ਐਤਵਾਰ, ਦਸੰਬਰ 28, 2025 02:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮੁਲਾਜ਼ਮਾਂ ਦੀ ਮੁੱਖ ਮੰਤਰੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸ਼ਹਿਰ ’ਚ ‘ਮਹਾ ਰੈਲੀ’

by propunjabtv
ਜੁਲਾਈ 29, 2021
in ਦੇਸ਼, ਪੰਜਾਬ, ਰਾਜਨੀਤੀ
0

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸ਼ਹਿਰ ਪਟਿਆਲਾ ’ਚ ‘ਤਨਖਾਹ ਕਮਿਸ਼ਨ ਦੀ ਰਿਪੋਰਟ ਸੋਧਣ ਤੇ ਹੋਰ ਮੰਗਾਂ ਦੀ ਪੂਰਤੀ ਲਈ ਮੁਲਾਜ਼ਮਾਂ ਦੀ ਮਹਾ ਰੈਲੀ’ ਸ਼ੁਰੂ ਹੋ ਗਈ ਹੈ। ਮੌਸਮ ਦੀ ਖਰਾਬੀ ਕਾਰਨ ਇਹ ਰੈਲੀ ਪੁੱਡਾ ਗਰਾਊਂਡ ਦੀ ਥਾਂ ਸਰਹਿੰਦ ਰੋਡ ਸਥਿਤ ਨਵੀਂ ਅਨਾਜ ਮੰਡੀ ਵਿਚ ਹੋ ਰਹੀ ਹੈ। ਰੈਲੀ ਤੋਂ ਪਹਿਲਾਂ ਅੱਜ ਮੁੜ ਮੀਂਹ ਸ਼ੁਰੂ ਹੋ ਗਿਆ, ਜਿਸ ਨੇ ਰੈਲੀ ਸਬੰਧੀ ਪ੍ਰਬੰਧਾਂ ਨੂੰ ਪ੍ਰਭਾਵਿਤ ਕੀਤਾ। ਮਹਾ ਰੈਲੀ ਦੀ ਅਗਵਾਈ ਸੁਖਚੈਨ ਖਹਿਰਾ, ਸਤੀਸ਼ ਰਾਣਾ, ਦਰਸ਼ਨ ਲੁਬਾਣਾ, ਮੇਘ ਸਿੰਘ ਸਿੱਧੂ, ਪ੍ਰੇਮ ਸਾਗਰ ਸ਼ਰਮਾ, ਸੁਖਦੇਵ ਸੈਣੀ, ਭੁਪਿੰਦਰ ਵੜੈਚ, ਪਰਵਿੰਦਰ ਖੰਗੂੜਾ, ਸੁਖਜੀਤ ਸਿੰਘ, ਜਸਵੀਰ ਤਲਵਾੜਾ, ਦਵਿੰਦਰ ਬਹਿਣੀਪਾਲ, ਠਾਕੁਰ ਸਿੰਘ,ਅਭਿਨਾਸ਼ ਸ਼ਰਮਾ ਤੇ ਬਖਸ਼ੀਸ਼ ਸਿੰਘ ’ਤੇ ਆਧਾਰਤ 16 ਕਨਵੀਨਰ ਸਾਂਝੇ ਤੌਰ ’ਤੇ ਕਰ ਰਹੇ ਹਨ।

ਤਿਆਰੀ ਕਮੇਟੀ ਦੇ ਮੈਂਬਰ ਬਚਿੱਤਰ ਸਿੰਘ ਨੇ ਕਿਹਾ ਕਿ ਮਹਾ ਰੈਲੀ ਦੌਰਾਨ ਮੁਲਾਜ਼ਮਾਂ ਦਾ ਪੰਜਾਹ ਹਜ਼ਾਰ ਦਾ ਇਕੱਠ ਮਿਥਿਆ ਗਿਆ ਹੈ। ਭਾਵੇਂ ਮੀਂਹ ਪ੍ਰਭਾਵਿਤ ਕਰ ਰਿਹਾ ਹੈ ਪਰ ਫੇਰ ਵੀ ਮੁਲਾਜ਼ਮਾਂ ਦੇ ਕਾਫ਼ਲੇ ਲਗਾਤਾਰ ਪੁੱਜ ਰਹੇ ਹਨ। ਉਂਝ ਗਿਆਰਾਂ ਵਜੇ ਤਕ ਉਲੀਕੀ ਇਹ ਪ੍ਰੋਗਰਾਮ ਦੇ ਮੁਤਾਬਕ ਭਰਵਾਂ ਇਕੱਠ ਨਹੀਂ ਸੀ ਹੋ ਸਕਿਆ। ਰੈਲੀ ਕਾਰਨ ਕਈ ਜ਼ਿਲ੍ਹਿਆਂ ਤੋਂ ਪੁਲੀਸ ਸੱਦੀ ਗਈ ਹੈ। ਕਮਾਂਡੋ ਫੋਰਸ ਸਮੇਤ ਕਈ ਹੋਰ ਪੁਖਤਾ ਪ੍ਰਬੰਧ ਵੀ ਕੀਤੇ ਗਏ ਹਨ।

