ਵੀਰਵਾਰ, ਅਪ੍ਰੈਲ 30, 2026 06:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਯੂਕਰੇਨ ‘ਚ ਫਸੇ ਪੰਜਾਬੀਆਂ ਦੀ ਲਈ ਮੱਦਦ ਲਈ ਭਗਵੰਤ ਮਾਨ ਦੀ ਪਹਿਲ, ਜਾਰੀ ਕੀਤਾ ਵਟ੍ਹਸਅਪ ਨੰ., ਕਿਹਾ ਪਰਿਵਾਰ ਸਾਨੂੰ ਸੰਪਰਕ ਕਰਨ…

by propunjabtv
ਫਰਵਰੀ 25, 2022
in ਪੰਜਾਬ, ਵਿਦੇਸ਼
0

ਪੰਜਾਬ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਯੂਕਰੇਨ ਵਿੱਚ ਫਸੇ ਪੰਜਾਬੀਆਂ ਲਈ ਇੱਕ ਚੰਗੀ ਪਹਿਲ ਕੀਤੀ ਹੈ। ਉਸ ਨੇ ਵਟਸਐਪ ਨੰਬਰ 98778-47778 ਜਾਰੀ ਕੀਤਾ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਨ ਨੇ ਕਿਹਾ ਕਿ ਯੂਕਰੇਨ ਵਿੱਚ ਫਸੇ ਪੰਜਾਬੀਆਂ ਜਾਂ ਉਨ੍ਹਾਂ ਦੇ ਪਰਿਵਾਰ ਇਸ ਨੰਬਰ ‘ਤੇ ਸੰਪਰਕ ਕਰਨ। ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਉਨ੍ਹਾਂ ਵੱਲੋਂ ਪੂਰੀ ਮਦਦ ਕੀਤੀ ਜਾਵੇਗੀ।

ਯੂਕਰੇਨ ‘ਤੇ ਰੂਸ ਦੇ ਹਮਲੇ ਤੋਂ ਬਾਅਦ ਵੱਡੀ ਗਿਣਤੀ ‘ਚ ਪੰਜਾਬੀ ਵਿਦਿਆਰਥੀ ਅਤੇ ਕੰਮ ‘ਤੇ ਗਏ ਲੋਕ ਉਥੇ ਫਸ ਗਏ ਹਨ। ਭਗਵੰਤ ਮਾਨ ਪਹਿਲਾਂ ਵੀ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਮਦਦ ਕਰਦੇ ਰਹੇ ਹਨ।

ਇਸ ਤੋਂ ਪਹਿਲਾਂ ਮਾਨ ਨੇ ਕੇਂਦਰ ਸਰਕਾਰ ਨੂੰ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਨੂੰ ਆਜ਼ਾਦ ਅਤੇ ਸੁਰੱਖਿਅਤ ਵਾਪਸ ਲਿਆਉਣ ਦੀ ਅਪੀਲ ਕੀਤੀ ਸੀ। ਮਾਨ ਨੇ ਦੋਸ਼ ਲਾਇਆ ਸੀ ਕਿ ਸੰਕਟ ਮੌਕੇ ਹਵਾਈ ਟਿਕਟਾਂ ਦੇ ਰੇਟ ਵਧਾ ਦਿੱਤੇ ਗਏ ਹਨ। ਇਨ੍ਹਾਂ ਲੋਕਾਂ ਖਿਲਾਫ ਵੀ ਸਖਤ ਕਾਰਵਾਈ ਹੋਣੀ ਚਾਹੀਦੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੇ ਵਿਦਿਆਰਥੀਆਂ ਨੂੰ ਯੂਕਰੇਨ ਤੋਂ ਵਾਪਸ ਆਉਣ ਲਈ ਕਿਹਾ ਪਰ ਕੋਈ ਪ੍ਰਬੰਧ ਨਹੀਂ ਕੀਤਾ। ਉਨ੍ਹਾਂ ਨੇ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਨੂੰ ਉਚਿਤ ਮਦਦ ਨਾ ਮਿਲਣ ਨੂੰ ਵੀ ਮੰਦਭਾਗਾ ਕਰਾਰ ਦਿੱਤਾ।

Tags: Bhagwant MannPunjabis stranded in Ukraine
Share202Tweet126Share51

Related Posts

ਘੁੰਮਣ ਬ੍ਰਦਰਜ਼ ‘ਆਪ’ ‘ਚ ਹੋਏ ਸ਼ਾਮਿਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਅਪ੍ਰੈਲ 30, 2026

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਗਏ 11 ਪੰਜਾਬੀ ਪਹੁੰਚੇ ਦਿੱਲੀ, ਪੰਜਾਬ ਸਰਕਾਰ ਦਾ ਵਫ਼ਦ ਉਨ੍ਹਾਂ ਨੂੰ ਲੈਣ ਪਹੁੰਚਿਆ

ਅਪ੍ਰੈਲ 30, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਵਧਾ ਰਿਹੈ ਕਦਮ

ਅਪ੍ਰੈਲ 30, 2026

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

ਅਪ੍ਰੈਲ 30, 2026

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਅਪ੍ਰੈਲ 30, 2026

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਅਪ੍ਰੈਲ 29, 2026
Load More

Recent News

ਘੁੰਮਣ ਬ੍ਰਦਰਜ਼ ‘ਆਪ’ ‘ਚ ਹੋਏ ਸ਼ਾਮਿਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਅਪ੍ਰੈਲ 30, 2026

ਕਾਲ ਬਣੀ ਹਸਪਤਾਲ ਦੀ ਕੰਧ, ਘਰਾਂ ਤੇ ਦਫ਼ਤਰਾਂ ‘ਚ ਭਰਿਆ ਪਾਣੀ

ਅਪ੍ਰੈਲ 30, 2026

ਨਾਬਾਲਗ ਦੇ ਗਰਭਪਾਤ ਮਾਮਲੇ ‘ਚ ਸੁਪਰੀਮ ਕੋਰਟ ਦਾ ਨਿਰੀਖਣ

ਅਪ੍ਰੈਲ 30, 2026

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਗਏ 11 ਪੰਜਾਬੀ ਪਹੁੰਚੇ ਦਿੱਲੀ, ਪੰਜਾਬ ਸਰਕਾਰ ਦਾ ਵਫ਼ਦ ਉਨ੍ਹਾਂ ਨੂੰ ਲੈਣ ਪਹੁੰਚਿਆ

ਅਪ੍ਰੈਲ 30, 2026

ਆਪ੍ਰੇਸ਼ਨ ਸਿੰਦੂਰ ਦੇ ਇੱਕ ਸਾਲ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਖੁਲਾਸਾ

ਅਪ੍ਰੈਲ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.