ਵੀਰਵਾਰ, ਸਤੰਬਰ 11, 2025 07:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਾਹੁਲ ਗਾਂਧੀ ਦਾ ਟਵੀਟ, ਕੋਰੋਨਾ ਮਹਾਮਾਰੀ ‘ਚ ਤੁਸੀ ਧਿਆਨ ਰੱਖੋ,ਸਰਕਾਰ ਵਿਕਰੀ ਕਰਨ ‘ਚ ਰੁੱਝੀ

by propunjabtv
ਅਗਸਤ 26, 2021
in ਦੇਸ਼, ਪੰਜਾਬ
0

ਰਾਹੁਲ ਗਾਂਧੀ ਅਕਸਰ ਹੀ ਦੇਸ਼ ਵਿੱਚ ਚੱਲ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਟਵੀਟ ਕਰਦੇ ਰਹਿੰਦੇ ਹਨ | ਉਨ੍ਹਾਂ ਦੇ ਵੱਲੋਂ ਹੁਣ ਇੱਕ ਟਵੀਟ ਕੀਤਾ ਗਿਆ ਹੈ ਜਿਸ ‘ਚ ਰਾਹੁਲ ਵੱਲੋਂ ਦੇਸ਼ ਦੇ ਵਿੱਚ ਕੋਰੋਨਾ ਮਹਾਮਾਰੀ ਦੀ ਸਥਿਤੀ ਨੂੰ ਦੇਖਦੇ ਚਿੰਤਾ ਜਾਹਿਰ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਟੀਕਾਕਰਨ ਦੀ ਗਤੀ ਤੇਜ਼ ਕਰਨ ਦੀ ਲੋੜ ਹੈ ਤਾਂ ਜੋ ਮਹਾਮਾਰੀ ਦੀ ਅਗਲੀ ਲਹਿਰ ਦੇ ਗੰਭੀਰ ਪ੍ਰਭਾਵ ਤੋਂ ਲੋਕ ਬਚ ਸਕਣ | ਰਾਹੁਲ ਗਾਂਧੀ ਨੇ ਅਪੀਲ ਕੀਤੀ ਕਿ ਲੋਕਾਂ ਨੂੰ ਧਿਆਨ ਰੱਖਣ ਦੀ ਲੋੜ ਹੈ ਅਤੇ ਅਸਿੱਧੇ ਤੌਰ ‘ਤੇ ਕੇਂਦਰ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆ ਕਿਹਾ ਕਿ ਸਾਡੀ ਸਰਕਾਰ ਟੀਕੇ ਵੇਚਣ ਦੇ ਵਿੱਚ ਰੁੱਝੀ ਹੋਈ ਹੈ |

Rising #COVID numbers are worrying. Vaccination must pick up pace to avoid serious outcomes in the next wave.

Please take care of yourselves because GOI is busy with sales.

— Rahul Gandhi (@RahulGandhi) August 26, 2021

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੋਰੋਨਾ ਮਹਾਮਾਰੀ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਚਿੰਤਾ ਜਾਹਿਰ ਕੀਤੀ ਹੈ ਕਿ ਕੋਰੋਨਾ ਵੈਕਸੀਨ ਦੇ ਵਿੱਚ ਤੇਜੀ ਲਿਆਈ ਜਾਵੇ |ਦੱਸਣਯੋਗ ਹੈ ਕਿ ਇੱਕ ਦਿਨ ਵਿੱਚ ਕੋਵਿਡ-19 ਦੇ 46,164 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੇਸਾ ਦੀ ਗਿਣਤੀ ਵੱਧ ਗਈ ਹੈ ਪਰ ਸਰਕਾਰ ਟੀਕੇ ਵੇਚਣ ਵਿੱਚ ਰੁੱਝੀ ਹੋਈ ਹੈ |

Tags: busy sellingcorona epidemicgovernment'rahul gandhitweet
Share210Tweet131Share52

