ਮੰਗਲਵਾਰ, ਫਰਵਰੀ 17, 2026 01:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਚਿੱਠੀ ਦਾ ਦਿੱਤਾ ਜਵਾਬ, ਪ੍ਰੈੱਸ ਪੱਤਰ ਕੀਤਾ ਜਾਰੀ

by propunjabtv
ਮਈ 30, 2022
in Featured News, ਪੰਜਾਬ
0

ਬੀਤੇ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਜਿਸ ਨਾਲ ਪੂਰੀ ਦੁਨੀਆ ਨੂੰ ਵੱਡਾ ਝਟਕਾ ਲੱਗਾ ਹੈ।ਜਿਸ ਦੇ ਮੱਦੇਨਜ਼ਰ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚਿੱਠੀ ਲਿਖ ਇਨਸਾਫ਼ ਦੀ ਮੰਗ ਕੀਤੀ ਸੀ।

ਹੁਣ ਸੀਐੱਮ ਮਾਨ ਨੇ ਉਸ ਚਿੱਠੀ ਦਾ ਜਵਾਬ ਦਿੱਤਾ ਹੈ।ਸੀਐੱਮ ਮਾਨ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਪੂਰਾ ਸਹਿਯੋਗ ਕਰੇਗੀ।ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।ਸੀਐੱਮ ਮਾਨ ਨੇ ਡੀਜੀਪੀ ਦੇ ਬਿਆਨ ‘ਤੇ ਵੀ ਸਪੱਸ਼ਟੀਕਰਨ ਮੰਗਿਆ ਹੈ।

ਦੱਸ ਦੇਈਏ ਕਿ ਡੀਜੀਪੀ ਨੇ ਪ੍ਰੈੱਸ ਕਾਨਫ੍ਰੰਸ ‘ਚ ਸਿੱਧੂ ਮੂਸੇਵਾਲਾ ਦਾ ਨਾਮ ਗੈਂਗਸਟਰਾਂ ਨਾਲ ਜੋੜਿਆ ਹੈ ਇਹ ਸਿੱਧੂ ਦੇ ਪਿਤਾ ਨੇ ਚਿੱਠੀ ‘ਚ ਲਿਖਿਆ ਸੀ ਕਿ ਗੈਂਗਸਟਰਾਂ ਨਾਲ ਮੇਰੇ ਪੁੱਤ ਦਾ ਨਾਮ ਜੋੜਨ ‘ਤੇ ਮੁਆਫ਼ੀ ਮੰਗੇ।ਇਸ ਦੌਰਾਨ ਸੀਐੱਮ ਸੁਰੱਖਿਆ ਘਟਾਉਣ ਦੇ ਫੈਸਲੇ’ਤੇ ਵੀ ਜਾਂਚ ਦੇ ਹੁਕਮ ਦੇ ਦਿੱਤੇ ਹਨ ਉਨਾਂ੍ਹ ਜਾਣਕਾਰੀ ਮੰਗੀ ਹੈ ਕਿ ਸੁਰੱਖਿਆ ਦੀ ਸਮੀਖਿਆ ਕਿਸ ਨੇ ਕੀਤੀ।ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਜਾਂਚ ‘ਚ ਪੂਰਾ ਸਹਿਯੋਗ ਦੇਵੇਗੀ।

Tags: Bhagwant MannPunjab CMsidhu moosewala
Share204Tweet127Share51

Related Posts

ਮੋਗਾ : AAP ਦੀ ਰੈਲੀ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ‘ਤੇ ਚੜ੍ਹੀ ਬੱਸ, 4 ਗੰਭੀਰ ਜ਼ਖ਼ਮੀ

ਫਰਵਰੀ 16, 2026

ਪੰਜਾਬ ‘ਚ IAS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ

ਫਰਵਰੀ 16, 2026

BMW ਨੇ ਲਾਂਚ ਕੀਤੀ Made In India ਸਪੋਰਟਸ ਕਾਰ, ਜਾਣੋ ਕੀਮਤ

ਫਰਵਰੀ 16, 2026

ਇਸ ਸਾਲ ਲਾਂਚ ਨਹੀਂ ਹੋਵੇਗਾ iPhone 18 ! ਇਹ ਹੈ ਵੱਡਾ ਕਾਰਨ

ਫਰਵਰੀ 16, 2026

CM ਮਾਨ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਮੋਗਾ ‘ਚ ‘ਆਪ’ ਦੀ ਵਿਸ਼ਾਲ ਰੈਲੀ ‘ਚ ਹੋਏ ਸ਼ਾਮਿਲ

ਫਰਵਰੀ 16, 2026

ਜੀਮੇਲ ਨੂੰ ਸੁਰੱਖਿਅਤ ਰੱਖੇਗਾ ਇਹ ਗੂਗਲ ਐਪ, ਹੈਕਰ ਵੀ ਨਹੀਂ ਕਰ ਪਾਉਣਗੇ ਹੈਕ

ਫਰਵਰੀ 16, 2026
Load More

Recent News

Casino Sites with High Bonus Offers

ਫਰਵਰੀ 17, 2026

ਮੋਗਾ : AAP ਦੀ ਰੈਲੀ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ‘ਤੇ ਚੜ੍ਹੀ ਬੱਸ, 4 ਗੰਭੀਰ ਜ਼ਖ਼ਮੀ

ਫਰਵਰੀ 16, 2026

ਪੰਜਾਬ ‘ਚ IAS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ

ਫਰਵਰੀ 16, 2026

BMW ਨੇ ਲਾਂਚ ਕੀਤੀ Made In India ਸਪੋਰਟਸ ਕਾਰ, ਜਾਣੋ ਕੀਮਤ

ਫਰਵਰੀ 16, 2026

ਇਸ ਸਾਲ ਲਾਂਚ ਨਹੀਂ ਹੋਵੇਗਾ iPhone 18 ! ਇਹ ਹੈ ਵੱਡਾ ਕਾਰਨ

ਫਰਵਰੀ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.