ਵੀਰਵਾਰ, ਅਪ੍ਰੈਲ 2, 2026 12:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਾਕੇਸ਼ ਟਿਕੈਤ ਨੇ ਦੀਪ ਸਿੱਧੂ ਦੇ ਹੱਕ ‘ਚ ਦਿੱਤਾ ਵੱਡਾ ਬਿਆਨ

by propunjabtv
ਮਈ 23, 2021
in ਦੇਸ਼
0

ਰਾਕੇਸ਼ ਟਿਕੈਤ ਅੱਜ ਮੋਹਾਲੀ ਦੇ ਸੋਹਾਣਾ ਗੁਰਦੁਆਰਾ ਸਾਹਿਬ ‘ਚ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਦੇ ਭੋਗ ਤੇ ਪਹੁੰਚੇ |ਇਸ ਮੌਕੇ ਉਨਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਤੇ ਨਿਸ਼ਾਨੇ ਸਾਧੇ ਗਏ ਅਤੇ ਨਾਲ ਹੀ ਉਨਾਂ 26 ਤਰੀਕ ਨੂੰ ਕਾਲਾ ਦਿਵਸ ਮਨਾਉਣ ਦੀ ਗੱਲ ਕਹੀ ਤੇ ਲੋਕਾਂ ਨੂੰ ਇਸ ਮੌਕੇ ਕਾਲੇ ਝੰਡੇ ਘਰਾਂ ‘ਚ ਲਾਉਣ ਲਈ ਅਪੀਲ ਵੀ ਕੀਤੀ |ਰਾਕੇਸ਼ ਟਿਕੈਤ ਵੱਲੋਂ ਦੀਪ ਸਿੱਧੂ ਨੂੰ ਬੇਕਸੂਰ ਕਿਹਾ ਗਿਆ| ਉਨਾਂ ਕਿਹਾ ਕਿ ਜੇਕਰ ਦੀਪ ਸਿੱਧੂ ਮੁੜ ਧਰਨੇ ‘ਚ ਆਉਂਦਾ ਹੈ ਤਾਂ ਸਾਨੂੰ ਕੋਈ ਇਤਰਾਜ ਨਹੀਂ ਕਿਉਕਿ ਲਾਲ ਕਿਲ੍ਹੇ ਤੇ ਕੋਈ ਉਨਾਂ ਨੂੰ ਬਹਿਕਾ ਕੇ ਲੈਕੇ ਗਿਆ  ਸੀ| ਇਸ ਮੌਕੇ ਰਾਕੇਸ਼ ਟਿਕੈਤ ਨੇ BJP ਸਰਕਾਰ ਤੇ ਨਿਸ਼ਾਨੇ ਸਾਧੇ ਕਿ ਉਹ ਕਿਸਾਨ ਅੰਦੋਲਨ ਨੂੰ ਕੋਰੋਨਾ ਮਹਾਮਾਰੀ ਦੇ ਫੈਲਣ ਦੇ ਨਾਂ ਤੇ ਬਦਨਾਮ ਨਾ ਕਰੇ | ਕਿਸਾਨ ਅੰਦੋਲਨ ਹੈ ਸ਼ਾਹੀਨ ਬਾਗ ਨਹੀ ਇਹ ਅੰਦੋਲਨ ਉਨਾਂ ਸਮਾਂ ਚੱਲਦਾ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ 3 ਖੇਤੀ ਕਾਨੂੰਨ ਰੱਦ ਨਹੀਂ ਕਰਦੀ | ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਹਰ ਮਹੀਨੇ 26 ਤਰੀਕ ਆਉਂਦੀ ਕਿਸਾਨ ਕਿਸੇ ਵੀ ਮਹੀਨੇ ਪਾਰਲੀਮੈਂਟ ਨੂੰ ਘੇਰ ਸਕਦੇ ਹਨ |

Tags: deep sidhuFARMERPROTESTMOHALIrakesh tikait
Share198Tweet124Share50

Related Posts

ਜੰਗ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਅਪ੍ਰੈਲ 2, 2026

ਵਿਸ਼ੇਸ਼ ਜਹਾਜ਼ ਰਾਹੀਂ ਕੁਵੈਤ ਤੋਂ ਕੋਚੀ ਲਿਆਂਦੀਆਂ ਗਈਆਂ 20 ਭਾਰਤੀਆਂ ਦੀਆਂ ਲਾਸ਼ਾਂ

ਅਪ੍ਰੈਲ 1, 2026

ਵਪਾਰਕ ਐਲਪੀਜੀ ਸਿਲੰਡਰ ਫਿਰ ਹੋਇਆ ਮਹਿੰਗਾ, ਜਾਣੋ ਨਵੀਆਂ ਦਰਾਂ

ਅਪ੍ਰੈਲ 1, 2026

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

ਪੋਕਸੋ ਅਦਾਲਤ ਨੇ 8 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ

ਮਾਰਚ 31, 2026
Load More

Recent News

ਇੰਡੋਨੇਸ਼ੀਆ ‘ਚ ਭੂਚਾਲ ਤੋਂ ਬਾਅਦ ਆਈ ਸੁਨਾਮੀ, ਕਈ ਇਮਾਰਤਾਂ ਢਹਿ ਢੇਰੀ

ਅਪ੍ਰੈਲ 2, 2026

ਜੰਗ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਅਪ੍ਰੈਲ 2, 2026

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 2, 2026

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਅਪ੍ਰੈਲ 2, 2026

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

ਅਪ੍ਰੈਲ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.