ਬੁੱਧਵਾਰ, ਮਾਰਚ 4, 2026 07:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਯੂਕਰੇਨ ‘ਚ ਜਖਮੀ ਹੋਏ ਭਾਰਤੀ ਵਿਦਿਆਰਥੀ ਦੇ ਇਲਾਜ ਦਾ ਖਰਚ ਉਠਾਏਗੀ ਸਰਕਾਰ,ਵਿਦੇਸ਼ ਮੰਤਰਾਲੇ ਨੇ ਦਿੱਤੀ ਜਾਣਕਾਰੀ

by propunjabtv
ਮਾਰਚ 5, 2022
in ਦੇਸ਼, ਵਿਦੇਸ਼
0

ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਰਕਾਰ ਨੇ ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਗੋਲੀ ਮਾਰੇ ਗਏ ਭਾਰਤੀ ਵਿਦਿਆਰਥੀ ਹਰਜੋਤ ਸਿੰਘ ਦਾ ਮੈਡੀਕਲ ਖਰਚ ਚੁੱਕਣ ਦਾ ਫੈਸਲਾ ਕੀਤਾ ਹੈ। ਜਾਣਕਾਰੀ ਮੁਤਾਬਕ ਸਿੰਘ ਦਾ ਕੀਵ ਦੇ ਇਕ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਮਾਮਲੇ ਤੋਂ ਜਾਣੂ ਹਾਂ। ਸਾਡਾ ਦੂਤਾਵਾਸ ਉਨ੍ਹਾਂ (ਪਰਿਵਾਰ) ਦੇ ਸੰਪਰਕ ਵਿੱਚ ਹੈ। ਮੈਨੂੰ ਲੱਗਦਾ ਹੈ ਕਿ ਉਹ ਇਸ ਸਮੇਂ ਕੀਵ ਦੇ ਇੱਕ ਹਸਪਤਾਲ ਵਿੱਚ ਹੈ। ਅਸੀਂ ਉਸ ਦੀ ਡਾਕਟਰੀ ਸਥਿਤੀ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ।” ਬਾਗਚੀ ਨੇ ਉਮੀਦ ਜ਼ਾਹਰ ਕੀਤੀ ਕਿ ਭਾਰਤ ਸਿੰਘ ਅਤੇ ਹੋਰਾਂ ਨੂੰ “ਕਿਸੇ ਤਰ੍ਹਾਂ” ਵਾਪਸ ਲਿਆਉਣ ਦੇ ਯੋਗ ਹੋਵੇਗਾ।

ਤੁਹਾਨੂੰ ਦੱਸ ਦੇਈਏ ਕਿ 27 ਫਰਵਰੀ ਨੂੰ ਦੋ ਲੋਕਾਂ ਦੇ ਨਾਲ ਕੀਵ ਛੱਡਣ ਦੀ ਕੋਸ਼ਿਸ਼ ਵਿੱਚ ਉਹ ਯੂਕਰੇਨ ਦੇ ਪੱਛਮੀ ਸ਼ਹਿਰ ਲਿਵ ਜਾਣ ਲਈ ਇੱਕ ਕੈਬ ਵਿੱਚ ਸਵਾਰ ਹੋਇਆ ਸੀ। ਸਿੰਘ ਨੂੰ ਚਾਰ ਗੋਲੀਆਂ ਲੱਗੀਆਂ ਸਨ ਜਿਨ੍ਹਾਂ ਵਿੱਚ ਇੱਕ ਗੋਲੀ ਛਾਤੀ ਵਿੱਚ ਲੱਗੀ ਸੀ। ਉਹ ਦਿੱਲੀ ਦਾ ਰਹਿਣ ਵਾਲਾ ਹੈ।

Tags: Indian studentUkraine
Share205Tweet128Share51

Related Posts

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

8 ਅਰਬ ਦੇਸ਼ਾਂ ਦੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ, ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਤੇ ਵਪਾਰਕ ਹਿੱਤਾਂ ਨੇ ਭਾਰਤ ਦੀ ਵਧਾਈ ਚਿੰਤਾ

ਮਾਰਚ 4, 2026

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026

ਈਰਾਨ ਦੇ ਨਵੇਂ ਸੁਪਰੀਮ ਲੀਡਰ ਹੋਣਗੇ ਅਗਲਾ ਨਿਸ਼ਾਨਾ! ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਦਿੱਤੀ ਚੇਤਾਵਨੀ!

ਮਾਰਚ 4, 2026

ਅਮਰੀਕਾ-ਇਜ਼ਰਾਈਲ ਟਕਰਾਅ ਦੌਰਾਨ ਭਾਰਤ ਦੇ ਗੁਆਂਢ ‘ਚ ਡੁੱਬਿਆ ਈਰਾਨੀ ਜੰਗੀ ਜਹਾਜ਼

ਮਾਰਚ 4, 2026

ਈਰਾਨ-ਇਜ਼ਰਾਈਲ ਜੰਗ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਬਿਆਨ, ਕਿਹਾ . . . .

ਮਾਰਚ 2, 2026
Load More

Recent News

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

8 ਅਰਬ ਦੇਸ਼ਾਂ ਦੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ, ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਤੇ ਵਪਾਰਕ ਹਿੱਤਾਂ ਨੇ ਭਾਰਤ ਦੀ ਵਧਾਈ ਚਿੰਤਾ

ਮਾਰਚ 4, 2026

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026

ਈਰਾਨ ਦੇ ਨਵੇਂ ਸੁਪਰੀਮ ਲੀਡਰ ਹੋਣਗੇ ਅਗਲਾ ਨਿਸ਼ਾਨਾ! ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਦਿੱਤੀ ਚੇਤਾਵਨੀ!

ਮਾਰਚ 4, 2026

After Holi Skin Care Tips: ਹੋਲੀ ਖੇਡਣ ਤੋਂ ਬਾਅਦ ਕਿਵੇਂ ਕਰੀਏ ਆਪਣੀ ਚਮੜੀ ਤੇ ਵਾਲਾਂ ਦੀ ਦੇਖਭਾਲ? ਜਾਣੋ ਇਹ ਸਧਾਰਨ ਸੁਝਾਅ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.