ਸ਼ੁੱਕਰਵਾਰ, ਜਨਵਰੀ 9, 2026 11:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਾਹੁਲ ਗਾਂਧੀ ਨੇ ਮੋਦੀ ਸਰਕਾਰ ਦੇ ਵੱਢੀ ਸਿਆਸੀ ਚੂੰਡੀ

by propunjabtv
ਮਈ 10, 2021
in ਦੇਸ਼, ਰਾਜਨੀਤੀ
0

ਰਾਹੁਲ ਗਾਂਧੀ ਨੇ ਮੋਦੀ ਸਰਕਾਰ ਦੇ ਵੱਢੀ ਸਿਆਸੀ ਚੂੰਡੀ

 

ਰਾਹੁਲ ਗਾਂਧੀ ਨੇ ਮੋਦੀ ਸਰਕਾਰ ਦੇ ਵੱਢੀ ਸਿਆਸੀ ਚੂੰਡੀ
ਰਾਹੁਲ ਗਾਂਧੀ ਨੇ ਮੋਦੀ ਸਰਕਾਰ ਦੇ ਵੱਢੀ ਸਿਆਸੀ ਚੂੰਡੀ

ਕਰੋਨਾ ਕਾਲ ‘ਚ ਵਿਦੇਸ਼ਾਂ ਤੋਂ ਮਿਲ ਰਹੀ ਮਦਦ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਰਾਹੁਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਕੰਮ ਠੀਕ ਢੰਗ ਨਾਲ ਕੀਤਾ ਹੁੰਦਾ ਤਾਂ ਇਹ ਨੌਬਤ ਨਾ ਆਉਂਦੀ। ਉਨ੍ਹਾਂ ਨੇ ਟਵੀਟ ਕੀਤਾ,”ਵਿਦੇਸ਼ੀ ਮਦਦ ਪਾਉਣ ‘ਤੇ ਕੇਂਦਰ ਸਰਕਾਰ ਦਾ ਵਾਰ-ਵਾਰ ਛਾਤੀ ਠੋਕਣਾ ਬੇਹੱਦ ਨਿਰਾਸ਼ਾਜਨਕ ਹੈ। ਜੇਕਰ ਮੋਦੀ ਸਰਕਾਰ ਨੇ ਆਪਣਾ ਕੰਮ ਚੱਜ ਨਾਲ ਕੀਤਾ ਹੁੰਦਾ ਤਾਂ ਇਹ ਨੌਬਤ ਨਾ ਆਉਂਦੀ।”

ਭਾਰਤ ਇਸ ਵੇਲੇ ਕਰੋਨਾ ਦੀ ਦੂਜੀ ਲਹਿਰ ਨਾਲ ਜੂਝ ਰਿਹਾ ਅਜਿਹੇ ‘ਚ ਭਾਰਤ ਦੀ ਮਦਦ ਲਈ ਤਮਾਮ ਦੇਸ਼ ਅੱਗੇ ਆਏ ਨੇ ਤੇ ਮੈਡੀਕਲ ਸਪਲਾਈ ਭੇਜ ਰਹੇ ਨੇ ਹਾਲਾਂਕਿ ਵਿਦੇਸ਼ਾਂ ਤੋਂ ਆ ਰਹੀ ਮਦਦ ਇਹ ਸਾਬਿਤ ਕਰਦੀ ਹੈ ਕਿ ਸਾਡੀ ਸਰਕਾਰ ਮਹਾਂਮਾਰੀ ਨੂੰ ਰੋਕਣ ‘ਚ ਨਾਕਾਮ ਰਹੀ ਹੈ, ਪਰ ਬਾਵਜੂਦ ਇਸਦੇ ਮੋਦੀ ਸਰਕਾਰ ਵਿਦੇਸ਼ੀ ਮਦਦ ਦਾ ਕ੍ਰੈਡਿਟ ਲੈਣ ਤੋਂ ਬਾਜ਼ ਨਹੀਂ ਆ ਰਹੀ।

 

