ਮੰਗਲਵਾਰ, ਜੁਲਾਈ 15, 2025 11:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਯੂਪੀ ਚੋਣਾਂ ਤੋਂ ਪਹਿਲਾਂ ਅਖਿਲੇਸ਼ ਯਾਦਵ ਦੀ ਸਮਾਜਵਾਦੀ ਪਾਰਟੀ ਨੇ ਕੀਤੇ ਦੋ ਵੱਡੇ ਐਲਾਨ

by propunjabtv
ਜਨਵਰੀ 1, 2022
in ਦੇਸ਼
0

ਉੱਤਰ ਪ੍ਰਦੇਸ਼ ‘ਚ ਵਿਧਾਨ ਸਭਾ ਚੋਣਾਂ ਲਈ ਹੁਣ ਥੋੜਾ ਹੀ ਸਮਾਂ ਬਚਿਆ ਹੈ। ਇਸ ਦੌਰਾਨ ਸਾਰੀਆਂ ਸਿਆਸੀ ਪਾਰਟੀਆਂ ਲੋਕਾਂ ਨੂੰ ਲੁਭਾਉਣ ਲਈ ਵੱਡੇ-ਵੱਡੇ ਐਲਾਨ ਕਰ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੀ ਸਮਾਜਵਾਦੀ ਪਾਰਟੀ ਨੇ ਦੋ ਵੱਡੇ ਐਲਾਨ ਕੀਤੇ ਹਨ।

ਸਮਾਜਵਾਦੀ ਪਾਰਟੀ ਨੇ ਟਵਿੱਟਰ ‘ਤੇ ਲਿਖਿਆ, ”ਸਮਾਜਵਾਦੀ ਸਰਕਾਰ ‘ਚ ਘਰੇਲੂ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫਤ ਮਿਲੇਗੀ।” ਇਸ ਤੋਂ ਇਲਾਵਾ ਪਾਰਟੀ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਕਿਸਾਨਾਂ ਨੂੰ ਸਿੰਚਾਈ ਲਈ ਮੁਫਤ ਬਿਜਲੀ ਦਿੱਤੀ ਜਾਵੇਗੀ।

नव वर्ष की हार्दिक बधाई व शुभकामना!

अब बाइस में ‘न्यू यूपी’ में नयी रोशनी से नया साल होगा
300 यूनिट घरेलू बिजली फ़्री व सिंचाई बिल माफ़ होगा

नव वर्ष सबको अमन-चैन, ख़ुशहाली दे। सपा सरकार आयेगी और 300 यूनिट फ़्री घरेलू बिजली व सिंचाई की बिजली मुफ़्त दिलवाएगी। #बाइस_में_बाइसिकल pic.twitter.com/8RadolTql5

— Akhilesh Yadav (@yadavakhilesh) January 1, 2022

 

ਅਖਿਲੇਸ਼ ਯਾਦਵ ਨੇ ਟਵੀਟ ਕੀਤਾ, ”ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ! ਹੁਣ 2022 ‘ਚ ‘ਨਿਊ ਯੂਪੀ’ ‘ਚ ਨਵੀਂ ਰੋਸ਼ਨੀ ਨਾਲ ਨਵਾਂ ਸਾਲ ਆਵੇਗਾ। ਘਰੇਲੂ ਬਿਜਲੀ ਦੇ 300 ਯੂਨਿਟ ਮੁਫ਼ਤ ਅਤੇ ਸਿੰਚਾਈ ਬਿੱਲ ਮੁਆਫ਼ ਕੀਤੇ ਜਾਣਗੇ। ਨਵਾਂ ਸਾਲ ਸਾਰਿਆਂ ਲਈ ਸ਼ਾਂਤੀ ਅਤੇ ਖੁਸ਼ੀਆਂ ਲੈ ਕੇ ਆਵੇ। ਸਪਾ ਸਰਕਾਰ ਆਵੇਗੀ ਅਤੇ 300 ਯੂਨਿਟ ਘਰੇਲੂ ਬਿਜਲੀ ਅਤੇ ਸਿੰਚਾਈ ਬਿਜਲੀ ਮੁਫਤ ਦਿੱਤੀ ਜਾਵੇਗੀ।

