ਮੰਗਲਵਾਰ, ਮਈ 19, 2026 01:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਮਿਤਾਲੀ ਰਾਜ ਨੇ ਸੰਨਿਆਸ ਤੋਂ ਵਾਪਸੀ ਦੇ ਦਿੱਤੇ ਸੰਕੇਤ

by Pro Punjab Admin
ਜੁਲਾਈ 26, 2022
in ਖੇਡ, ਦੇਸ਼
0

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਾਬਕਾ ਕਪਤਾਨ ਮਿਤਾਲੀ ਰਾਜ ਨੇ ਮਹਿਲਾ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਦੇ ਉਦਘਾਟਨ ਸੈਸ਼ਨ ਦੇ ਜ਼ਰੀਏ ਕ੍ਰਿਕਟ ‘ਚ ਵਾਪਸੀ ਦਾ ਸੰਕੇਤ ਦਿੱਤਾ ਹੈ। ਮਿਤਾਲੀ ਨੇ ਸੋਮਵਾਰ ਨੂੰ ਆਈ. ਸੀ. ਸੀ. ਦੀ ਪੋਡਕਾਸਟ ‘ਤੇ ਕਿਹਾ, ’ਮੈਂ’ਤੁਸੀਂ ਉਸ ਬਦਲ (ਮਹਿਲਾ ਆਈ. ਪੀ. ਐੱਲ.) ਨੂੰ ਖ਼ੁੱਲ੍ਹਾ ਰਖਿਆ ਹੈ। ਮੈਂ ਅਜੇ ਤਕ ਕੋਈ ਫ਼ੈਸਲਾ ਨਹੀਂ ਕੀਤਾ ਹੈ। ਅਜੇ ਮਹਿਲਾ ਆਈ. ਪੀ. ਐੱਲ. ਦੇ ਆਯੋਜਨ ‘ਚ ਕੁਝ ਸਮਾਂ ਬਾਕੀ ਹੈ। ਉਸ ਦੇ ਪਹਿਲੇ ਸੈਸ਼ਨ ਦਾ ਹਿੱਸਾ ਬਣਨਾ ਮਜ਼ੇਦਾਰ ਹੋਵੇਗਾ।’

ਜ਼ਿਕਰਯੋਗ ਹੈ ਕਿ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਮਹਿਲਾ ਆਈ. ਪੀ. ਐੱਲ. ਦੀ ਸ਼ੁਰੂਆਤ ਅਗਲੇ ਸਾਲ ਹੋਣੀ ਹੈ। ਮਿਤਾਲੀ ਨੇ ਪਿਛਲੇ ਮਹੀਨੇ ਆਪਣੇ 23 ਸਾਲ ਲੰਬੇ ਕੌਮਾਂਤਰੀ ਕ੍ਰਿਕਟ ‘ਤੇ ਬ੍ਰੇਕ ਲਗਾ ਦਿੱਤੀ ਸੀ। ਮਿਤਾਲੀ ਨੇ ਕਿਹਾ, ‘ਮੈਨੂੰ ਲੱਗਾ ਸੀ ਕਿ ਇਸ ਨਾਲ (ਰਿਟਾਇਰਮੈਂਟ ਨਾਲ) ਮੇਰੀ ਜ਼ਿੰਦਗੀ ਦੀ ਰਫ਼ਤਾਰ ਘੱਟ ਹੋ ਜਾਵੇਗੀ। ਮੈਨੂੰ ਆਪਣੇ ਦਿਨ, ਹਫ਼ਤੇ ਜਾਂ ਅਗਲੀ ਸੀਰੀਜ਼ ਦੀ ਯੋਜਨਾ ਨਹੀਂ ਬਣਾਉਣੀ ਹੋਵੇਗੀ। ਜਦੋਂ ਮੈਂ ਸੰਨਿਆਸ ਲੈਣ ਦਾ ਐਲਾਨ ਕੀਤਾ, ਉਦੋਂ ਮੈਂ ਕੋਰੋਨਾ ਨਾਲ ਇਨਫੈਕਟਿਡ ਸੀ। ਜਦੋਂ ਮੈਂ ਇਸ ਤੋਂ ਉੱਭਰੀ ਤਾਂ ਫ਼ਿਲਮ (ਮਿਤਾਲੀ ਦੀ ਬਾਇਓਪਿਕ ‘ਸ਼ਾਬਾਸ਼ ਮਿੱਠੂ’) ਦੇ ਪ੍ਰਮੋਸ਼ਨ ‘ਚ ਰੁੱਝ ਗਈ।’