ਭਾਰਤ ‘ਚ ਹਾਲਾਤ ਇੰਨੇ ਗੰਭੀਰ ਨੇ ਕਿ ਮਈ ਦੀ ਸ਼ੁਰੂਆਤ ’ਚ ਹੀ ਬ੍ਰਿਟੇਨ ਅਮਰੀਕਾ ਨੂੰ ਜਹਾਜ਼ਾਂ ਦੇ ਜ਼ਰੀਏ ਵੈਂਟੀਲੇਟਰ, ਦਵਾਈਆਂ ਅਤੇ ਆਕਸੀਜਨ ਪਹੁੰਚਾਉਣੀ ਪਈ ਐਤਾਵਰ ਤੱਕ ਦਿੱਲੀ ਰਾਸ਼ਟਰੀ ਹਵਾਈ ਅੱਡੇ ‘ਤੇ 25 ਜਹਾਜ਼ਾਂ ਦੇ ਜ਼ਰੀਏ 300 ਟਨ ਰਾਹਤ ਸਮੱਗਰੀ ਪਹੁੰਚ ਚੁੱਕੀ ਹੈ। ਬ੍ਰਿਟੇਨ ਅਮਰੀਕਾ ਤੋਂ ਇਲਾਵਾ ਫਰਾਂਸ ਵੀ ਮਹਾਂਮਾਰੀ ਨਾਲ ਨਜਿੱਠਣ ਲਈ ਭਾਰਤ ਦੀ ਮਦਦ ਲਈ ਅੱਗੇ ਆਇਆ। ਪਿਛਲੇ ਐਤਵਾਰ ਨੂੰ ਫਰਾਂਸ ਨੇ 8 ਵੱਡੇ ਆਕਸੀਜਨ ਕੰਟੇਨਰ ਸਣੇ 28 ਟਨ ਮੈਡੀਕਲ ਦੀ ਸਹਾਇਤਾ ਦਿੱਤੀ ਹੈ, ਵਿਸ਼ੇਸ਼ ਜਹਾਜ਼ ਦੇ ਜ਼ਰੀਏ 17 ਕਰੋੜ ਤੋਂ ਵੱਧ ਰੁਪਏ ਦੀ ਮਦਦ ਭਾਰਤ ਪਹੁੰਚਾਈ ਗਈ ਹੈ। ਹਾਲਾਂਕਿ ਵਿਦੇਸ਼ਾਂ ਤੋਂ ਮਿਲ ਰਹੀ ਮਦਦ ਦੀ ਸਹੀ ਸਮੇਂ ‘ਤੇ ਸਪਲਾਈ ਨਾ ਹੋਣ ਕਾਰਨ ਭਾਰਤ ਸਰਕਾਰ ‘ਤੇ ਸਵਾਲ ਵੀ ਉੱਠ ਰਹੇ ਨੇ ਪਰ ਸਰਕਾਰ ਦਾ ਕਹਿਣਾ ਹੈ ਕਿ ਉਹ ਵਿਦੇਸ਼ਾਂ ਤੋਂ ਮਿਲ ਰਹੀ ਮਦਦ ਨੂੰ ਸਹੀ ਸਮੇਂ ‘ਤੇ ਸਪਲਾਈ ਕਰਨ ਲਈ ਦਿਨ-ਰਾਤ ਕੰਮ ਕਰ ਹੀ ਹੈ ਹੁਣ ਸਵਾਲ ਇਹ ਉੱਠਦਾ ਹੈ ਕਿ ਸਰਕਾਰ ਦਾ ਆਪਣੀ ਨਾਕਾਮੀ ਨੂੰ ਲੁਕਾੳਣ ਲਈ ਵਿਦੇਸ਼ਾਂ ਤੋਂ ਮਿਲ ਰਹੀ ਇਸ ਮਦਦ ਨੂੰ ਆਪਣੀ ਉਪਲੱਬਧਤਾ ਦੱਸਣਾ ਕਿੰਨਾ ਸਹੀ ਹੈ।

Tags: indian national congressnarendra modipro punjab tvrahul gandhi
Share198Tweet124Share50

Related Posts

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ; ਕਿਹਾ . . . .

ਜਨਵਰੀ 9, 2026

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਾ ਕਲਰਕ ਕੀਤਾ ਕਾਬੂ

ਜਨਵਰੀ 9, 2026

ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ : ਸੰਜੀਵ ਅਰੋੜਾ ਲੋਕਲ ਬਾਡੀਜ ਵਿਭਾਗ ਦੇ ਮੰਤਰੀ ਵਜੋਂ ਨਿਯੁਕਤ

ਜਨਵਰੀ 8, 2026

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਜਨਵਰੀ 8, 2026

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਜਨਵਰੀ 8, 2026
Load More

Recent News

ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ : ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਨੂੰ ਬਣਾਇਆ ਜਾਵੇਗਾ ਘੱਟ ਗਿਣਤੀਆਂ ਲਈ ਮੈਡੀਕਲ ਕਾਲਜ

ਜਨਵਰੀ 9, 2026

ਅਗਲੇ ਤਿੰਨ ਸਾਲਾਂ ਵਿੱਚ ਚੰਡੀਗੜ੍ਹ ਦੀਆਂ ਸੜਕਾਂ ‘ਤੇ ਹੋਣਗੀਆਂ 500 ਈ-ਬੱਸਾਂ : ਚੀਫ ਸੈਕਟਰੀ

ਜਨਵਰੀ 9, 2026

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਜਨਵਰੀ 9, 2026

‘ਈਜ਼ੀ ਰਜਿਸਟਰੀ’ ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ: ਮੁੰਡੀਆਂ

ਜਨਵਰੀ 9, 2026

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਜਨਵਰੀ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.