ਬੁੱਧਵਾਰ, ਜੂਨ 3, 2026 06:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੁੱਖ ਮੰਤਰੀ ਕੱਲੂ-ਮਨਾਲੀ ਜਾਣ ਦੀ ਛੇਤੀ ਸੀ ਇਸ ਲਈ ਕਾਰਵਾਈ ਕੀਤੀ ਖ਼ਤਮ : ਕਾਂਗਰਸ

by propunjabtv
ਜੂਨ 25, 2022
in Featured News, ਪੰਜਾਬ
0

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਹੰਗਾਮਾ ਹੋਇਆ। ਜਦੋਂ ਸੀਐਮ ਭਗਵੰਤ ਮਾਨ ਬੋਲਣ ਲਈ ਖੜ੍ਹੇ ਹੋਏ ਤਾਂ ਕਾਂਗਰਸੀ ਵਿਧਾਇਕਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਬੋਲਣ ਦਾ ਪੂਰਾ ਮੌਕਾ ਨਹੀਂ ਦਿੱਤਾ ਜਾ ਰਿਹਾ। ਜਿਸ ‘ਤੇ ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਨਿਸ਼ਚਿਤ ਸਮਾਂ ਦਿੱਤਾ ਗਿਆ ਹੈ।

ਇਹ ਸੁਣ ਕੇ ਕਾਂਗਰਸੀ ਵਿਧਾਇਕਾਂ ਨੇ ਵਾਕਆਊਟ ਕਰ ਦਿੱਤਾ। ਸਾਹਮਣੇ ਆਉਂਦੇ ਹੋਏ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਨੂੰ ਕੁੱਲੂ ਮਨਾਲੀ ਜਾਣਾ ਪਿਆ। ਇਸ ਲਈ ਸਦਨ ਦੀ ਕਾਰਵਾਈ ਜਲਦੀ ਖਤਮ ਕਰ ਦਿੱਤੀ ਗਈ।

ਵਿਧਾਨ ਸਭਾ ਦਾ ਕੰਮਕਾਜ 2 ਵਜੇ ਤੱਕ ਚੱਲਣਾ ਸੀ। ਸਾਨੂੰ ਕੱਲ੍ਹ ਸਪੀਕਰ ਵੱਲੋਂ ਵੀ ਭਰੋਸਾ ਦਿੱਤਾ ਗਿਆ ਸੀ। ਇਸ ਦੇ ਬਾਵਜੂਦ ਅੱਜ ਸਾਨੂੰ ਬੋਲਣ ਨਹੀਂ ਦਿੱਤਾ ਗਿਆ।

ਕਾਂਗਰਸ ਦੇ ਵਾਕਆਊਟ ‘ਤੇ ਸੀਐਮ ਭਗਵੰਤ ਮਾਨ ਨੇ ਵੀ ਵਿਅੰਗ ਕੱਸਿਆ ਕਿ ਕਾਂਗਰਸ ਸੁਣਨ ਦੀ ਸਮਰੱਥਾ ਨਹੀਂ ਰੱਖਦੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕੀਤਾ। ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।

Tags: aap congesslatets punjabi newspunjab budeget session
Share200Tweet125Share50

Related Posts

ਕੇਵਲ ਸਿੰਘ ਢਿੱਲੋਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਦਾ ਸੰਭਾਲਿਆ ਅਹੁਦਾ

ਜੂਨ 3, 2026

ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ: 20ਦੀ ਮੌਤ

ਜੂਨ 3, 2026

Weather Update: ਗਰਮੀ ਦੇ ਕਹਿਰ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤੀ 15 ਰਾਜਾਂ ਲਈ ਭਾਰੀ ਮੀਂਹ ਦੀ ਚੇਤਾਵਨੀ

ਜੂਨ 3, 2026

ਈਰਾਨ ਨੇ ਕੁਵੈਤ, ਬਹਿਰੀਨ ‘ਚ ਅਮਰੀਕੀ ਠਿਕਾਣਿਆਂ ‘ਤੇ ਕੀਤੇ ਮਿਜ਼ਾਈਲ ਹਮਲੇ, ”ਹਿੱਟ ਐਂਡ ਰਨ ਦਾ ਯੁੱਗ ਖਤਮ ਹੋ ਗਿਆ ਹੈ” ਦਿੱਤੀ ਚੇਤਾਵਨੀ

ਜੂਨ 3, 2026

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਜੂਨ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਜੂਨ 3, 2026
Load More

Recent News

ਕੇਵਲ ਸਿੰਘ ਢਿੱਲੋਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਦਾ ਸੰਭਾਲਿਆ ਅਹੁਦਾ

ਜੂਨ 3, 2026

ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ: 20ਦੀ ਮੌਤ

ਜੂਨ 3, 2026

Weather Update: ਗਰਮੀ ਦੇ ਕਹਿਰ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤੀ 15 ਰਾਜਾਂ ਲਈ ਭਾਰੀ ਮੀਂਹ ਦੀ ਚੇਤਾਵਨੀ

ਜੂਨ 3, 2026

ਈਰਾਨ ਨੇ ਕੁਵੈਤ, ਬਹਿਰੀਨ ‘ਚ ਅਮਰੀਕੀ ਠਿਕਾਣਿਆਂ ‘ਤੇ ਕੀਤੇ ਮਿਜ਼ਾਈਲ ਹਮਲੇ, ”ਹਿੱਟ ਐਂਡ ਰਨ ਦਾ ਯੁੱਗ ਖਤਮ ਹੋ ਗਿਆ ਹੈ” ਦਿੱਤੀ ਚੇਤਾਵਨੀ

ਜੂਨ 3, 2026

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਜੂਨ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.