ਬੁੱਧਵਾਰ, ਅਪ੍ਰੈਲ 8, 2026 02:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਾਹੁਲ ਗਾਂਧੀ ਦੇ ਰਾਫੇਲ ਸੌਦੇ ਨੂੰ ਲੈ ਕੇ ਮੋਦੀ ‘ਤੇ ਤਿੱਖੇ ਸ਼ਬਦੀ ਹਮਲੇ,ਮਿੱਤਰਾ ਨੂੰ ਬਚਾ ਰਹੇ ਮੋਦੀ

by propunjabtv
ਜੁਲਾਈ 4, 2021
in ਦੇਸ਼, ਪੰਜਾਬ
0

ਕਾਂਗਰਸ ਦੇ ਸਾਬਕਾ ਪ੍ਰਧਾਨ ਮੰਤਰੀ ਰਾਹੁਲ ਗਾਂਧੀ ਦੇ ਵੱਲੋਂ ਸੋਸ਼ਲ ਮੀਡੀਆ ਤੇ ਇੱਕ ਪੋਸਟ ਪਾ ਮੋਦੀ ਸਰਕਾਰ ‘ਤੇ ਨਿਸ਼ਾਨ ਸਾਧੇ ਗਏ ਹਨ |ਰਾਹੁਲ ਗਾਂਧੀ ਨੇ ਕਿਹਾ ਕਿ ਰਾਫੇਲ ਸੌਦੇ ਵਿੱਚ ਵੱਡਾ ਘਪਲਾ ਹੋਇਆ ਹੈ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪੂਰੇ ਮਾਮਲੇ ਦੀ ਸੰਯੁਕਤ ਸੰਸਦੀ ਕਮੇਟੀ ਤੋਂ ਜਾਣਬੁੱਝ ਕੇ ਜਾਂਚ ਕਰਾਉਣ ਤੋਂ ਬਚ ਰਹੇ ਹਨ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੂਰੇ ਘਪਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੋਸਤ ਫਸ ਰਹੇ ਹਨ ਅਤੇ ਉਹ ਆਪਣੇ ਸਾਰੇ ਸਾਥੀਆਂ ਨੂੰ ਬਚਾਉਣਾ ਚਾਹੁੰਦੇ ਹਨ ਇਸ ਲਈ ਉਹ ਜੇ.ਪੀ.ਸੀ.ਜਾਂਚ ਨਹੀਂ ਕਰਾਉਣਾ ਚਾਹੁੰਦੇ ਹਨ |

ਰਾਹੁਲ ਗਾਂਧੀ ਨੇ ਟਵੀਟ ਦੇ ਵਿੱਚ ਲਿਖਿਆ ਕਿ ਜੇ.ਪੀ.ਸੀ ਜਾਂਚ ਮੋਦੀ ਸਰਕਾਰ ਤਿਆਰ ਕਿਉਂ ਨਹੀਂ ਹੈ ?ਦੋਸ਼ੀ ਦੋਸਤਾਂ ਨੂੰ ਵੀ ਬਚਾਉਣਾ ਹੈ |ਜੇ.ਪੀ.ਸੀ. ਨੂੰ ਆਰ.ਐੱਸ ਸੀਟ ਨਹੀਂ ਚਾਹੀਦੀ ਇਹ ਸਾਰੇ ਬਦਲ ਘਪਲੇ ਦਾ ਦੋਸ਼ ਲਾ ਰਹੀ ਹੈ ਪਾਰਟੀ ਨੇ ਸ਼ਨੀਵਾਰ ਨੂੰ ਵੀ ਜੇ.ਪੀ.ਸੀ. ਜਾਂਚ ਕਰਾਉਣ ਦੀ ਮੰਗ ਕਰਦੇ ਹੋਏ ਕਿਹਾ ਸੀ ਕਿ ਫਰਾਂਸ ਵਿੱਚ ਇਸ ਘਪਲੇ ਦੀ ਨਿਆਇਕ ਜਾਂਚ ਹੋ ਰਹੀ ਹੈ, ਇਸ ਲਈ ਭਾਰਤ ਸਰਕਾਰ ਨੂੰ ਵੀ ਸੰਯੁਕਤ ਸੰਸਦੀ ਕਮੇਟੀ ਤੋਂ ਇਸ ਦੀ ਜਾਂਚ ਕਰਾਉਣੀ ਚਾਹੀਦੀ ਹੈ |

Tags: pm modirahul gandhiRaphael dealverbal attacks
Share202Tweet127Share51

Related Posts

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ ‘ਚ ਮੋਹਰੀ

ਅਪ੍ਰੈਲ 7, 2026
Load More

Recent News

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.