ਸ਼ਨੀਵਾਰ, ਸਤੰਬਰ 20, 2025 01:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮੁਹਾਲੀ ਪ੍ਰਸ਼ਾਸਨ ਨੇ ਨਾਈਟ ਕਰਫਿਊ ਤੇ ਵੀਕਐਂਡ ਲੌਕਡਾਊਨ ਹਟਾਉਣ ਦੇ ਹੁਕਮ ਕੀਤੇ ਜਾਰੀ

by propunjabtv
ਜੁਲਾਈ 14, 2021
in ਦੇਸ਼, ਪੰਜਾਬ
0

ਮੁਹਾਲੀ ਦੇ ਜ਼ਿਲ੍ਹਾ ਮੈਜਿਸਟਰੇਟ ਗਿਰੀਸ਼ ਦਿਆਲਨ ਨੇ ਰਾਤ ਦਾ ਕਰਫਿਊ ਜਾਂ ਐਤਵਾਰ ਦਾ ਕਰਫਿਊ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ।ਇਸ ਤੋਂ ਇਲਾਵਾ ਕੁਝ ਪਾਬੰਦੀਆਂ ਨੂੰ ਛੱਡ ਕੇ ਹੋਰ ਸਾਰੀਆਂ ਪਾਬੰਦੀਆਂ ਵਾਪਸ ਲੈ ਲਈਆਂ ਗਈਆਂ ਹਨ| ਕਿਸੇ ਵੀ ਇਕੱਠ ਦੌਰਾਨ ਲੋਕਾਂ ਦੀ ਗਿਣਤੀ ਇਨਡੋਰ ਲਈ 100 ਅਤੇ ਆਊਟਡੋਰ ਲਈ 200 ਹੋਣੀ ਚਾਹੀਦੀ ਹੈ। ਅਗਲੇ ਹੁਕਮਾ ਤੱਕ ਸਾਰੇ ਸਕੂਲ ਬੰਦ ਰਹਿਣਗੇ| ਕਾਲਜ, ਕੋਚਿੰਗ ਸੈਂਟਰ ਅਤੇ ਉੱਚ ਸਿਖਲਾਈ ਵਾਲੇ ਸਾਰੇ ਹੋਰ ਅਦਾਰਿਆਂ ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇਗੀ |ਬਾਸ਼ਰਤੇ ਅਦਾਰਾ ਖੋਲ੍ਹਣ ਤੋਂ ਘੱਟੋ ਘੱਟ 2 ਹਫ਼ਤੇ ਪਹਿਲਾਂ ਸਾਰੇ ਅਧਿਆਪਕ, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਨੂੰ ਟੀਕਾਕਰਨ ਦੀ ਘੱਟੋ ਘੱਟ ਇਕ ਖੁਰਾਕ ਦੇਣ ਸਬੰਧੀ ਪ੍ਰਮਾਣ ਪੱਤਰ ਜਮ੍ਹਾ ਕਰਵਾਇਆ ਹੋਵੇ। ਇਹ ਸਰਟੀਫਿਕੇਟ ਸਬੰਧਤ ਐਸਡੀਐਮ / ਏਡੀਸੀ / ਡੀਸੀ ਦਫਤਰ ਵਿੱਚ ਜਮ੍ਹਾ ਕੀਤਾ ਜਾਣਾ ਚਾਹੀਦਾ ਹੈ।


ਇਸ ਦੇ ਨਾਲ ਉਨ੍ਹਾਂ ਕਿਹਾ ਕਿ ਸਾਰੇ ਬਾਰ, ਸਿਨੇਮਾ-ਹਾਲ, ਰੈਸਟੋਰੈਂਟ, ਸਪਾ, ਪੂਲ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ, ਜਿੰਮ, ਮਾਲ, ਅਜਾਇਬ ਘਰ, ਚਿੜੀਆਘਰ, ਆਦਿ ਨੂੰ ਕੰਮ ਕਰਨ ਦੀ ਆਗਿਆ ਹੋਵੇਗੀ |ਬਾਸ਼ਰਤੇ ਸਟਾਫ਼ ਅਤੇ 18 ਸਾਲ ਤੋਂ ਵੱਧ ਉਮਰ ਦੇ ਸਾਰੇ ਦਰਸ਼ਕਾਂ ਨੇ ਟੀਕਾਕਰਣ ਦੀ ਘੱਟੋ ਘੱਟ ਇਕ ਖੁਰਾਕ ਜ਼ਰੂਰ ਲਈ ਹੋਵੇ। ਇਸ ਤੋਂ ਇਲਾਵਾ ਤੈਰਾਕੀ, ਖੇਡਾਂ ਅਤੇ ਜਿੰਮ ਸਹੂਲਤਾਂ ਦੇ 18 ਸਾਲ ਤੋਂ ਵੱਧ ਉਮਰ ਦੇ ਸਾਰੇ ਉਪਭੋਗਤਾ ਨੂੰ ਟੀਕੇ ਦੀ ਘੱਟੋ ਘੱਟ ਇਕ ਖੁਰਾਕ ਲਈ ਜ਼ਰੂਰੀ ਹੋਵੇਗੀ। ਉਪਰੋਕਤ ਹੁਕਮਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣਾ ਪ੍ਰਬੰਧਨ ਦੀ ਨਿੱਜੀ ਜਿੰਮੇਵਾਰੀ ਹੋਵੇਗੀ।ਇਹ ਹੁਕਮ ਮੌਜੂਦਾ ਸਮੇਂ ਕਾਰਜਸ਼ੀਲ ਕੰਟੇਨਮੈਂਟ ਜੋਨਾਂ ‘ਤੇ ਲਾਗੂ ਨਹੀਂ ਹੋਣਗੇ ਜਿਥੇ ਸਖ਼ਤ ਨਿਯਮਾਂ ਦੀ ਪਾਲਣਾ ਕੀਤੀ ਜਾਵੇਗੀ ਅਤੇ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਵਿਅਕਤੀਆਂ ਦੀ ਆਵਾਜਾਈ ‘ਤੇ ਪਾਬੰਦੀ ਹੋਵੇਗੀ।ਕੋਈ ਵੀ ਉਲੰਘਣਾ ਕਰਨ ‘ਤੇ ਆਫ਼ਤ ਪ੍ਰਬੰਧਨ ਐਕਟ, 2005 ਅਤੇ ਭਾਰਤੀ ਦੰਡਾਵਲੀ ਨਿਯਮ, 1860 ਦੀਆਂ ਸਬੰਧਤ ਧਾਰਾਵਾਂ ਤਹਿਤ ਅਪਰਾਧਿਕ ਕਾਰਵਾਈ ਕੀਤੀ ਜਾਵੇਗੀ।

