ਮੰਗਲਵਾਰ, ਮਈ 19, 2026 04:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰਾਣਾ ਗੁਰਮੀਤ ਸਿੰਘ ਸੋਢੀ ਨੇ ਕੈਪਟਨ ਵਿਰੁੱਧ ਬੋਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

by propunjabtv
ਅਗਸਤ 26, 2021
in ਪੰਜਾਬ, ਰਾਜਨੀਤੀ
0

ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਸਾਫ ਕਰ ਦਿੱਤਾ ਸੀ ਕਿ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਹੀ ਲੜੀਆਂ ਜਾਣਗੀਆਂ ਹਨ।ਇਸ ਸਮੇਂ ਉਨਾਂ੍ਹ ਬੋਲਦਿਆਂ ਕਿਹਾ ਕਿ ਉਨ੍ਹਾਂ ਦੀ ਇੱਕੋ ਗੱਲ ਤੋਂ ਸਾਫ ਹੋ ਜਾਂਦਾ ਹੈ ਕਿ ਕੈਪਟਨ ਅਮਰਿੰਦਰ ਹੀ ਪੰਜਾਬ ਦੇ ਸੀਐਮ ਰਹਿਣਗੇ।ਇਸ ਦੌਰਾਨ ਪੱਤਰਕਾਰ ਨਾਲ ਗਲਬਾਤ ਕਰਦਿਆਂ ਉਨਾਂ੍ਹ ਇਹ ਵੀ ਕਿਹਾ ਕਿ ਮਾੜੇ ਮੋਟੇ ਮਨ ਮੁਟਾਵ ਤਾਂ ਹੁੰਦੇ ਰਹਿੰਦੇ ਹਨ, ਪਰ ਸਾਡਾ ਕਾਂਗਰਸ ਪਰਿਵਾਰ ਇੱਕ ਹੈ।

ਉਨਾਂ੍ਹ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜਕਾਲ ‘ਚ ਪੂਰੀ ਇਮਾਨੀਦਾਰੀ ਨਾਲ ਕੰਮ ਕੀਤਾ ਹੈ ਅਤੇ ਜੋ ਕੰਮ ਅਧੂਰੇ ਰਹਿ ਗਏ ਹਨ ਉਹ ਉਨਾਂ੍ਹ ਨੂੰ ਪੂਰਾ ਕਰ ਰਹੇ ਹਨ।ਉਨਾਂ੍ਹ ਕਿਹਾ ਕਿ ਸਰਕਾਰ ਨੂੰ ਕੁਝ ਕੰਮਾਂ ‘ਚ ਕਰਨ ਨੂੰ ਦੇਰੀ ਲੱਗਦੀ ਹੈ।ਉਨਾਂ੍ਹ ਕਿਹਾ ਕਿ ਸਰਕਾਰ ਵਲੋਂ ਕਰਜ਼ਾ ਮੁਆਫੀ ਵਰਗੇ ਕੰਮਾ ‘ਤੇ ਸਮਾਂ ਲੱਗਦਾ ਹੈ ਪਰ ਸਾਡੀ ਸਰਕਾਰ ਵਲੋਂ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ, ਖਿਡਾਰੀਆਂ ਨੂੰ ਚੰਗੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ।ਇਥੇ ਹੀ ਉਨਾਂ੍ਹ ਨੇ ਕੈਪਟਨ ਦੇ ਅਕਾਲੀਆਂ ਨਾਲ ਰਲ ਜਾਣ ਦੀ ਗੱਲ ਨੂੰ ਅਫਵਾਹ ਦੱਸਿਆ ਹੈ।ਉਨਾਂ੍ਹ ਕਿਹਾ ਕਿ ੳੇੁਹ ਸਾਡੇ ਵਿਰੋਧੀ ਹਨ।ਅਸੀਂ ਪਿਛਲੇ ਦਸ ਸਾਲਾਂ ‘ਚ ਅਕਾਲੀਆਂ ਵਲੋਂ ਕੀਤੀਆਂ ਗਲਤੀਆਂ ਨੂੰ ਸੁਧਾਰ ਰਹੇ ਹਾਂ, ਅਤੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਮੁੱਦੇ ‘ਤੇ ਬਹੁਤ ਕੰਮ ਕੀਤਾ ਗਿਆ ਜੋ ਕਿ ਸਾਰਥਕ ਸਿੱਧ ਹੋਇਆ ਹੈ।

Tags: captain amrinder singhcmfevergurmeet rana sodhi
Share243Tweet152Share61

Related Posts

ਪੰਜਾਬੀ ਗਾਇਕਾ ਦਾ ਕਤਲ: 6 ਦਿਨ ਪਹਿਲਾਂ ਹੋਈ ਸੀ ਅਗਵਾ

ਮਈ 19, 2026

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 19, 2026

ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ

ਮਈ 19, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

ਮਈ 19, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਸਮੇਤ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਮਈ 18, 2026

ਕਮਿਸ਼ਨ ਨੇ ਚੋਣਾਂ ਲਈ ਤਾਇਨਾਤ IAS ਅਤੇ PCS ਅਧਿਕਾਰੀਆਂ ਦੀ ਸੂਚੀ ਕੀਤੀ ਜਾਰੀ

ਮਈ 18, 2026
Load More

Recent News

ਪੰਜਾਬੀ ਗਾਇਕਾ ਦਾ ਕਤਲ: 6 ਦਿਨ ਪਹਿਲਾਂ ਹੋਈ ਸੀ ਅਗਵਾ

ਮਈ 19, 2026

MP ਸਤਨਾਮ ਸਿੰਘ ਸੰਧੂ ਵੱਲੋਂ ਦੇਸ਼ ਦੇ ਪਹਿਲੇ ਦੇਸੀ ਓਪਨ-ਐਕਸੈਸ ਕੁਆਂਟਮ ਕੰਪਿਊਟਰ ‘ਅਮਰਾਵਤੀ ਕੁਆਂਟਮ ਰੈਫ਼ਰੈਂਸ ਫ਼ੈਸਿਲਟੀਜ਼’ ਪ੍ਰਦਰਸ਼ਨ ਦਾ ਦੌਰਾ

ਮਈ 19, 2026

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸਾਰੀਆਂ ਪਟੀਸ਼ਨਾਂ ਖਾਰਜ

ਮਈ 19, 2026

UPSC ਨੇ ਉਮੀਦਵਾਰਾਂ ਨੂੰ ਦਿੱਤਾ ਵੱਡਾ ਤੋਹਫ਼ਾ, ਬਦਲਿਆ ਇਹ ਨਿਯਮ

ਮਈ 19, 2026

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.