Related Posts

ਪੰਜਾਬ ਪੁਲਿਸ ਨੇ ਪਾ/ਕਿਸ/ਤਾਨ ਤੋਂ ਆਯਾਤ ਕੀਤੇ ਆਏ ਹ/ਥਿ.ਆਰ ਕੀਤੇ ਜ਼ਬਤ, 2 ਤ.ਸਕ.ਰ ਗ੍ਰਿਫ਼ਤਾਰ

ਸਤੰਬਰ 11, 2025

CM ਮਾਨ ਨੂੰ FORTIS ਹਸਪਤਾਲ ਤੋਂ ਮਿਲੀ ਛੁੱਟੀ, 5 ਸਤੰਬਰ ਤੋਂ ਚੱਲ ਰਿਹਾ ਸੀ ਇਲਾਜ

ਸਤੰਬਰ 11, 2025

ਪੰਜਾਬ ‘ਚ ਇੱਕ ਵਾਰ ਫਿਰ ਬਦੇਲਗਾ ਮੌਸਮ, ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਸਤੰਬਰ 11, 2025

ਤਰਨਤਾਰਨ ਜ਼ਿਲ੍ਹੇ ਨੂੰ ਮਿਲੀ ਪਹਿਲੀ ਮਹਿਲਾ SSP, ਜਾਣੋ ਕਿਸਦੇ ਹੱਥ ਆਈ ਕਮਾਨ

ਸਤੰਬਰ 11, 2025

ਅਡਾਨੀ ਪਾਵਰ ਨੂੰ ਮਿਲਿਆ 1600 MW ਥਰਮਲ ਪਾਵਰ ਦਾ ਕੰਟਰੈਕਟ, 12 ਮਹੀਨਿਆਂ ‘ਚ 5ਵਾਂ ਵੱਡਾ ਆਰਡਰ

ਸਤੰਬਰ 11, 2025

ਪਟਿਆਲਾ ‘ਚ ਸਵਾਰੀਆਂ ਨਾਲ ਭਰੀ PRTC ਦੀ ਬੱਸ ਹੋਈ ਹਾ/ਦ*ਸੇ ਦਾ ਸ਼ਿਕਾਰ, ਕਈ ਯਾਤਰੀ ਜ਼.ਖ/ਮੀ

ਸਤੰਬਰ 11, 2025
Load More

Recent News

Mahindra Bolero ਇੰਨ੍ਹੇ ਲੱਖ ਰੁਪਏ ਹੋਈ ਸਸਤੀ, ਜਾਣੋ ਕਿੰਨੀ ਹੋਵੇਗੀ ਬਚਤ ?

ਸਤੰਬਰ 11, 2025

ਪੰਜਾਬ ਪੁਲਿਸ ਨੇ ਪਾ/ਕਿਸ/ਤਾਨ ਤੋਂ ਆਯਾਤ ਕੀਤੇ ਆਏ ਹ/ਥਿ.ਆਰ ਕੀਤੇ ਜ਼ਬਤ, 2 ਤ.ਸਕ.ਰ ਗ੍ਰਿਫ਼ਤਾਰ

ਸਤੰਬਰ 11, 2025

ਐਪਸਟੀਨ ਨਾਲ ਸਬੰਧਾਂ ਨੂੰ ਲੈ ਕੇ ਬ੍ਰਿਟੇਨ ਨੇ ਮੈਂਡੇਲਸਨ ਨੂੰ ਅਮਰੀਕੀ ਰਾਜਦੂਤ ਦੇ ਅਹੁਦੇ ਤੋਂ ਕੀਤਾ ਬਰਖਾਸਤ

ਸਤੰਬਰ 11, 2025

CM ਮਾਨ ਨੂੰ FORTIS ਹਸਪਤਾਲ ਤੋਂ ਮਿਲੀ ਛੁੱਟੀ, 5 ਸਤੰਬਰ ਤੋਂ ਚੱਲ ਰਿਹਾ ਸੀ ਇਲਾਜ

ਸਤੰਬਰ 11, 2025

ਪੰਜਾਬ ‘ਚ ਇੱਕ ਵਾਰ ਫਿਰ ਬਦੇਲਗਾ ਮੌਸਮ, ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਸਤੰਬਰ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.