Tags: administrationMOHALInight curfewordersweekend lockdown
Share200Tweet125Share50

Related Posts

ਮਾਨ ਸਰਕਾਰ ਦੀ ‘ਜੀਵਨਜੋਤ’ ਨਾਲ ਰੌਸ਼ਨ ਹੋਇਆ ਬਚਪਨ! ਪੰਜਾਬ ਬਣ ਰਿਹਾ ਦੇਸ਼ ਲਈ ‘ਐਂਟੀ-ਬੈਗਿੰਗ’ ਮਾਡਲ

ਸਤੰਬਰ 20, 2025

ਵਪਾਰੀ ਦੇ ਘਰ ਵੜ ਗਏ ਅਣਪਛਾਤੇ ਲੋਕ,ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ

ਸਤੰਬਰ 20, 2025

ਮਾਨ ਸਰਕਾਰ ਦੀ ਐਂਬੂਲੈਂਸ ਸੇਵਾ! ਹਰ ਹਾਲ ‘ਚ ਜਨਤਾ ਦੀ ਜਾਨ ਬਚਾਉਣ ਲਈ ਤਿਆਰ

ਸਤੰਬਰ 20, 2025

CM ਮਾਨ ਵੱਲੋਂ ਦੁੱਧ ਅਤੇ ਹੋਰ ਡੇਅਰੀ ਉਤਪਾਦਾਂ ਦੀਆਂ ਕੀਮਤਾਂ ‘ਚ ਕਟੌਤੀ ਦਾ ਐਲਾਨ, ਸਸਤਾ ਹੋਇਆ Verka ਦਾ ਦੁੱਧ

ਸਤੰਬਰ 19, 2025

SC ਕਮਿਸ਼ਨ ਦੇ ਚੇਅਰਮੈਨ ਵਲੋਂ ਪਿੰਡ ਧਲੇਤਾ ਦਾ ਕੀਤਾ ਜਾਵੇਗਾ ਦੌਰਾ

ਸਤੰਬਰ 19, 2025

ਹੜ੍ਹ ਪੀੜਤਾਂ ਦੀ ਮਦਦ ਲਈ ਜਥੇਦਾਰ ਗੜਗੱਜ ਨੇ ਵੈੱਬ ਪੋਰਟਲ ਕੀਤਾ ਲਾਂਚ, ਸੇਵਾ ਕਰਨ ਲਈ ਕਰਵਾਉਣੀ ਪਵੇਗੀ ਰਜਿਸਟ੍ਰੇਸ਼ਨ

ਸਤੰਬਰ 19, 2025
Load More

Recent News

GOOGLE ਦੇ ਇਸ ਫ਼ੀਚਰ ਨਾਲ ਮਿਲ ਸਕਦਾ ਹੈ ਗਵਾਚਿਆ ਜਾਂ ਚੋਰੀ ਹੋਇਆ ਫੋਨ

ਸਤੰਬਰ 20, 2025

ਹੁਣ ਘਰ ਬੈਠੇ ਬਦਲਿਆ ਜਾ ਸਕਦਾ ਹੈ ਆਪਣਾ ਫ਼ੋਨ ਨੰਬਰ, ਪਤਾ ਅਤੇ ਜਨਮ ਤਾਰੀਖ਼…ਸਰਕਾਰ ਜਲਦੀ ਲਾਂਚ ਕਰਨ ਜਾ ਰਹੀ ਇਹ APP

ਸਤੰਬਰ 20, 2025

ਮਾਨ ਸਰਕਾਰ ਦੀ ‘ਜੀਵਨਜੋਤ’ ਨਾਲ ਰੌਸ਼ਨ ਹੋਇਆ ਬਚਪਨ! ਪੰਜਾਬ ਬਣ ਰਿਹਾ ਦੇਸ਼ ਲਈ ‘ਐਂਟੀ-ਬੈਗਿੰਗ’ ਮਾਡਲ

ਸਤੰਬਰ 20, 2025

ਵਪਾਰੀ ਦੇ ਘਰ ਵੜ ਗਏ ਅਣਪਛਾਤੇ ਲੋਕ,ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ

ਸਤੰਬਰ 20, 2025

ਹੁਣ ਸਿਰਫ ਇੰਨੀ ਕੀਮਤ ‘ਤੇ ਮਿਲੇਗਾ ਅਮਰੀਕਾ ਦਾ ਇਹ VISA

ਸਤੰਬਰ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.