ਮੰਗਲਵਾਰ, ਮਾਰਚ 24, 2026 02:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੂਸੇਵਾਲਾ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, ਨਰੁਆਣਾ ਦੇ ਕਾਤਿਲ ਮਨਪ੍ਰੀਤ ਮੰਨਾ ਤੋਂ ਵੀ ਹੋਵੇਗੀ ਪੁੱਛਗਿੱਛ

by propunjabtv
ਮਈ 31, 2022
in Featured, Featured News, ਪੰਜਾਬ
0

ਮਸ਼ਹੂਰ ਪੰਜਾਬੀ ਗਾਇਕ ਮੂਸੇਵਾਲਾ ਕਤਲਕਾਂਡ ਮਾਮਲੇ ’ਚ ਅਹਿਮ ਖ਼ਬਰ ਦੇਖਣ ਨੂੰ ਮਿਲੀ ਹੈ। ਮੂਸੇਵਾਲਾ ਕਤਲਕਾਂਡ ‘ਚ ਪਹਿਲੀ ਗ੍ਰਿਫਤਾਰੀ ਕਰ ਲਈ ਗਈ ਹੈ। ਇਹ ਗ੍ਰਿਫਤਾਰੀ ਉੱਤਰਾਖੰਡ ਦੇਹਰਾਦੂਨ ਤੋਂ ਹੋਈ ਹੈ। ਪੰਜਾਬ ਪੁਲਿਸ ਨੇ ਦੇਹਰਾਦੂਨ ਤੋਂ ਮਨਪ੍ਰੀਤ ਨਾਂ ਦੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਬਠਿੰਡਾ ਤੇ ਫਿਰੋਜ਼ਪੁਰ ਜੇਲ੍ਹ ‘ਚੋਂ ਵੀ 2 ਗੈਂਗਸਟਰਾਂ ਰਿਮਾਂਡ ‘ਤੇ ਲਿਆਂਦਾ ਗਿਆ ਹੈ। ਜਿਸ ‘ਚ ਇਕ ਨਰੁਆਣਾ ਦਾ ਕਾਤਿਲ ਮਨਪ੍ਰੀਤ ਮੰਨਾ ਤੇ ਦੂਜਾ ਲਾਰੇਂਸ ਬਿਸ਼ਨੋਈ ਦਾ ਨੇੜਲਾ ਸਾਥੀ ਸਾਰਜ ਸੰਧੂ ਦੱਸਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਲਾਰੇਂਸ ਬਿਸ਼ਨੋਈ ਦੇ ਕਹਿਣ ‘ਤੇ ਹੀ ਸਾਰਜ ਨੇ ਮਨਪ੍ਰੀਤ ਮੰਨੇ ਤੋਂ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਗੱਡੀਆਂ ਮੁਹਈਆ ਕਰਵਾਈਆਂ ਸੀ। ਇਨ੍ਹਾਂ ਦੋਨਾ ਨੂੰ ਮਾਨਸਾ ਕੋਰਟ ਨੇ 5 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ।

ਦੱਸ ਦੇਈਏ ਕਿ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਂਕ ਵਿਚ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਸਮੇਤ ਥਾਰ ਗੱਡੀ ’ਤੇ ਆਪਣੇ ਪਿੰਡ ਮੂਸਾ ਵਿਖੇ ਜਾ ਰਹੇ ਸੀ ਤਾਂ ਅਚਾਨਕ ਇਕ ਕਾਲੇ ਰੰਗ ਦੀ ਇਨਡੈਵਰ ਗੱਡੀ ਵਿਚ ਸਵਾਰ ਹੋ ਕੇ ਆਏ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਜਿਸ ’ਤੇ ਕਈ ਗੋਲੀਆਂ ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿਚ ਲੱਗੀਆਂ। ਇਸ ਮੌਕੇ ਉਨ੍ਹਾਂ ਨਾਲ ਥਾਰ ਵਿਚ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸਾ ਵੀ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

Tags: First arrestManpreet Mannaremandedsidhu moose wala
Share200Tweet125Share50

Related Posts

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026

SC-ST ਐਕਟ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਮਾਰਚ 24, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਟ੍ਰਾਈਸਿਟੀ ਲਈ ਕੀਤੀ ਮੈਟਰੋ ਰੇਲ ਦੀ ਮੰਗ

ਮਾਰਚ 24, 2026

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026
Load More

Recent News

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026

SC-ST ਐਕਟ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਮਾਰਚ 24, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਟ੍ਰਾਈਸਿਟੀ ਲਈ ਕੀਤੀ ਮੈਟਰੋ ਰੇਲ ਦੀ ਮੰਗ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.