ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾ ਲਈ ਵੱਡਾ ਐਲਾਨ ਕੀਤਾ। ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੇ ਖੇਤੀ ਕਰਜ਼ਾ ਮੁਆਫ਼ੀ ਸਕੀਮ ਤਹਿਤ 590 ਕਰੋੜ ਰੁਪਏ ਦੇ ਕਰਜ਼ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। 2 ਲੱਖ 85 ਹਜ਼ਾਰ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਨੂੰ ਇਸਦਾ ਫਾਇਦਾ ਹੋਵੇਗਾ। ਸਕੀਮ ਤਹਿਤ ਚੈੱਕ 20 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਫੰਡੇ ਜਾਣਗੇ।