ਸ਼ੁੱਕਰਵਾਰ, ਮਈ 22, 2026 11:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਾਹੁਲ ਗਾਂਧੀ ਦੇ ਜਨਮਦਿਨ ਤੇ ਪੰਜਾਬ ਯੂਥ ਕਾਂਗਰਸ ਦਵੇਗਾ ਕੋਰੋਨਾ ਕਾਲ ‘ਚ ਪ੍ਰਭਾਵਿਤ ਹੋਏ ਬੱਚਿਆਂ ਨੂੰ ਵਜ਼ੀਫ਼ਾ

by propunjabtv
ਜੂਨ 17, 2021
in ਦੇਸ਼, ਪੰਜਾਬ, ਰਾਜਨੀਤੀ
0

ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ 51ਵੇਂ ਜਨਮਦਿਨ ਦੇ ਮੌਕੇ ਤੇ ਪੰਜਾਬ ਯੂਥ ਕਾਂਗਰਸ ਦੁਆਰਾ ਕੋਰੋਨਾ ਕਾਲ ਦੇ ਦੌਰਾਨ ਪ੍ਰਭਾਵਿਤ ਹੋਏ ਬੱਚਿਆਂ ਨੂੰ ਵਜ਼ੀਫ਼ੇ ਦਾ ਲਾਭ ਦਿੱਤਾ ਜਾਵੇਗਾ। ਇਸ ਦਾ ਐਲਾਨ ਕਰਦਿਆਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਦੇਸ਼ ਭਰ ਦੇ ਵਿੱਚ ਕੋਰੋਨਾ ਮਹਾਂਮਾਰੀ ਦੇ ਦੌਰਾਨ ਪ੍ਰਭਾਵਿਤ ਹੋਏ ਬੱਚਿਆਂ ਨੂੰ ਵਜ਼ੀਫ਼ਾ ਮੁਹੱਈਆ ਕਰਵਾਇਆ ਜਾਵੇਗਾ ਜਿਸ ਨੂੰ ਲੈ ਕੇ ਲਿਸਟ ਤਿਆਰ ਕੀਤੀ ਗਈ ਹੈ।

ਬਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪ੍ਰਦੇਸ਼ ਭਰ ਦੇ 250 ਬੱਚਿਆਂ ਨੂੰ ਵਜ਼ੀਫ਼ੇ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ ਜਿਸ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਸਮਾਰੋਹ ਕਰਵਾਏ ਜਾਣਗੇ।

ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸਿੱਖਿਆ ਹਰ ਇਕ ਦਾ ਮੌਲਿਕ ਅਧਿਕਾਰ ਹੈ ਅਤੇ ਪੰਜਾਬ ਯੂਥ ਕਾਂਗਰਸ ਦਾ ਵੀ ਇਹ ਸੁਪਨਾ ਹੈ ਕਿ ਹਰ ਬੱਚਾ ਆਪਣੀ ਪੜ੍ਹਾਈ ਪੂਰੀ ਕਰ ਆਪਣੇ ਪੈਰਾਂ ਤੇ ਖਡ਼੍ਹਾ ਹੋ ਸਕੇ ਜਿਸ ਨੂੰ ਲੈ ਕੇ ਜਿੱਥੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਉੱਥੇ ਹੀ ਪੰਜਾਬ ਯੂਥ ਕਾਂਗਰਸ ਸਮੇਂ ਸਮੇਂ ਤੇ ਹਰ ਵਰਗ ਦੀ ਮਦਦ ਲਈ ਯੋਗਦਾਨ ਪਾਉਂਦੀ ਆ ਰਹੀ ਹੈ।

Tags: childrenCorona Callpunjabrahul gandhischolarshipsYouth Congress
Share201Tweet126Share50

Related Posts

ਰਾਜ ਸਭਾ ਦੀਆਂ 24 ਸੀਟਾਂ ਦੇ ਚੋਣ ਦੀ ਤਾਰੀਖ ਦਾ ਹੋਇਆ ਐਲਾਨ

ਮਈ 22, 2026

ਧਾਰ ਭੋਜਸ਼ਾਲਾ ਵਿਵਾਦ ‘ਤੇ ਮੁਸਲਿਮ ਧਿਰ ਨੇ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

ਮਈ 22, 2026

4.5 ਘੰਟੇ ਚੱਲੀ ਬੰਦ ਕਮਰੇ ਵਾਲੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਮੰਤਰੀਆਂ ਨੂੰ ਸਖ਼ਤ ਸੰਦੇਸ਼

ਮਈ 22, 2026

ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗ੍ਰਾਮ ਪੰਚਾਇਤ ਦੀ ਜਨਤਕ ਗਲੀ / ਰਸਤੇ ‘ਤੇ ਕੀਤਾ ਸੀ ਕਬਜ਼ਾ, ਹਾਈਕੋਰਟ ਨੇ ਪਟੀਸ਼ਨ ਖਾਰਜ ਕਰਦਿਆਂ 6 ਲੱਖ ਰੁਪਏ ਦਾ ਜੁਰਮਾਨਾ ਲਗਾਇਆ: ਬਲਤੇਜ ਪੰਨੂ

ਮਈ 22, 2026

ਪੰਜਾਬ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਵਾਪਸ ਲਈ ਹੜਤਾਲ : ਹਰਪਾਲ ਚੀਮਾ

ਮਈ 22, 2026

ਭਾਜਪਾ ਲੋਕਾਂ ਨੂੰ ਡਰਾਉਣ-ਧਮਕਾਉਣ ਅਤੇ ਪਾਰਟੀ ਵਿੱਚ ਸ਼ਾਮਲ ਕਰਨ ਲਈ ਈਡੀ ਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ: ਬਲਤੇਜ ਪੰਨੂ

ਮਈ 22, 2026
Load More

Recent News

ਰਾਜ ਸਭਾ ਦੀਆਂ 24 ਸੀਟਾਂ ਦੇ ਚੋਣ ਦੀ ਤਾਰੀਖ ਦਾ ਹੋਇਆ ਐਲਾਨ

ਮਈ 22, 2026

ਧਾਰ ਭੋਜਸ਼ਾਲਾ ਵਿਵਾਦ ‘ਤੇ ਮੁਸਲਿਮ ਧਿਰ ਨੇ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

ਮਈ 22, 2026

4.5 ਘੰਟੇ ਚੱਲੀ ਬੰਦ ਕਮਰੇ ਵਾਲੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਮੰਤਰੀਆਂ ਨੂੰ ਸਖ਼ਤ ਸੰਦੇਸ਼

ਮਈ 22, 2026

ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗ੍ਰਾਮ ਪੰਚਾਇਤ ਦੀ ਜਨਤਕ ਗਲੀ / ਰਸਤੇ ‘ਤੇ ਕੀਤਾ ਸੀ ਕਬਜ਼ਾ, ਹਾਈਕੋਰਟ ਨੇ ਪਟੀਸ਼ਨ ਖਾਰਜ ਕਰਦਿਆਂ 6 ਲੱਖ ਰੁਪਏ ਦਾ ਜੁਰਮਾਨਾ ਲਗਾਇਆ: ਬਲਤੇਜ ਪੰਨੂ

ਮਈ 22, 2026

ਪੰਜਾਬ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਵਾਪਸ ਲਈ ਹੜਤਾਲ : ਹਰਪਾਲ ਚੀਮਾ

ਮਈ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.