Tags: citypatialacmcaptainGreat rallynavjot sidhuPunjab employees
Share202Tweet126Share50

Related Posts

‘ਆਪ’ ਸੰਸਦ ਮੈਂਬਰ ਮੀਤ ਹੇਅਰ ਬਣੇ ਪਿਤਾ, ਪਤਨੀ ਨੇ ਦਿੱਤਾ ਪੁੱਤਰ ਨੂੰ ਜਨਮ

ਦਸੰਬਰ 27, 2025

1 ਜਨਵਰੀ, 2026 ਤੋਂ ਬਦਲ ਜਾਣਗੇ ਇਹ ਨਿਯਮ, ਅਤੇ ਆਮ ਆਦਮੀ ਦੀ ਜੇਬ ‘ਤੇ ਪਵੇਗਾ ਵੱਡਾ ਅਸਰ

ਦਸੰਬਰ 27, 2025

ਪੰਜਾਬ ‘ਚ ਅਲਰਟ ਜਾਰੀ : ਮੌਸਮ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

ਦਸੰਬਰ 27, 2025

ਸੰਘਣੀ ਧੁੰਦ ਕਾਰਨ ਹਾਈਵੇਅ ‘ਤੇ ਵਾਪਰਿਆ ਭਿਆਨਕ ਹਾਦਸਾ

ਦਸੰਬਰ 27, 2025

ਸੀਐਮ ਮਾਨ ਦਾ ਖੇਡ ਵਿਜ਼ਨ: ਜੂਨ 2026 ਤੱਕ ਪੰਜਾਬ ਵਿੱਚ ਹੋਣਗੇ 3,100 ਸਟੇਡੀਅਮ

ਦਸੰਬਰ 27, 2025

ਪੰਜਾਬੀ ਮਾਂ-ਬੋਲੀ ਦੀ ਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ : ਹੁਣ ਸਾਰੀਆਂ ਭਾਸ਼ਾਵਾਂ ਦੀਆਂ ਕਿਤਾਬਾਂ ‘ਚ ਹੋਵੇਗਾ ‘ਊੜਾ-ਐੜਾ’

ਦਸੰਬਰ 27, 2025
Load More

Recent News

‘ਆਪ’ ਸੰਸਦ ਮੈਂਬਰ ਮੀਤ ਹੇਅਰ ਬਣੇ ਪਿਤਾ, ਪਤਨੀ ਨੇ ਦਿੱਤਾ ਪੁੱਤਰ ਨੂੰ ਜਨਮ

ਦਸੰਬਰ 27, 2025

1 ਜਨਵਰੀ, 2026 ਤੋਂ ਬਦਲ ਜਾਣਗੇ ਇਹ ਨਿਯਮ, ਅਤੇ ਆਮ ਆਦਮੀ ਦੀ ਜੇਬ ‘ਤੇ ਪਵੇਗਾ ਵੱਡਾ ਅਸਰ

ਦਸੰਬਰ 27, 2025

ਪੰਜਾਬ ‘ਚ ਅਲਰਟ ਜਾਰੀ : ਮੌਸਮ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

ਦਸੰਬਰ 27, 2025

ਸੰਘਣੀ ਧੁੰਦ ਕਾਰਨ ਹਾਈਵੇਅ ‘ਤੇ ਵਾਪਰਿਆ ਭਿਆਨਕ ਹਾਦਸਾ

ਦਸੰਬਰ 27, 2025

ਸੀਐਮ ਮਾਨ ਦਾ ਖੇਡ ਵਿਜ਼ਨ: ਜੂਨ 2026 ਤੱਕ ਪੰਜਾਬ ਵਿੱਚ ਹੋਣਗੇ 3,100 ਸਟੇਡੀਅਮ

ਦਸੰਬਰ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.