ਸੋਮਵਾਰ, ਜੂਨ 29, 2026 07:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਲਖੀਮਪੁਰ ਵੱਲ ਵਧ ਰਿਹਾ ਨਵਜੋਤ ਸਿੰਘ ਸਿੱਧੂ ਦਾ ਕਾਫਲਾ

by propunjabtv
ਅਕਤੂਬਰ 7, 2021
in ਦੇਸ਼, ਪੰਜਾਬ
0

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਵਾਪਰੀ ਘਟਨਾ ਦੇ ਵਿਰੋਧ ‘ਚ ਪੰਜਾਬ ਕਾਂਗਰਸ ਅੱਜ ਵੱਡਾ ਰੋਸ ਮਾਰਚ ਕੱਢ ਰਹੀ ਹੈ।ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ‘ਚ ਇਹ ਮਾਰਚ ਲਖੀਮਪੁਰ ਦੀ ਵੱਲ ਕੂਚ ਕਰ ਰਿਹਾ ਹੈ।

ਦੂਜੇ ਪਾਸੇ ਮਾਰਚ ‘ਚ ਉਪ ਮੁੱਖ ਮੰਤਰੀ ਓਪੀ ਸੋਨੀ, ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ, ਕੈਬਿਨੇਟ ਮੰਤਰੀ ਪਰਗਟ ਸਿੰਘ, ਟ੍ਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁੰਦਰ ਸ਼ਾਮ ਅਰੋੜਾ ਅਤੇ ਵਿਜੈ ਇੰਦਰ ਸਿੰਗਲਾ ਵੀ ਮੌਜੂਦ ਹਨ।ਇਸ ਤੋਂ ਪਹਿਲਾਂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸਿੱਧੂ ਦਾ ਸਾਥ ਦੇਣ ਪਹੁੰਚੇ।ਇਸ ਦੌਰਾਨ ਉਨਾਂ੍ਹ ਨੇ ਕਿਹਾ ਕਿ ‘ਸਰਫਰੋਸ਼ੀ ਦੀ ਤਮੰਨਾ, ਅਬ ਹਮਾਰੇ ਦਿਲ ਮੇਂ ਹੈ।’

ਦੱਸ ਦੇਈਏ ਕਿ ਲਖੀਮਪੁਰ ਖੀਰੀ ਦੇ ਟਿਕੁਨੀਆ ਇਲਾਕੇ ‘ਚ ਐਤਵਾਰ ਨੂੰ ਹਿੰਸਕ ਝੜਪ ਹੋਈ ਸੀ, ਜਿਸ ‘ਚ 4 ਕਿਸਾਨ ਮਾਰੇ ਗਏ ਸਨ।ਦੋਸ਼ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਨੇ ਕਿਸਾਨਾਂ ‘ਤੇ ਗੱਡੀ ਚੜ੍ਹਾਈ ਸੀ।ਇਸ ਤੋਂ ਬਾਅਦ ਮਾਹੌਲ ਖਰਾਬ ਹੋਇਆ ਅਤੇ 4 ਬੀਜੇਪੀ ਵਰਕਰ ਵੀ ਮਾਰੇ ਗਏ ਸਨ।

Tags: LakhimpurNavjot Singh Sidhu
Share202Tweet126Share51

Related Posts

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

ਨਵੀਂ ਇਲੈਕਟ੍ਰਿਕ ਵਾਹਨ ਨੀਤੀ 2026 ਦਿੱਲੀ ਵਿੱਚ ਹੋਈ ਸ਼ੁਰੂ; 1 ਜੁਲਾਈ ਤੋਂ ਹੋਵੇਗੀ ਲਾਗੂ

ਜੂਨ 29, 2026

ਜੈਪੁਰ ‘ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਤਿੰਨ ਮਜ਼ਦੂਰਾਂ ਦੀ ਮੌਤ ਅਤੇ ਕਈ ਮਲਬੇ ਹੇਠ ਫਸੇ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਮਹਾਰਾਸ਼ਟਰ ‘ਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਤੇ ਕਤਲ ਦੇ ਦੋਸ਼ ‘ਚ 65 ਸਾਲਾ ਭੀਮਰਾਓ ਕਾਂਬਲੇ ਨੂੰ ਮੌਤ ਦੀ ਸਜ਼ਾ

ਜੂਨ 29, 2026

ਸੁਪਰੀਮ ਕੋਰਟ ਦਾ ਅਯੁੱਧਿਆ ‘ਚ ਚੋਰੀ ਦੇ ਮਾਮਲੇ ਦੀ ਪੇਸ਼ਕਸ਼ ਦੀ CBI ਜਾਂਚ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ

ਜੂਨ 29, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

ਨਵੀਂ ਇਲੈਕਟ੍ਰਿਕ ਵਾਹਨ ਨੀਤੀ 2026 ਦਿੱਲੀ ਵਿੱਚ ਹੋਈ ਸ਼ੁਰੂ; 1 ਜੁਲਾਈ ਤੋਂ ਹੋਵੇਗੀ ਲਾਗੂ

ਜੂਨ 29, 2026

ਜੈਪੁਰ ‘ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਤਿੰਨ ਮਜ਼ਦੂਰਾਂ ਦੀ ਮੌਤ ਅਤੇ ਕਈ ਮਲਬੇ ਹੇਠ ਫਸੇ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਮਹਾਰਾਸ਼ਟਰ ‘ਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਤੇ ਕਤਲ ਦੇ ਦੋਸ਼ ‘ਚ 65 ਸਾਲਾ ਭੀਮਰਾਓ ਕਾਂਬਲੇ ਨੂੰ ਮੌਤ ਦੀ ਸਜ਼ਾ

ਜੂਨ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.