ਮੰਗਲਵਾਰ, ਮਾਰਚ 24, 2026 04:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮੀਨਾਕਸ਼ੀ ਲੇਖੀ ਦੇ ਕਿਸਾਨ ਅੰਦੋਲਨ ‘ਤੇ ਟਿੱਪਣੀ ਦਾ ਰਾਕੇਸ਼ ਟਿਕੈਤ ਨੇ ਦਿੱਤਾ ਜਵਾਬ

by propunjabtv
ਜੁਲਾਈ 22, 2021
in ਦੇਸ਼, ਪੰਜਾਬ, ਰਾਜਨੀਤੀ
0

ਮੰਤਰੀ ਮੀਨਾਕਸ਼ੀ ਲੇਖੀ ਨੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮਾਵਾਲੀ ਕਰਾਰ ਦਿੱਤਾ। ਵੀਰਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਇਸ ਬਿਆਨ ਨੂੰ ਗਲਤ ਕਰਾਰ ਦਿੱਤਾ। ਟਿਕੈਤ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਵਰਗਾ ਕੁਝ ਨਹੀਂ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਲਈ ਅਜਿਹੀਆਂ ਟਿੱਪਣੀਆਂ ਕਰਨਾ ਗਲਤ ਹੈ। ਅਸੀਂ ਕਿਸਾਨ ਹਾਂ ਨਾ ਕਿ ਮਵਾਲੀ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਜ਼ਮੀਨ ਦਾ ਅੰਨਦਾਤਾ ਹੈ।

ਮੀਡੀਆ ਕਰਮੀਆਂ ‘ਤੇ ਹੋਏ ਕਥਿਤ ਹਮਲੇ ‘ਤੇ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਕਿਹਾ ਉਹ ਕਿਸਾਨ ਨਹੀਂ ਹੈ, ਉਹ ਇਕ ਮਾਵਾਲੀ ਹੈ | ਇਹ ਅਪਰਾਧਿਕ ਕਾਰਵਾਈ ਹੈ।ਜੋ 26 ਜਨਵਰੀ ਨੂੰ ਵਾਪਰਿਆ ਉਹ ਵੀ ਸ਼ਰਮਨਾਕ ਅਪਰਾਧਿਕ ਗਤੀਵਿਧੀਆਂ ਸਨ। ਵਿਰੋਧੀ ਧਿਰ ਨੇ ਅਜਿਹੀਆਂ ਗਤੀਵਿਧੀਆਂ ਨੂੰ ਉਤਸ਼ਾਹਤ ਕੀਤਾ ਹੈ। ਇਸ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਇਹ ਅਪਰਾਧਿਕ ਕੇਸ ਹੈ।

ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਵਿਚਾਲੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਗੱਲਬਾਤ ਰਾਹੀਂ ਹੱਲ ਕੱਢਣ ‘ਤੇ ਫਿਰ ਜੋਰ ਦਿੱਤਾ ਹੈ। ਉਨ੍ਹਾਂ ਪੱਖੋਂ ਕਿਹਾ ਗਿਆ ਹੈ ਕਿ ਸਰਕਾਰ ਗੱਲਬਾਤ ਕਰਨ ਲਈ ਤਿਆਰ ਹੈ। ਇਸ ਦੇ ਨਾਲ ਹੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਕਿਸਾਨਾਂ ‘ਤੇ ਵਿਵਾਦਤ ਟਿੱਪਣੀ ਕਰਦਿਆਂ ਉਨ੍ਹਾਂ ਨੂੰ ਮਵਾਲੀ ਕਿਹਾ ਹੈ।ਲੇਖੀ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਉਹ ਕਿਸਾਨ ਨਹੀਂ ਹਨ। ਲੇਖੀ ਨੇ ਦਲੀਲ ਦਿੱਤੀ ਕਿ ਇਸ ਪ੍ਰਦਰਸ਼ਨ ਦੀ ਆੜ ਵਿਚ ਕੁਝ ਵਿਚੋਲੇ ਦੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਜੋ ਕਿਸਾਨਾਂ ਨੇ ਕੀਤਾ ਉਹ ਨਿੰਦਨਯੋਗ ਹੈ |

Tags: bjpfarmer protestfarmersmanikshi lekhirakesh tikait
Share200Tweet125Share50

Related Posts

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026

SC-ST ਐਕਟ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਮਾਰਚ 24, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਟ੍ਰਾਈਸਿਟੀ ਲਈ ਕੀਤੀ ਮੈਟਰੋ ਰੇਲ ਦੀ ਮੰਗ

ਮਾਰਚ 24, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.