ਬੁੱਧਵਾਰ, ਅਪ੍ਰੈਲ 29, 2026 01:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੂਸੇਵਾਲਾ ਕਤਲਕਾਂਡ : ਇੰਟਰਪੋਲ ਨੇ ਗੈਂਗਸਟਰ ਗੋਲਡੀ ਬਰਾੜ ਖਿਲਾਫ਼ ਰੈੱਡ ਕਾਰਨਰ ਨੋਟਿਸ ਕੀਤਾ ਜਾਰੀ

by propunjabtv
ਜੂਨ 9, 2022
in Featured, Featured News, ਪੰਜਾਬ
0

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਇੰਟਰਪੋਲ ਸਰਗਰਮ ਦਿਖਾਈ ਦੇ ਰਹੀ ਹੈ। ਇੰਟਰਪੋਲ ਵੱਲੋਂ ਗੈਂਗਸਟਰ ਗੋਲਡੀ ਬਰਾੜ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਹਰਿੰਦਰ ਰਿੰਦਾ ਜੋ ਕਿ ਪਾਕਿਸਤਾਨ ‘ਚ ਬੈਠਾ ਹੈ ਉਸ ਖਿਲਾਫ ਵੀ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਗੋਲਡੀ ਬਰਾੜ ਇਸ ਸਨੇ ਕੈਨੇਡਾ ਦੀ ਧਰਤੀ ‘ਤੇ ਹੈ ਤੇ ਉਸ ਵੱਲੋਂ ਹੀ ਵਿਦੇਸ਼ ‘ਚ ਬੈਠ ਫੇਸਬੁੱਕ ਦੇ ਜਰੀਏ ਇਸ ਕਤਲ ਦੀ ਜ਼ਿੰਮੇਵਾਰੀ ਲਈ ਗਈ ਸੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗੋਲਡੀ ਬਰਾੜ ‘ਤੇ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਨੂੰ ਲੈ ਕੇ ਪੰਜਾਬ ਪੁਲਿਸ ਤੇ ਸੀ.ਬੀ.ਈ. ਆਹਮੋ-ਸਾਹਮਣੇ ਹੁੰਦੇ ਵੀ ਦੇਖੇ ਗਏ ਸੀ।


ਪੰਜਾਬ ਪੁਲਿਸ ਦਾ ਕਹਿਣਾ ਸੀ ਕਿ 19 ਮਈ ਨੂੰ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਕੱਢਿਆ ਗਿਆ ਸੀ ਤੇ ਸੀ.ਬੀ.ਆਈ. ਵੱਲੋਂ ਉਸ ਸਮੇਂ ਢਿੱਲ ਵਰਤੀ ਗਈ ਨਹੀਂ ਤਾਂ ਸਿੱਧੂ ਮੂਸੇਵਾਲਾ ਦੀ ਜਾਨ ਨੂੰ ਬਚਾਇਆ ਜਾ ਸਕਦਾ ਸੀ। ਜਿਸ ‘ਤੇ ਸੀ.ਬੀ.ਆਈ ਵੱਲੋਂ ਵੀ ਜਵਾਬ ਦਿੰਦਿਆ ਕਿਹਾ ਗਿਆ ਸੀ ਕਿ ਸੀ.ਬੀ.ਈ. ਸਿਰਫ ਮੰਗ ਕਰ ਸਕਦੀ ਹੈ ਪਰ ਆਖਿਰੀ ਫੈਸਲਾ ਇੰਟਰਪੋਲ ਦਾ ਹੁੰਦਾ ਹੈ ਤੇ ਸਾਨੂੰ ਮੇਲ ਵੀ 30 ਮਈ ਨੂੰ ਮਿਲੀ ਸੀ ਜਦੋਂ ਕਿ 29 ਮਈ ਨੂੰ ਹੀ ਮੂਸੇਵਾਲਾ ਦਾ ਕਤਲ ਹੋ ਗਿਆ ਸੀ।

 

Tags: gangster Goldie BrarInterpolred corner noticesidhu moosewala
Share206Tweet129Share52

Related Posts

ਹਾਊਸਿੰਗ ਸੋਸਾਇਟੀ ਵਿੱਚ ਭਿਆਨਕ ਅੱਗ: 10ਵੀਂ ਮੰਜ਼ਿਲ ਤੱਕ ਫੈਲੀਆਂ ਅੱਗ ਦੀਆਂ ਲਪਟਾਂ

ਅਪ੍ਰੈਲ 29, 2026

ਏਟੀਐਮ ਕੱਟ ਕੇ ਹੋਈ ਲੱਖਾਂ ਦੀ ਚੋਰੀ; ਰਾਤ ਦੀ ਗਸ਼ਤ ‘ਤੇ ਤਾਇਨਾਤ ਪੁਲਿਸ ਕਰਮਚਾਰੀ ਮੁਅੱਤਲ

ਅਪ੍ਰੈਲ 29, 2026

ਬੰਗਾਲ ‘ਚ ਸਵੇਰੇ 9 ਵਜੇ ਤੱਕ 18.39% ਵੋਟਰਾਂ ਨੇ ਪਾਈ ਵੋਟ; ਪੋਲਿੰਗ ਬੂਥਾਂ ‘ਤੇ ਲੱਗੀਆਂ ਲੰਬੀਆਂ ਕਤਾਰਾਂ

ਅਪ੍ਰੈਲ 29, 2026

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 29, 2026

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਅਪ੍ਰੈਲ 29, 2026

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਅਪ੍ਰੈਲ 29, 2026
Load More

Recent News

ਹਾਊਸਿੰਗ ਸੋਸਾਇਟੀ ਵਿੱਚ ਭਿਆਨਕ ਅੱਗ: 10ਵੀਂ ਮੰਜ਼ਿਲ ਤੱਕ ਫੈਲੀਆਂ ਅੱਗ ਦੀਆਂ ਲਪਟਾਂ

ਅਪ੍ਰੈਲ 29, 2026

ਏਟੀਐਮ ਕੱਟ ਕੇ ਹੋਈ ਲੱਖਾਂ ਦੀ ਚੋਰੀ; ਰਾਤ ਦੀ ਗਸ਼ਤ ‘ਤੇ ਤਾਇਨਾਤ ਪੁਲਿਸ ਕਰਮਚਾਰੀ ਮੁਅੱਤਲ

ਅਪ੍ਰੈਲ 29, 2026

ਬੰਗਾਲ ‘ਚ ਸਵੇਰੇ 9 ਵਜੇ ਤੱਕ 18.39% ਵੋਟਰਾਂ ਨੇ ਪਾਈ ਵੋਟ; ਪੋਲਿੰਗ ਬੂਥਾਂ ‘ਤੇ ਲੱਗੀਆਂ ਲੰਬੀਆਂ ਕਤਾਰਾਂ

ਅਪ੍ਰੈਲ 29, 2026

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 29, 2026

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਅਪ੍ਰੈਲ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.