ਸ਼ੁੱਕਰਵਾਰ, ਮਈ 8, 2026 08:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮੀਨਾਕਸ਼ੀ ਲੇਖੀ ਦੀ ਕਿਸਾਨ ਅੰਦੋਲਨ ‘ਤੇ ਟਿੱਪਣੀ,ਕਿਹਾ-ਉਹ ਕਿਸਾਨ ਨਹੀਂ, ਮਵਾਲੀ ਨੇ

by propunjabtv
ਜੁਲਾਈ 22, 2021
in ਦੇਸ਼, ਪੰਜਾਬ, ਰਾਜਨੀਤੀ
0

ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਵਿਚਾਲੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਗੱਲਬਾਤ ਰਾਹੀਂ ਹੱਲ ਕੱਢਣ ‘ਤੇ ਫਿਰ ਜੋਰ ਦਿੱਤਾ ਹੈ। ਉਨ੍ਹਾਂ ਪੱਖੋਂ ਕਿਹਾ ਗਿਆ ਹੈ ਕਿ ਸਰਕਾਰ ਗੱਲਬਾਤ ਕਰਨ ਲਈ ਤਿਆਰ ਹੈ। ਇਸ ਦੇ ਨਾਲ ਹੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਕਿਸਾਨਾਂ ‘ਤੇ ਵਿਵਾਦਤ ਟਿੱਪਣੀ ਕਰਦਿਆਂ ਉਨ੍ਹਾਂ ਨੂੰ ਮਵਾਲੀ ਕਿਹਾ ਹੈ।ਲੇਖੀ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਉਹ ਕਿਸਾਨ ਨਹੀਂ ਹਨ। ਲੇਖੀ ਨੇ ਦਲੀਲ ਦਿੱਤੀ ਕਿ ਇਸ ਪ੍ਰਦਰਸ਼ਨ ਦੀ ਆੜ ਵਿਚ ਕੁਝ ਵਿਚੋਲੇ ਦੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਜੋ ਕਿਸਾਨਾਂ ਨੇ ਕੀਤਾ ਉਹ ਨਿੰਦਨਯੋਗ ਹੈ |

शर्म करो!

मीनाक्षी लेखी जी किसान मवाली नहीं बल्कि अन्नदाता है!!

इसलिए माफी मांगो या इस्तीफा दो… pic.twitter.com/NOkdf66xRg

— Mukesh Sharma (@MukeshSharmaMLA) July 22, 2021

ਮੀਨਾਕਸ਼ੀ ਲੇਖੀ ਦੇ ਇਸ ਬਿਆਨ ਤੋਂ ਬਾਅਦ ਮਕੇਸ਼ ਸ਼ਰਮਾਂ ਨੇ ਇੱਕ ਟਵੀਟ ਕਰ ਪਲਟਵਾਰ ਕੀਤਾ ਹੈ |ਉਨ੍ਹਾਂ ਕਿਹਾ ਕਿ ਮੀਨਾਕਸ਼ੀ ਕਿਸਾਨ ਮਵਾਲੀ ਨਹੀਂ ਉਹ ਅਨਦਾਤਾ ਹਨ ਸ਼ਰਮ ਕਰੋ ਇਸ ਬਿਆਨ ਨੂੰ ਲੈ ਕੇ ਮੁਆਫੀ ਜਾ ਫਿਰ ਅਸਤੀਫਾ ਦਿਓ ਕਿਉਂਕਿ ਕਿਸਾਨ ਆਪਣੇ ਹੱਕਾਂ ਲਈ ਲੜ ਰਹੇ ਹਨ |

 

 

Tags: commentfarmerfarmer protestMeenakshi LekhiMwalipeasant
Share201Tweet126Share50

Related Posts

ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਨੂੰ ਬਚਾਇਆ ਗਿਆ

ਮਈ 8, 2026

ਪੰਜਾਬ ਵਿੱਚ ਦਿਨ-ਦਿਹਾੜੇ ਔਰਤ ਤੋਂ ਚੇਨ ਖੋਹਣ ਦੀ ਘਟਨਾ ਸੀਸੀਟੀਵੀ ਵਿੱਚ ਕੈਦ

ਮਈ 8, 2026

ਪੰਜਾਬ ਦੇ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ

ਮਈ 8, 2026

ਇਸ ਦਿਨ ਐਲਾਨੇ ਜਾਣਗੇ PSEB ਦੇ 10ਵੀਂ ਅਤੇ 12ਵੀਂ ਦੇ ਨਤੀਜੇ

ਮਈ 8, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ, ਮੰਤਰਾਲੇ ਨੂੰ ਸਪੇਨ ਵਿੱਚ ਵਸਦੇ ਭਾਰਤੀਆਂ ਦੇ ਪਾਸਪੋਰਟ ਰਿਨਿਊਅਲ ਦੇ ਕੰਮ ‘ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਮਈ 8, 2026

ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰਹੀ ਨਤੀਜੇ, ਕਪੂਰਥਲਾ ਵਿੱਚ ਹੈਰੋਇਨ ਦੀ ਬਰਾਮਦਗੀ ਵਿੱਚ 187% ਵਾਧਾ, ਪੁਲਿਸ ਨੇ ਨਸ਼ਾ ਜਾਲਾਂ ‘ਤੇ ਕੱਸਿਆ ਸ਼ਿਕੰਜਾ

ਮਈ 8, 2026
Load More

Recent News

ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਨੂੰ ਬਚਾਇਆ ਗਿਆ

ਮਈ 8, 2026

ਪੰਜਾਬ ਵਿੱਚ ਦਿਨ-ਦਿਹਾੜੇ ਔਰਤ ਤੋਂ ਚੇਨ ਖੋਹਣ ਦੀ ਘਟਨਾ ਸੀਸੀਟੀਵੀ ਵਿੱਚ ਕੈਦ

ਮਈ 8, 2026

ਮੁੱਖ ਮੰਤਰੀ ਨੇ ਕਿਸਾਨਾਂ ਨੂੰ 409.4 ਕਰੋੜ ਰੁਪਏ ਦਾ ਦਿੱਤਾ ਮੁਆਵਜ਼ਾ

ਮਈ 8, 2026

ਪੰਜਾਬ ਦੇ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ

ਮਈ 8, 2026

ਇਸ ਦਿਨ ਐਲਾਨੇ ਜਾਣਗੇ PSEB ਦੇ 10ਵੀਂ ਅਤੇ 12ਵੀਂ ਦੇ ਨਤੀਜੇ

ਮਈ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.