Tags: Akhilesh YadavSamajwadi PartyUP assembly elections
Share199Tweet124Share50

Related Posts

Ahemdabad Plane Crash: ਅਹਿਮਦਾਬਾਦ ਜਹਾਜ਼ ਹਾਦਸੇ ਦਾ ਕਾਰਨ ਆਇਆ ਸਾਹਮਣੇ, ਜਾਣੋ ਕਿਸ ਕਾਰਨ ਵਾਪਰਿਆ ਹਾਦਸਾ

ਜੁਲਾਈ 12, 2025

ਰੀਲ ‘ਤੇ ਸਟੰਟ ਕਰਨਾ ਨੌਜਵਾਨ ਨੂੰ ਪਿਆ ਭਾਰੀ, ਵਾਪਰਿਆ ਅਜਿਹਾ ਹਾਦਸਾ

ਜੁਲਾਈ 11, 2025
earthquake

Earthquake: ਇਸ ਵੱਡੇ ਸ਼ਹਿਰ ਆਇਆ ਭੁਚਾਲ, 10 ਸੈਕੰਡ ਤੱਕ ਮਹਿਸੂਸ ਕੀਤੇ ਗਏ ਝਟਕੇ

ਜੁਲਾਈ 10, 2025

ਸਰਕਾਰੀ ਸਕੂਲਾਂ ਲਈ ਜਾਰੀ ਹੋਇਆ ਨਵਾਂ ਹੁਕਮ! ਅਧਿਆਪਕਾਂ ਲਈ ਜਰੂਰੀ ਹੋਵੇਗਾ ਇਹ ਕੰਮ

ਜੁਲਾਈ 9, 2025

ਰਾਜਸਥਾਨ ਦੇ ਚੁਰੂ ‘ਚ ਫਿਰ ਹੋਇਆ ਪਲੇਨ ਕਰੈਸ਼, ਲੋਕਾਂ ‘ਚ ਮਚਿਆ ਹੜਕੰਪ

ਜੁਲਾਈ 9, 2025

ਗੁਜਰਾਤ ‘ਚ ਢਹਿ ਗਿਆ 45 ਸਾਲ ਪੁਰਾਣਾ ਪੁਲ, ਚੱਲਦੇ ਵਾਹਨ ਨਦੀ ‘ਚ ਜਾ ਡਿੱਗੇ

ਜੁਲਾਈ 9, 2025
Load More

Recent News

ਐਲੋਨ ਮਸਕ ਦੀ EV ਕੰਪਨੀ ਭਾਰਤ ‘ਚ ਲਾਂਚ ਕਰਨ ਜਾ ਰਹੀ ਆਪਣੀਆਂ ਖ਼ਾਸ ਫ਼ੀਚਰ ਵਾਲੀਆਂ ਗੱਡੀਆਂ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 15, 2025

ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਦੀ ਸ਼ੁਰੂਆਤ, ਬੇਅਦਬੀ ਦੇ ਅਹਿਮ ਮੁੱਦੇ ਦੇ ਨਾਲ ਹੋਰ ਅਹਿਮ ਮੁੱਦਿਆਂ ‘ਤੇ ਅੱਜ ਹੋਵੇਗਾ ਫੈਸਲਾ

ਜੁਲਾਈ 15, 2025

Punjab Weather Update: ਸਾਉਣ ਦੀ ਸ਼ੁਰੂਆਤ ਪਰ ਪੰਜਾਬ ‘ਚ ਨਹੀਂ ਪਵੇਗਾ ਮੀਂਹ! ਮੌਸਮ ਵਿਭਾਗ ਨੇ ਦਿੱਤੀ ਇਹ ਜਾਣਕਾਰੀ

ਜੁਲਾਈ 15, 2025

ਪੰਜਾਬ ਦੇ ਮਸ਼ਹੂਰ ਐਥਲੀਟ ਦਾ ਹੋਇਆ ਦਿਹਾਂਤ, 80 ਸਾਲ ਦੀ ਉਮਰ ‘ਚ ਸ਼ੁਰੂ ਕੀਤੀ ਸੀ ਐਥਲਿਟਕ

ਜੁਲਾਈ 15, 2025

2026 ‘ਚ ਹੋਵੇਗਾ ਸਿੱਧੂ ਮੂਸੇਵਾਲਾ ਦਾ ‘ਸਾਈਨ ਟੂ ਵਾਰ 2026 ਵਰਲਡ ਟੂਰ’, ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਪੋਸਟਰ

ਜੁਲਾਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.