ਐਤਵਾਰ, ਅਕਤੂਬਰ 18, 2026 01:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੋਗਾ ‘ਚ ਐਂਬੂਲੈਂਸ ਡਰਾਈਵਰ ਦੀ ਮਰੀਜ਼ ਨੂੰ ਆਕਸੀਜਨ ਲਾਉਂਦਿਆਂ ਹੋਈ ਮੌਤ,ਪੜ੍ਹੋ ਕੀ ਹੈ ਪੂਰਾ ਮਾਮਲਾ

by propunjabtv
ਮਈ 25, 2021
in ਪੰਜਾਬ
0

ਮੋਗਾ ਵਿੱਚ ਉਸ ਵੇਲੇ ਦਰਦਨਾਕ ਹਾਦਸਾ ਵਾਪਰ ਗਿਆ ਜਦੋਂ ਐਂਬੂਲੈਂਸ ਡਰਾਈਵਰ ਮਰੀਜ਼ ਨੂੰ ਆਕਸੀਜਨ ਸਿਲੰਡਰ ਲਗਾ ਰਿਹਾ ਸੀ, ਅਚਾਨਕ ਸਿਲੰਡਰ ਵਿੱਚ ਧਮਾਕਾ ਹੋ ਗਿਆ। ਧਮਾਕੇ ਦੀ ਅੱਗ ਵਿੱਚ ਝੁਲਸਣ ਕਾਰਨ ਐਂਬੂਲੈਂਸ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਮਰੀਜ਼ ਦਾ ਜਵਾਈ ਬੁਰੀ ਤਰ੍ਹਾਂ ਝੁਲਸ ਗਿਆ।ਉਸ ਨੂੰ ਮਥੁਰਾਦਾਸ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਮਥੁਰਾਦਾਸ ਸਿਵਲ ਹਸਪਤਾਲ ਵਿੱਚ ਰਖਵਾ ਦਿੱਤਾ।ਮਿਲੀ ਜਾਣਕਾਰੀ ਮੁਤਾਬਕ ਸ਼ਹਿਰ ਦੇ ਸਿੱਧੂ ਹਸਪਤਾਲ ਵਿੱਚ ਪਿੰਡ ਕੋਕਰੀ ਬਹਿਣੀਵਾਲ ਨਿਵਾਸੀ ਅਜਮੇਰ ਸਿੰਘ ਪੁੱਤਰ ਬਚਨ ਸਿੰਘ (60) ਨੂੰ ਵਿਗੜੀ ਹਾਲਤ ਕਰਕੇ ਜਵਾਬ ਦੇ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪਰਿਵਾਰ ਵਾਲੇ ਮਰੀਜ਼ ਨੂੰ ਹਸਪਤਾਲ ਦੀ ਐਂਬੂਲੈਂਸ ਵਿੱਚ ਘਰ ਲੈ ਆਏ।ਘਰ ਪਹੁੰਚਣ ਤੋਂ ਬਾਅਦ ਜਦੋਂ ਪਰਿਵਾਰ ਨੇ ਐਂਬੂਲੈਂਸ ਡਰਾਈਵਰ ਨੂੰ ਮਰੀਜ਼ ਨੂੰ ਆਕਸੀਜਨ ਲਗਾਉਣ ਦੀ ਬੇਨਤੀ ਕੀਤੀ ਤਾਂ ਆਕਸੀਜਨ ਲਗਾਉਂਦੇ ਸਮੇਂ ਸਿਲੰਡਰ ਫਟ ਗਿਆ ਅਤੇ ਅੱਗ ਲੱਗ ਗਈ।ਇਸ ਹਾਦਸੇ ਵਿੱਚ ਐਂਬੂਲੈਂਸ ਚਾਲਕ ਸਤਨਾਮ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਮਰੀਜ਼ ਦਾ ਜਵਾਈ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਅੱਗ ਬੁਝਾਉਣ ਤੋਂ ਬਾਅਦ ਡਰਾਈਵਰ ਅਤੇ ਜ਼ਖਮੀਆਂ ਨੂੰ ਉਸੇ ਐਂਬੂਲੈਂਸ ਰਾਹੀਂ ਮਥੁਰਾਦਾਸ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਜ਼ਖਮੀਆਂ ਨੂੰ ਦਾਖਲ ਕਰਾਇਆ ਗਿਆ ਹੈ। ਜਦੋਂਕਿ ਮ੍ਰਿਤਕ ਦੀ ਲਾਸ਼ ਨੂੰ ਪੁਲਿਸ ਨੇ ਕਬਜ਼ੇ ਵਿਚ ਲੈਕੇ ਪੋਸਟਮਾਰਟਮ ਘਰ ਵਿਚ ਰੱਖਵਾ ਦਿੱਤਾ।

Tags: ambulance driverdeathmogaoxygen clynder
Share202Tweet126Share51

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.