ਉਨ੍ਹਾਂ ਕਿਹਾ, ‘ਫਿਲਹਾਲ ਜ਼ਿੰਦਗੀ ਓਨੀ ਹੀ ਰੁਝੇਵਿਆਂ ਭਰੀ ਹੈ ਜਿੰਨੀ ਇਕ ਖਿਡਾਰੀ ਦੇ ਤੌਰ ‘ਤੇ ਸੀ। ਮੇਰੀ ਜੀਵਨ ਸ਼ੈਲੀ ‘ਚ ਅਜੇ ਤਕ ਕੋਈ ਬਦਲਾਅ ਨਹੀਂ ਆਇਆ ਹੈ। ਹੋ ਸਕਦਾ ਹੈ ਕਿ ਜਦੋਂ ਇਹ ਸਾਰੀਆਂ ਚੀਜ਼ਾਂ ਖ਼ਤਮ ਹੋ ਜਾਣ, ਤਾਂ ਸ਼ਾਇਦ ਮੈਨੂੰ ਇਸ ਗੱਲ ਦਾ ਫ਼ਰਕ ਮਹਿਸੂਸ ਹੋਵੇਗਾ ਕਿ ਸੰਨਿਆਸ ਲੈਣ ਦੇ ਬਾਅਦ ਕੀ ਹੁੰਦਾ ਹੈ।’ ਮਿਤਾਲੀ ਨੇ ਆਪਣਾ ਕੌਮਾਂਤਰੀ ਕਰੀਅਰ ‘ਚ 232 ਮੈਚ ਖੇਡ ਕੇ 50 ਤੋਂ ਜ਼ਿਆਦਾ ਦੀ ਔਸਤ ਨਾਲ 7805 ਦੌੜਾਂ ਬਣਾਈਆਂ। ਉਨ੍ਹਾਂ ਨੇ 89 ਟੀ20 ਮੈਚਾਂ ‘ਚ 2364 ਦੌੜਾਂ ਜੋੜੀਆਂ, ਜਦਕਿ 12 ਟੈਸਟ ਮੈਚਾਂ ‘ਚ 699 ਦੌੜਾਂ ਬਣਾਈਆਂ।

Tags: coming backMithali Rajretirement
Share202Tweet126Share50

Related Posts

MP ਸਤਨਾਮ ਸਿੰਘ ਸੰਧੂ ਵੱਲੋਂ ਦੇਸ਼ ਦੇ ਪਹਿਲੇ ਦੇਸੀ ਓਪਨ-ਐਕਸੈਸ ਕੁਆਂਟਮ ਕੰਪਿਊਟਰ ‘ਅਮਰਾਵਤੀ ਕੁਆਂਟਮ ਰੈਫ਼ਰੈਂਸ ਫ਼ੈਸਿਲਟੀਜ਼’ ਪ੍ਰਦਰਸ਼ਨ ਦਾ ਦੌਰਾ

ਮਈ 19, 2026

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸਾਰੀਆਂ ਪਟੀਸ਼ਨਾਂ ਖਾਰਜ

ਮਈ 19, 2026

UPSC ਨੇ ਉਮੀਦਵਾਰਾਂ ਨੂੰ ਦਿੱਤਾ ਵੱਡਾ ਤੋਹਫ਼ਾ, ਬਦਲਿਆ ਇਹ ਨਿਯਮ

ਮਈ 19, 2026

ਅਗਲੇ ਹਫ਼ਤੇ ਆਵੇਗਾ ਮੌਨਸੂਨ, ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ

ਮਈ 18, 2026

ਸਕੂਲਾਂ ਦੇ ਸਮੇਂ ‘ਚ ਹੋਇਆ ਬਦਲਾਅ, ਜਾਣੋ ਹੁਣ ਕਿੰਨੇ ਵਜੇ ਲੱਗਿਆ ਕਰਨਗੇ ਸਕੂਲ

ਮਈ 18, 2026

IPL 2026 : ਪੰਜਾਬ ਦੀ ਟੀਮ ਨੇ ਲਗਾਤਾਰ ਛੇਵਾਂ ਮੈਚ ਹਾਰਿਆ

ਮਈ 17, 2026
Load More

Recent News

MP ਸਤਨਾਮ ਸਿੰਘ ਸੰਧੂ ਵੱਲੋਂ ਦੇਸ਼ ਦੇ ਪਹਿਲੇ ਦੇਸੀ ਓਪਨ-ਐਕਸੈਸ ਕੁਆਂਟਮ ਕੰਪਿਊਟਰ ‘ਅਮਰਾਵਤੀ ਕੁਆਂਟਮ ਰੈਫ਼ਰੈਂਸ ਫ਼ੈਸਿਲਟੀਜ਼’ ਪ੍ਰਦਰਸ਼ਨ ਦਾ ਦੌਰਾ

ਮਈ 19, 2026

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸਾਰੀਆਂ ਪਟੀਸ਼ਨਾਂ ਖਾਰਜ

ਮਈ 19, 2026

UPSC ਨੇ ਉਮੀਦਵਾਰਾਂ ਨੂੰ ਦਿੱਤਾ ਵੱਡਾ ਤੋਹਫ਼ਾ, ਬਦਲਿਆ ਇਹ ਨਿਯਮ

ਮਈ 19, 2026

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 19, 2026

ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ

ਮਈ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.