ ਝੁੱਗੀਆਂ ਵਿੱਚ ਬਾਅਦ ਦੁਪਹਿਰ ਅੱਗ ਲੱਗਣ ਕਾਰਨ ਪੰਜ ਦਰਜਨ ਤੋਂ ਵੱਧ ਝੁੱਗੀਆਂ ਸੜ ਕੇ ਸਵਾਹ ਹੋ ਗਈਆਂ। ਝੁੱਗੀਆਂ ‘ਚ ਪਏ ਕੱਪੜੇ,ਭਾਂਡੇ, ਮੰਜੇ ਨਕਦੀ ਅਤੇ ਹੋਰ ਘਰੇਲੂ ਸਾਮਾਨ ਰਾਖ ਹੋ ਗਿਆ ਪਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਅੱਗ ਲੱਗਣ ਵੇਲੇ ਸਾਰੇ ਝੁੱਗੀਆਂ ‘ਚ ਰਹਿਣ ਵਾਲੇ ਮਜ਼ਦੂਰ ਆਪੋ-ਆਪਣੇ ਕੰਮ ਧੰਦਿਆਂ ‘ਤੇ ਅਤੇ ਮਜ਼ਦੂਰਾਂ ਦੇ ਬੱਚੇ ਸਕੂਲਾਂ ਵਿਚ ਛੁੱਟੀ ਹੋਣ ਕਰਕੇ ਆਲੇ ਦੁਆਲੇ ਇਲਾਕੇ ‘ਚੋਂ ਲਿਫਾਫ਼ੇ ਵਗੈਰਾ ਚੁਗਣ ਗਏ ਹੋਏ ਸਨ। ਅੱਗ ਬੁਝਾਊ ਅਮਲੇ ਨੇ ਬੜੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ। ਪਤਾ ਲੱਗਦਿਆਂ ਹੀ ਨੇੜੇ ਹੀ ਸਥਿਤ ਅਰਹਿੰਤ ਧਾਗਾ ਮਿੱਲ, ਨਗਰ ਕੌਂਸਲ ਮਾਲੇਰਕੋਟਲਾ ਅਤੇ ਧੂਰੀ ਦੀਆਂ ਅੱਗ ਬੁਝਾਊ ਗੱਡੀਆਂ ਨੇ ਮੌਕੇ ‘ਤੇ ਪੁੱਜ ਅੱਗ ‘ਤੇ ਕਾਬੂ ਪਾਇਆ। ਪੁਲੀਸ ਕਪਤਾਨ ਅਮਨਦੀਪ ਸਿੰਘ ਬਰਾੜ ਅਤੇ ਉਪ ਪੁਲੀਸ ਕਪਤਾਨ ਪਵਨਦੀਪ ਨੇ ਝੁੱਗੀ ਵਾਸੀਆਂ ਨੂੰ ਅੱਗ ਦੀਆਂ ਲਪਟਾਂ ਤੋਂ ਬਚਾਇਆ। ਝੁੱਗੀਆਂ ‘ਚ ਰਹਿਣ ਵਾਲੀ ਕਿਰਨ ਦੇਵੀ, ਮਾਲਤੀ, ਦਿਨੇਸ਼, ਆਰਤੀ ਦੇਵੀ, ਚਾਂਦਨੀ, ਫੂਲਨ ਦੇਵੀ, ਬੰਟੀ ਅਤੇ ਕਪਿਲ ਦੇਵੀ ਨੇ ਦੱਸਿਆ ਕਿ ਦੁਪਹਿਰ ਵੇਲੇ ਅਚਾਨਕ ਪੂਜਾ ਪਤਨੀ ਬੰਟੀ ਦੀ ਝੁੱਗੀ ਨੂੰ ਅਚਾਨਕ ਅੱਗ ਲੱਗ ਗਈ,ਜਿਸ ‘ਤੇ ਕਾਬੂ ਪਾਉਣ ਲਈ ਝੁੱਗੀ ਵਾਸੀਆਂ ਨੇ ਕੋਸ਼ਿਸ਼ ਕੀਤੀ ਪਰ ਅੱਗ ਨੇ ਹੋਰ ਝੁੱਗੀਆਂ ਨੂੰ ਵੀ ਲਪੇਟ ਲੈ ਲਿਆ। ਦੇਵੀ ਨੇ ਦੱਸਿਆ ਕਿ ਉਸ ਨੇ ਮਿਹਨਤ ਕਰਕੇ ਆਪਣੀ ਲੜਕੀ ਦੇ ਵਿਆਹ ਲਈ ਕਰੀਬ ਡੇਢ ਲੱਖ ਜੋੜੇ ਸਨ, ਜੋ ਅੱਗ ਵਿੱਚ ਹੀ ਸੜ ਗਏ। ਇਸ ਮੌਕੇ ਪੁੱਜੇ ਕੌਂਸਲਰ ਮਨੋਜ ਉੱਪਲ ਅਤੇ ਭਾਜਪਾ ਆਗੂ ਅਮਨ ਥਾਪਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੜੀਆਂ ਝੁੱਗੀਆਂ ਦੇ ਮਾਲਕਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ।

Tags: dozen housefiremalerkotlapunjabslums burnt
Share203Tweet127Share51

Related Posts

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026
Load More

Recent News

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.