ਵੀਰਵਾਰ, ਸਤੰਬਰ 17, 2026 08:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮੰਤਰੀ ਦੇ ਪੁੱਤਰ ਆਸ਼ੀਸ਼ ਦੀ ਜ਼ਮਾਨਤ ਰੱਦ ਹੋਣ ਕਾਰਨ ਕਿਸਾਨਾਂ ‘ਚ ਜਗੀ ਨਿਆਂ ਦੀ ਉਮੀਦ : ਰਾਕੇਸ਼ ਟਿਕੈਤ

by propunjabtv
ਅਪ੍ਰੈਲ 18, 2022
in ਦੇਸ਼, ਪੰਜਾਬ
0

ਸੁਪਰੀਮ ਕੋਰਟ ਦੁਆਰਾ ਕਿਸਾਨਾਂ ਨੂੰ ਗੱਡੀ ਥੱਲੇ ਦੇ ਮੌਤ ਦੇ ਘਾਟ ਉਤਾਰਨ ਵਾਲੇ ਮੰਤਰੀ ਪੁੱਤਰ ਆਸ਼ੀਸ਼ ਦੀ ਜਮਾਨਤ ਰੱਦ ਹੋਣ ਤੋਂ ਬਾਅਦ ਕਿਸਾਨਾਂ ਦੀ ਪ੍ਰਤੀਕਿਰਿਆ ਵੇਖਣ ਨੂੰ ਮਿਲੀ ਹੈ। ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਦੇ ਆਗੂ ਰਾਕੇਸ਼ ਟਿਕੈਤ ਇਸ ਫੈਸਲੇ ਤੋਂ ਬਾਅਦ ਇਕ ਟਵੀਟ ਕੀਤਾ ਹੈ ਜਿਸ ‘ਚ ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਨੇ ਕਿਸਾਨਾਂ ਨੂੰ ਨਿਆਂ ਦੀ ਉਮੀਦ ਦਿੱਤੀ ਹੈ। ਟਿਕੈਤ ਨੇ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਨੂੰ ਹੁਣ ਪੀੜਤ ਕਿਸਾਨਾਂ ਨੂੰ ਸੁਰੱਖਿਆ, ਮੁਆਵਜ਼ਾ ਅਤੇ ਨਿਆਂ ਦਿਵਾਉਣ ਲਈ ਕੰਮ ਕਰਨਾ ਚਾਹੀਦਾ।


ਟਿਕੈਤ ਨੇ ਟਵੀਟ ਕੀਤਾ,”ਸੁਪਰੀਮ ਕੋਰਟ ਵਲੋਂ ਮੰਤਰੀ ਦੇ ਪੁੱਤਰ ਆਸ਼ੀਸ਼ ਦੀ ਜ਼ਮਾਨਤ ਰੱਦ ਕਰਨ ਨਾਲ ਕਿਸਾਨਾਂ ‘ਚ ਨਿਆਂ ਦੀ ਉਮੀਦ ਜਗੀ ਹੈ। ਉੱਤਰ ਪ੍ਰਦੇਸ਼ ਸਰਕਾਰ ਪੀੜਤ ਕਿਸਾਨਾਂ ਦੀ ਸੁਰੱਖਿਆ-ਮੁਆਵਜ਼ਾ-ਨਿਆਂ ਦਿਵਾਉਣ ਦਾ ਕੰਮ ਕਰੇ। ਬੇਗੁਨਾਹ ਕਿਸਾਨਾਂ ਨੂੰ ਜੇਲ੍ਹ ‘ਚੋਂ ਕੱਢਵਾਏ। ਪੂਰਨ ਨਿਆਂ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ।” ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਵਲੋਂ ਦਿੱਤੀ ਗਈ ਜ਼ਮਾਨਤ ਸੋਮਵਾਰ ਨੂੰ ਰੱਦ ਕਰ ਦਿੱਤੀ ਅਤੇ ਉਸ ਨੂੰ ਇਕ ਹਫ਼ਤੇ ਦੇ ਅੰਦਰ ਆਤਮਸਮਰਪਣ ਕਰਨ ਲਈ ਕਿਹਾ।

Tags: Ashish bailfarmers justicerakesh tikait
Share208Tweet130Share52

Related Posts

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026
Load More

Recent News

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.