ਐਤਵਾਰ, ਮਾਰਚ 29, 2026 11:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਯੁਵਰਾਜ ਅਤੇ ਹੇਜ਼ਲ ਨੇ ਆਪਣੇ ਬੇਟੇ ਦੀ ਪਹਿਲੀ ਵਾਰੀ ਸੋਸ਼ਲ ਮੀਡੀਆ ‘ਤੇ ਤਸਵੀਰ ਕੀਤੀ ਸਾਂਝੀ

by propunjabtv
ਮਈ 6, 2022
in ਖੇਡ, ਮਨੋਰੰਜਨ
0

ਭਾਰਤੀ ਕ੍ਰਿਕੇਟਰ ਯੁਵਰਾਜ ਸਿੰਘ ਅਤੇ ਉਨਾਂ੍ਹ ਦੀ ਪਤਨੀ ਪਤਨੀ ਹੇਜ਼ਲ ਕੀਚ ਆਪਣੇ ਮਾਤਾ-ਪਿਤਾ ਬਣਨ ਦੇ ਪੜਾਅ ਦਾ ਹਰ ਪਲ ਦਾ ਆਨੰਦ ਮਾਣ ਰਹੇ ਹਨ।ਜੋੜਾ ਆਪਣੀ ਨਿੱਜੀ ਜ਼ਿੰਦਗੀ ਨੂੰ ਗੁਪਤ ਰੱਖਣਾ ਪਸੰਦ ਕਰਦਾ ਹੈ।ਜਦੋਂ ਹੇਜ਼ਲ ਗਰਭਵਤੀ ਸੀ ਤਾਂ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਕਿ ਕੋਈ ਵੀ ਇਸ ਬਾਰੇ ਨਹੀਂ ਜਾਣਦਾ ਅਤੇ ਆਪਣੇ ਬੱਚੇ ਦੇ ਆਉਣ ਤੋਂ ਬਾਅਦ ਦੋਵਾਂ ਨੇ ਮੀਡੀਆ ਅਤੇ ਉਨਾਂ੍ਹ ਦੇ ਪ੍ਰਸ਼ੰਸਕਾਂ ਨੂੰ ਬੇਨਤੀ ਕੀਤੀ ਸੀ ਕਿ ਉਹ ਉਨਾਂ੍ਹ ਦੀ ਨਿੱਜਤਾ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਨੂੰ ਆਪਣੇ ਪਰਿਵਾਰ ਨਾਲ ਸ਼ਾਂਤੀ ਨਾਲ ਆਨੰਦ ਲੈਣ ਦੇਣ।

ਹੇਜ਼ਲ ਅਤੇ ਯੁਵਰਾਜ 30 ਨਵੰਬਰ 2016 ਨੂੰ ਵਿਆਹ ਦੇ ਬੰਧਨ ‘ਚ ਬੱਝੇ ਸਨ।25 ਜਨਵਰੀ 2022 ਨੂੰ ਇਸ ਜੋੜੀ ਦੇ ਘਰ ਇੱਕ ਪੁੱਤਰ ਨੇ ਜਨਮ ਲਿਆ।ਯੂਵਰਾਜ ਦੇ ਘਰ ਵਿਆਹ ਤੋਂ 5 ਸਾਲ ਬਾਅਦ ਕਿਲਕਾਰੀਆਂ ਗੂੰਜੀਆਂ।ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ‘ਤੇ ਦਿੱਤੀ।

ਦੱਸ ਦੇਈਏ ਕਿ 5 ਮਈ 2022 ਨੂੰ ਹੇਜ਼ਲ ਕੀਚ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਆਪਣੇ ਬੱਚੇ ਦੀ ਪਹਿਲੀ ਤਸਵੀਰ ਸਾਂਝੀ ਕੀਤੀ।ਹਾਲਾਂਕਿ ਤਸਵੀਰ ‘ਚ ਬੱਚੇ ਦਾ ਚਿਹਰਾ ਤਾਂ ਦਿਖਾਈ ਨਹੀਂ ਪਰ ਬੱਚਾ ਨੂੰ ਤੁਸੀਂ ਲਾਲ ਰੰਗ ਆਊਟਫਿਟ ‘ਚ ਨਜ਼ਰ ਆ ਰਿਹਾ ਹੈ, ਜਿਸ ਵਿੱਚ ਬੱਚਾ ਬਹੁਤ ਹੀ ਕਿਊਟ ਲੱਗ ਰਿਹਾ ਹੈ।

Tags: new born babyyuvraj singh cricter
Share199Tweet124Share50

Related Posts

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026
Load More

Recent News

ਪੰਜਾਬ ਵਿੱਚ ਪ੍ਰਦੂਸ਼ਣ ਲਈ ਕਿਸਾਨ ਇਕੱਲੇ ਜ਼ਿੰਮੇਵਾਰ ਨਹੀਂ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ

ਮਾਰਚ 29, 2026

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: CM ਮਾਨ

ਮਾਰਚ 29, 2026

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 29, 2026

13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: CM ਭਗਵੰਤ ਮਾਨ

ਮਾਰਚ 29, 2026

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.