ਵੀਰਵਾਰ, ਜੁਲਾਈ 9, 2026 10:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮਜੀਠਾ ਹਲਕੇ ਦੀਆਂ ਦੁਕਾਨਾਂ ’ਤੇ ਆਮ ਵਿਕਦੈ ਨਸ਼ਾ, ਇਨ੍ਹਾਂ ਦਾ ਮੇਰੇ ਪਿਤਾ ਨਾਲ ਕੀ ਮੁਕਾਬਲਾ: ਰਾਬੀਆ ਸਿੱਧੂ

by propunjabtv
ਫਰਵਰੀ 10, 2022
in ਦੇਸ਼, ਪੰਜਾਬ
0

ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਧੀ ਰਾਬੀਆ ਸਿੱਧੂ ਵੀ ਹੁਣ ਚੋਣ ਮੈਦਾਨ ‘ਚ ਉੱਤਰ ਗਈ ਹੈ। ਰਾਬੀਆ ਸਿੱਧੂ ਵੱਲੋਂ ਉਨ੍ਹਾਂ ਦੇ ਪਿਤਾ ਨਵਜੋਤ ਸਿੱਧੂ ਖਿਲਾਫ ਲੜ ਰਹੇ ਅਕਾਲੀ ਦਲ ਦੇ ਅੰਮ੍ਰਿਤਸਰ ਪੂਰਬੀ ਤੋਂ ਉਮੀਦਵਾਰ ਬਿਕਰਮ ਸਿੰਘ ਮਜੀਠੀਆ ’ਤੇ ਵੱਡਾ ਹਮਲਾ ਕੀਤਾ ਹੈ। ਅੰਮ੍ਰਿਤਸਰ ’ਚ ਚੋਣ ਪ੍ਰਚਾਰ ਕਰਨ ਪਹੁੰਚੀ ਰਾਬੀਆ ਨੇ ਕਿਹਾ ਕਿ ਅੱਜ ਲੜਾਈ ਝੂਠ ਅਤੇ ਸੱਚ ਦਰਮਿਆਨ ਹੈ। ਬਿਕਰਮ ਮਜੀਠੀਆ ਦਾ ਮੇਰੇ ਪਿਤਾ ਨਾਲ ਕੋਈ ਮੁਕਾਬਲਾ ਨਹੀਂ, ਇਹ ਨਸ਼ੇ ਦੇ ਸੌਦਾਗਰ ਹਨ ਅਤੇ ਮਜੀਠਾ ਹਲਕੇ ਦੀਆਂ ਦੁਕਾਨਾਂ ’ਤੇ ਨਸ਼ਾ ਆਮ ਵਿਕਦਾ ਹੈ। ਇਸਦੇ ਨਾਲ ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ ਆਗੂ ਲੋਕਾਂ ਨੂੰ ਡਰਾ-ਧਮਕਾ ਕੇ ਉਨ੍ਹਾਂ ਦੇ ਘਰਾਂ ’ਤੇ ਪੋਸਟਰ ਅਤੇ ਬੈਨਰ ਲਗਾ ਰਹੇ ਹਨ। ਲੋਕਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਜੇਕਰ ਉਨ੍ਹਾਂ ਦੀ ਗੱਲ ਨਾ ਮੰਨੀ ਤਾਂ ਉਨ੍ਹਾਂ ਦੇ ਬੱਚੇ ਚੁੱਕ ਲਏ ਜਾਣਗੇ। ਉਨ੍ਹਾਂ ਕਿਹਾ ਕਿ ਸਹੀ ਗ਼ਲਤ ਦਾ ਫ਼ੈਸਲਾ ਲੋਕਾਂ ਨੇ ਕਰਨਾ ਹੈ।

ਦੱਸਣਯੋਗ ਹੈ ਕਿ ਅੰਮ੍ਰਿਤਸਰ ਪੂਰਬੀ ਤੋਂ ਇਸ ਵਾਰ ਨਵਜੋਤ ਸਿੱਧੂ ਦੇ ਖ਼ਿਲਾਫ਼ ਅਕਾਲੀ ਦਲ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ ਅਤੇ ਦੋਵਾਂ ਵਲੋਂ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਨਵਜੋਤ ਸਿੱਧੂ ਵਲੋਂ ਜਿੱਥੇ ਪੂਰਾ ਪਰਿਵਾਰ ਜ਼ਮੀਨੀ ਪੱਧਰ ’ਤੇ ਪ੍ਰਚਾਰ ਕਰ ਰਿਹਾ ਹੈ, ਉਥੇ ਹੀ ਬਿਕਰਮ ਮਜੀਠੀਆ ਵਲੋਂ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

Tags: akali dalBikram Majithiacongressnavjot sidhu
Share199Tweet125Share50

Related Posts

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026

ਔਰਤ ਨਾਲ ਛੇੜਛਾੜ ਦੇ ਦੋਸ਼ ‘ਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਗ੍ਰਿਫਤਾਰ

ਜੁਲਾਈ 9, 2026

ਮਮਤਾ ਬੈਨਰਜੀ ਨੂੰ 440 ਕਰੋੜ ਰੁਪਏ ਦਾ ਹੋਇਆ ਨੁਕਸਾਨ, ਟੀਐਮਸੀ ਦੇ ਬੈਂਕ ਖਾਤੇ ਫ੍ਰੀਜ਼

ਜੁਲਾਈ 9, 2026

ਸ਼ਾਨਦਾਰ ਢੰਗ ਨਾਲ ਸਮਾਪਤ ਹੋਈ ਪ੍ਰਧਾਨ ਮੰਤਰੀ ਮੋਦੀ ਦੀ ਇੰਡੋਨੇਸ਼ੀਆ ਫੇਰੀ; ਪੰਜ ਲੜਾਕੂ ਜਹਾਜ਼ਾਂ ਦੁਆਰਾ ਦਿੱਤੀ ਸਲਾਮੀ

ਜੁਲਾਈ 8, 2026

ਪੁਣੇ ਵਿੱਚ ਭਾਰੀ ਮੀਂਹ ਕਾਰਨ ਡਿੱਗੀ ਇਮਾਰਤ,16 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੁਲਾਈ 8, 2026

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026
Load More

Recent News

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026

ਔਰਤ ਨਾਲ ਛੇੜਛਾੜ ਦੇ ਦੋਸ਼ ‘ਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਗ੍ਰਿਫਤਾਰ

ਜੁਲਾਈ 9, 2026

ਮਮਤਾ ਬੈਨਰਜੀ ਨੂੰ 440 ਕਰੋੜ ਰੁਪਏ ਦਾ ਹੋਇਆ ਨੁਕਸਾਨ, ਟੀਐਮਸੀ ਦੇ ਬੈਂਕ ਖਾਤੇ ਫ੍ਰੀਜ਼

ਜੁਲਾਈ 9, 2026

ਸ਼ਾਨਦਾਰ ਢੰਗ ਨਾਲ ਸਮਾਪਤ ਹੋਈ ਪ੍ਰਧਾਨ ਮੰਤਰੀ ਮੋਦੀ ਦੀ ਇੰਡੋਨੇਸ਼ੀਆ ਫੇਰੀ; ਪੰਜ ਲੜਾਕੂ ਜਹਾਜ਼ਾਂ ਦੁਆਰਾ ਦਿੱਤੀ ਸਲਾਮੀ

ਜੁਲਾਈ 8, 2026

ਪੁਣੇ ਵਿੱਚ ਭਾਰੀ ਮੀਂਹ ਕਾਰਨ ਡਿੱਗੀ ਇਮਾਰਤ,16 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੁਲਾਈ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.