ਸ਼ੁੱਕਰਵਾਰ, ਮਾਰਚ 6, 2026 01:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੁਲਾਜ਼ਮ ਦੇ ਤਬਾਦਲੇ ਬਦਲੇ ‘ਆਪ’ ਆਗੂ ਨੇ ਮੰਗੀ ਰਿਸ਼ਵਤ, ਆਡੀਓ ਵਾਇਰਲ, ਪਾਰਟੀ ਨੇ ਦਿਖਾਇਆ ਬਾਹਰ ਦਾ ਰਾਹ

by propunjabtv
ਜੁਲਾਈ 3, 2022
in Featured News, ਦੇਸ਼, ਪੰਜਾਬ
0

ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਨੇਤਾ ਨੇ ਸਹਾਇਕ ਸਬ-ਇੰਸਪੈਕਟਰ ਦੇ ਬਦਲੇ 15 ਹਜ਼ਾਰ ਦੀ ਰਿਸ਼ਵਤ ਮੰਗੀ।ਇਸਦੀ ਕਾਲ ਰਿਕਾਰਡਿੰਗ ਵਾਇਰਲ ਹੋ ਗਈ।ਜਿਸ ਤੋਂ ਬਾਅਦ ਨੇਤਾ ਨੂੰ ਪਾਰਟੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ।ਮਾਮਲਾ ਬਠਿੰਡਾ ਜ਼ਿਲ੍ਹੇ ਦਾ ਹੈ।

ਹਾਲਾਂਕਿ ਇਸ ਸਬੰਧ ‘ਚ ਪਾਰਟੀ ਵਲੋਂ ਮੁਲਜ਼ਮ ਆਗੂ ਦੇ ਵਿਰੁੱਧ ਕੋਈ ਕਾਨੂੰਨੀ ਕਾਰਵਾਈ ਨਹੀਂ ਕਰਵਾਈ ਗਈ।ਕਾਲ ਰਿਕਾਰਡਿੰਗ ‘ਚ ਬਠਿੰਡਾ ਦੇ ਗੋਨੇਆਣਾ ਦੇ ਆਮ ਆਦਮੀ ਪਾਰਟੀ ਦੇ ਐੱਸਸੀ ਵਿੰਗ ਦੇ ਕੋ-ਬਲਾਕ ਇੰਚਾਰਜ ਗੁਰਪ੍ਰੀਤ ਸਿੰਘ ਕਿਸੇ ਨਾਲ ਗੱਲ ਕਰ ਰਹੇ ਹਨ।

ਸਾਹਮਣੇ ਵਾਲਾ ਵਿਅਕਤੀ ਕਹਿੰਦਾ ਹੈ ਕਿ ਏਐਸਆਈ ਕਰ ਰਿਹਾ ਹੈ ਕਿ ਪਹਿਲਾਂ ਦੇਣ ਦੇ ਲਈ ਉਸਦੇ ਪਾਸ ਕੋਲ ਕੁਝ ਨਹੀਂ ਹੈ, ਬਾਅਦ ‘ਚ ਜਿਵੇਂ ਮਰਜ਼ੀ ਕਰ ਲੈਣਾ।ਆਪ ਆਗੂ ਨੇ ਕਿਹਾ ਕਿ ਪੀਏ ਨੂੰ ਵੀ ਕੁਝ ਦੇਣਾ ਪਵੇਗਾ।ਇਹ ਗੋਨੇਆਣਾ ਪੁਲਿਸ ਚੌਕੀ ਤੋਂ ਕਿੱਲੀ ਨਿਹਾਲ ਸਿੰਘ ਵਾਲਾ ਚੌਕੀ ‘ਚ ਏਐੱਸਆਈ ਦੇ ਤਬਾਦਲੇ ਦੀ ਗੱਲ ਹੋ ਰਹੀ ਸੀ।
30 ਹਜ਼ਾਰ ‘ਚ ਗੱਲ ਕਰਨ ਨੂੰ ਕਿਹਾ

ਫੋਨ ‘ਤੇ ਸ਼ਖਸ਼ ਨੇ ਆਪ ਆਗੂ ਨੂੰ ਪੁੱਛਿਆ ਕਿ ਕਿੰਨੇ ਰੁਪਏ ‘ਚ ਗੱਲ ਕਰੋ।ਇਸ ‘ਤੇ ਆਪ ਆਗੂ ਨੇ ਕਿਹਾ ਕਿ 10-15 ਹਜ਼ਾਰ ਰੁਪਏ ਪੀਏ ਨੂੰ ਦੇਣਗੇ।ਜਿਸ ‘ਤੇ ਸ਼ਖਸ਼ ਨੇ ਕਿਹਾ ਕਿ ਉਹ 30 ਹਜ਼ਾਰ ‘ਚ ਗੱਲ ਕਰ ਲੈਂਦਾ ਹੈ।ਆਪ ਨੇਤਾ ਨੇ ਕਿਹਾ ਕਿ ਜਲਦੀ ਗੱਲ ਕਰ ਲਓ।

ਮੈਨੂੰ ਵੀ ਪੈਸਿਆਂ ਦੀ ਲੋੜ ਹੈ।
ਇਸ ਮਾਮਲੇ ‘ਚ ਆਪ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਗੁਰਪ੍ਰੀਤ ਸਿੰਘ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ।ਉਸਨੇ ਕਿਸੇ ਥਾਣੇਦਾਰ ਦੀ ਬਦਲੀ ਦਾ ਭਰੋਸਾ ਦਿੱਤਾ ਹੈ।ਜਿਸਦੇ ਬਦਲੇ ਰਿਸ਼ਵਤ ਮੰਗੀ ਗਈ।ਜਿਸਦੀ ਕਾਲ ਰਿਕਾਰਡਿੰਗ ਸਾਹਮਣੇ ਆਈ ਹੈ।

Tags: aap leaderappgovernment of punjablatest punjabi news
Share203Tweet127Share51

Related Posts

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026

ਅਸਾਮ ‘ਚ ਸੁਖੋਈ Su-30 ਹੋਇਆ Crash, IAF ਨੇ ਦੋ ਪਾਇਲਟਾਂ ਦੀ ਮੌਤ ਦੀ ਕੀਤੀ ਪੁਸ਼ਟੀ

ਮਾਰਚ 6, 2026

ਖਾੜੀ ਦੇਸ਼ਾਂ ‘ਚ ਵੱਧ ਰਹੇ ਤਣਾਅ ਦਾ ਅਸਰ ਦਿਖੇਗਾ ਰਸੋਈ ‘ਤੇ? ਕੀ ਵਧਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ?

ਮਾਰਚ 6, 2026

ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ

ਮਾਰਚ 6, 2026
Load More

Recent News

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026

ਅਸਾਮ ‘ਚ ਸੁਖੋਈ Su-30 ਹੋਇਆ Crash, IAF ਨੇ ਦੋ ਪਾਇਲਟਾਂ ਦੀ ਮੌਤ ਦੀ ਕੀਤੀ ਪੁਸ਼ਟੀ

ਮਾਰਚ 6, 2026

ਖਾੜੀ ਦੇਸ਼ਾਂ ‘ਚ ਵੱਧ ਰਹੇ ਤਣਾਅ ਦਾ ਅਸਰ ਦਿਖੇਗਾ ਰਸੋਈ ‘ਤੇ? ਕੀ ਵਧਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ?

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.