ਸ਼ੁੱਕਰਵਾਰ, ਅਗਸਤ 28, 2026 06:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਾਕੇਸ਼ ਟਿਕੈਤ ਨੇ ਸਰਕਾਰ ਨੂੰ ਦਿੱਤੀ ਚਿਤਾਵਨੀ, ਕਿਹਾ ਸਰਕਾਰੀ ਦਫ਼ਤਰਾਂ ਨੂੰ ਬਣਾ ਦਿਆਂਗੇ ਗੱਲਾ ਮੰਡੀ

by propunjabtv
ਅਕਤੂਬਰ 31, 2021
in ਦੇਸ਼, ਪੰਜਾਬ
0

ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਕਰ ਰਹੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਅੱਜ ਇੱਕ ਵਾਰ ਫਿਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਦੇ ਦਰਵਾਜ਼ੇ ‘ਤੇ ਸਰਕਾਰ ਨੇ ਬੰਦ ਕਰ ਰੱਖੇ ਹਨ ਅਤੇ ਜਨਤਾ ਦੇ ਦਰਵਾਜ਼ੇ ਵੀ ਸਰਕਾਰ ਨੇ ਬੰਦ ਕਰ ਦਿੱਤੇ ਹਨ, ਅਸੀਂ ਕੋਈ ਦਰਵਾਜ਼ਾ ਬੰਦ ਨਹੀਂ ਕੀਤਾ।ਗਾਜ਼ੀਪੁਰ ਬਾਰਡਰ ‘ਤੇ ਪਹੁੰਚੇ ਟਿਕੈਤ ਨੇ ਕਿਹਾ ਕਿ ਦਿਵਾਲੀ ਨਹੀਂ ਮਨਾਈ ਜਾਵੇਗੀ।

किसानों को अगर बॉर्डरो से जबरन हटाने की कोशिश हुई तो वे देश भर में सरकारी दफ्तरों को गल्ला मंडी बना देंगे ।#FarmersProtest

— Rakesh Tikait (@RakeshTikaitBKU) October 31, 2021

ਇਥੇ ਹੀ ਦੀਵੇ ਜਗਾਏ ਜਾਣਗੇ।ਰਾਕੇਸ਼ ਟਿਕੈਤ ਨੇ ਕਿਹਾ, ‘ਕਿਸਾਨਾਂ ਦੇ ਦਰਵਾਜ਼ੇ ਸਰਕਾਰ ਨੇ ਬੰਦ ਕਰ ਦਿੱਤੇ ਹਨ।ਜਨਤਾ ਦੇ ਦਰਵਾਜ਼ੇ ਵੀ ਸਰਕਾਰ ਨੇ ਬੰਦ ਕਰ ਦਿੱਤੇ ਹਨ।ਅਸੀਂ ਕੋਈ ਦਰਵਾਜ਼ਾ ਬੰਦ ਨਹੀਂ ਕੀਤਾ।ਸੰਯੁਕਤ ਕਿਸਾਨ ਮੋਰਚਾ ਤੈਅ ਕਰ ਲਵੇਂ ਤਾਂ ਦਿੱਲੀ ਵੱਲ ਜਾਵਾਂਗੇ।ਕੀ ਪੁਲਿਸ ਦੇ ਟੈਂਟ ਹੱਟ ਗਏ, ਕੀ ਸਾਰੇ ਬੈਰੀਕੇਡ ਹੱਟ ਗਏ?ਰਾਕੇਸ਼ ਟਿਕੈਤ ਨੇ ਅੱਗੇ ਦੇ ਅੰਦੋਲਨ ਦੇ ਸਵਾਲ ‘ਤੇ ਕਿਹਾ, ”ਸਾਂਸਦ ‘ਚ ਗੱਲ ਮੰਡੀ ਹਟੇਗੀ, ਸੁਪਰੀਮ ਕੋਰਟ ਵੀ ਨੇੜੇ ਹੈ।

Tags: Farmer Leaderrakesh tikait
Share206Tweet129Share52

Related Posts

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ, ਪੁਲਿਸ ਨੇ 604 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, 358 ਕਾਬੂ

ਅਗਸਤ 27, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.