ਸ਼ੁੱਕਰਵਾਰ, ਅਗਸਤ 22, 2025 04:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਵਾਂ ਰੂਪ, ਜਦੋਂ ਗੱਡੀ ਰੁਕਵਾ, ਸੜਕ ‘ਤੇ ਹੀ ਦਿੱਤਾ ਨਵ-ਵਿਆਹੇ ਜੋੜੇ ਨੂੰ ਸ਼ਗਨ

by propunjabtv
ਸਤੰਬਰ 26, 2021
in ਪੰਜਾਬ
0

ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣੇ ਅਜੇ ਇੱਕ ਹਫਤਾ ਹੋਇਆ ਹੈ ਅਤੇ ਉਹ ਆਪਣੇ ਵੱਖਰੇ ਕਾਰਜਸ਼ੈਲੀ ਨਾਲ ਖੂਬ ਸੁਰਖੀਆਂ ਬਟੋਰ ਰਹੇ ਹਨ।ਸੀਐਮ ਐਤਵਾਰ ਨੂੰ ਬਠਿੰਡਾ ਦੇ ਪਿੰਡਾਂ ‘ਚ ਬਰਬਾਦ ਹੋਈ ਨਰਮੇ ਦੀ ਫਸਲ ਦਾ ਜਾਇਜ਼ਾ ਲੈਣ ਪਹੁੰਚੇ ਸਨ।

ਇਸੇ ਦੌਰਾਨ ਰਾਹ ‘ਚ ਇੱਕ ਵਿਆਹ ਸਮਾਰੋਹ ਚੱਲ ਰਿਹਾ ਸੀ ਤਾਂ ਮੁੱਖ ਮੰਤਰੀ ਦਾ ਕਾਫਿਲਾ ਉੱਥੋਂ ਗੁਜ਼ਰ ਰਿਹਾ ਸੀ।ਮੁੱਖ ਮੰਤਰੀ ਨੇ ਗੱਡੀ ਰੁਕਵਾਈ ਅਤੇ ਜੋੜੇ ਨੂੰ ਸ਼ਗਨ ਹੀ ਨਹੀਂ ਸਗੋਂ ਉਨਾਂ੍ਹ ਨੂੰ ਵਿਆਹ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ।

ਇਸੇ ਦੌਰਾਨ ਉਨਾਂ੍ਹ ਨੇ ਨਵਵਿਆਹੁਤਾ ਨੂੰ ਸ਼ਗਨ ਦਿੰਦੇ ਹੋਏ ਕਿਹਾ ਕਿ ਲੈ ਭੈਣੇ ਸ਼ਗਨ ਉਸਦੇ ਹੱਥ ‘ਚ ਫੜਾਇਆ ਗਿਆ।ਉਨਾਂ੍ਹ ਨੇ ਕਿਹਾ ਵਿਆਹ ਦੀ ਮੁਬਾਰਕ ਹੋਵੇ।ਇੱਕ ਔਰਤ ਨੇ ਸਿਰ ‘ਤੇ ਮਿਠਾਈ ਦੀ ਭਰੀ ਪ੍ਰਾਂਤ ਰੱਖੀ ਹੋਈ ਸੀ।ਮੁੱਖ ਮੰਤਰੀ ਚੰਨੀ ਨੇ ਉਹ ਉਤਰਵਾਈ ਅਤੇ ਉਸ ‘ਚੋਂ ਖੁਦ ਮਿਠਾਈ ਕੱਢ ਕੇ ਖਾਣ ਲੱਗੇ, ਜਾਂਦੇ ਸਮੇਂ ਵੀ ਉਨਾਂ੍ਹ ਨੂੰ ਵਧਾਈ ਦਿੱਤੀ ।

Tags: Chief Minister Charanjit Singh Channinewlywedsvehicle stopped
Share200Tweet125Share50

Related Posts

ਜਸਵਿੰਦਰ ਭੱਲਾ ਦੀ ਮੌਤ ਦਾ ਕੀ ਰਿਹਾ ਕਾਰਨ, ਕਿੰਝ Comady King ਛੱਡ ਗਏ ਸਦਾ ਲਈ

ਅਗਸਤ 22, 2025

ਪੰਜਾਬ ‘ਚ ਜਾਰੀ ਹੋਇਆ ਮੀਂਹ ਲਈ ਅਲਰਟ, ਹੜ੍ਹਾਂ ਦੀ ਲਪੇਟ ‘ਚ ਇਹ 7 ਜ਼ਿਲ੍ਹੇ

ਅਗਸਤ 22, 2025

ਪੰਜਾਬੀ ਫਿਲਮ ਇੰਡਸਟਰੀ ‘ਚ ਸੋਗ ਦੀ ਲਹਿਰ, ਮਸ਼ਹੂਰ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦਾ ਹੋਇਆ ਦਿਹਾਂਤ

ਅਗਸਤ 22, 2025

ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਅਗਸਤ 21, 2025

ਸਮਾਜਿਕ ਸੁਰੱਖਿਆ ਵਿਭਾਗ ਦੇ ਦੋ ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

ਅਗਸਤ 21, 2025

ਪੰਜਾਬ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਵੱਡੇ ਜ਼ੁਲਮ ‘ਚ ਲੋੜੀਂਦੇ ਮੁਲਜ਼ਮ ਕੀਤੇ ਗ੍ਰਿਫ਼ਤਾਰ

ਅਗਸਤ 21, 2025
Load More

Recent News

Health News: ਕੰਨ ‘ਚ ਖੁਰਕ ਨੂੰ ਨਾ ਕਰੋ ਨਜ਼ਰਅੰਦਾਜ਼, ਹੋ ਨਾ ਜਿਵੇਂ ਵੱਡੀ ਪ੍ਰੇਸ਼ਾਨੀ, ਪੜ੍ਹੋ ਪੂਰੀ ਖ਼ਬਰ

ਅਗਸਤ 22, 2025

ਜਸਵਿੰਦਰ ਭੱਲਾ ਦੀ ਮੌਤ ਦਾ ਕੀ ਰਿਹਾ ਕਾਰਨ, ਕਿੰਝ Comady King ਛੱਡ ਗਏ ਸਦਾ ਲਈ

ਅਗਸਤ 22, 2025

ਹੁਣ ਘਰ ਖਰੀਦਣਾ ਹੋ ਜਾਵੇਗਾ ਸਸਤਾ!, GST ਸਲੈਬ ‘ਚ ਹੋਇਆ ਵੱਡਾ ਬਦਲਾਅ

ਅਗਸਤ 22, 2025

ਪੰਜਾਬ ‘ਚ ਜਾਰੀ ਹੋਇਆ ਮੀਂਹ ਲਈ ਅਲਰਟ, ਹੜ੍ਹਾਂ ਦੀ ਲਪੇਟ ‘ਚ ਇਹ 7 ਜ਼ਿਲ੍ਹੇ

ਅਗਸਤ 22, 2025

ਟਰੰਪ ਦੇ ਟੈਰਿਫ ਦਾ ਹੱਲ ਲੱਭਣ ਲਈ ਭਾਰਤ ਨੇ ਖੋਲ੍ਹਿਆ ਡਿਪਲੋਮੈਟਿਕ ਚੈਨਲ!

ਅਗਸਤ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.